ਕੈਪਟਨ ਵਲੋਂ ਫਾਈਨਲ ਕੀਤੇ ਨਾਵਾਂ ਨੂੰ ਰਾਹੁਲ ਨੇ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦਾ ਵਾਧਾ ਇੱਕ ਵਾਰ ਫਿਰ ਟਲ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਭਾਵੀ ਮੰਤਰੀਆਂ ਦੀ ਜੋ ਸੂਚੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਤੀ ਸੀ ਉਸ ਬਾਰੇ ਸਹਿਮਤੀ ਨਹੀਂ ਬਣੀ ਅਤੇ ਸੂਚੀ ਨੂੰ …
Read More »ਸਾਬਕਾ ਵਿਧਾਇਕ ਦੀ ਧੀ ਨਾਲ ਬਲਾਤਕਾਰ ਦਾ ਮਾਮਲਾ ਆਇਆ ਸਾਹਮਣੇ
ਪੁਲਿਸ ਨੇ ਪਿਓ-ਪੁੱਤ ‘ਤੇ ਕੀਤਾ ਮਾਮਲਾ ਦਰਜ ਮਾਨਸਾ/ਬਿਊਰੋ ਨਿਊਜ਼ ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦੀ ਨਾਬਾਲਿਗ ਧੀ ਨਾਲ ਬਲਾਤਕਾਰ ਹੋਣ ਦੇ ਦੋਸ਼ ਹੇਠ ਪੁਲਿਸ ਵੱਲੋਂ ਪਿਓ-ਪੁੱਤਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਲਿਤ ਆਗੂ ਸੁਰਜਨ ਸਿੰਘ ਜੋਗਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਜੋਗਾ ਵਿਧਾਨ ਸਭਾ …
Read More »ਧਰਮਵੀਰ ਗਾਂਧੀ ਵਲੋਂ ਪਾਣੀਆਂ ਦੇ ਮੁੱਦੇ ‘ਤੇ ਹਾਈਕੋਰਟ ਵਿਚ ਪਟੀਸ਼ਨ ਦਾਇਰ
ਕਿਹਾ, ਪਾਣੀ ਦੀ ਸਮੱਸਿਆ ਲਈ ਕਾਂਗਰਸ ਅਤੇ ਅਕਾਲੀ ਦੋਵੇਂ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪਾਣੀਆਂ ਦੇ ਮੁੱਦੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਇਸ ਮੌਕੇ ਡਾ. ਗਾਂਧੀ ਨਾਲ ਰਿਟਾਇਰਡ ਜਸਟਿਸ ਅਜੀਤ ਸਿੰਘ ਬੈੰਸ ਅਤੇ 17 ਹੋਰ ਉੱਘੇ ਪੰਜਾਬੀ ਹਾਜ਼ਰ ਸਨ। ਧਰਮਵੀਰ …
Read More »ਹਾਈਕੋਰਟ ਨੇ ਕਿਸਾਨਾਂ ਕੋਲੋਂ ਦੋ ਲੱਖ ਰੁਪਏ ਤੱਕ ਦੇ ਕਰਜ਼ ਦੀ ਵਸੂਲੀ ‘ਤੇ ਸਖਤੀ ਨਾ ਕਰਨ ਦੇ ਦਿੱਤੇ ਹੁਕਮ
ਭਾਰਤ ‘ਚ ਤਿੰਨ ਸਾਲਾਂ ਵਿਚ 36 ਹਜ਼ਾਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਅਤੇ ਕਰਜ਼ ਮਾਫੀ ਦੇ ਮਾਮਲੇ ‘ਤੇ ਲੰਘੇ ਕੱਲ੍ਹ ਹਾਈਕੋਰਟ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਛੋਟੇ ਅਤੇ ਮੱਧ ਵਰਗ ਦੇ ਕਿਸਾਨਾਂ ਕੋਲੋਂ ਦੋ ਲੱਖ ਰੁਪਏ ਤੱਕ ਦੇ ਕਰਜ਼ ਦੀ …
Read More »ਰਾਮ ਰਹੀਮ ਖਿਲਾਫ ਇਕ ਹੋਰ ਕੇਸ ਹੋਇਆ ਦਰਜ
ਈਡੀ ਹੁਣ ਡੇਰੇ ਦੀ ਜਾਇਦਾਦ ਦੇ ਮਾਮਲਿਆਂ ਬਾਰੇ ਕਰੇਗਾ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਈਡੀ ਹੁਣ ਡੇਰੇ ਦੀ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਕਰੇਗਾ। ਅੱਜ ਦੀ ਸੁਣਵਾਈ …
Read More »ਚੰਡੀਗੜ੍ਹ ‘ਚ ਸੱਤ ਕਿਸਾਨ ਜਥੇਬੰਦੀਆਂ ਨੇ ਕੀਤੀ ਰੋਸ ਰੈਲੀ
ਕਿਸਾਨਾਂ ਨੇ ਕਿਹਾ, ਕੈਪਟਨ ਅਮਰਿੰਦਰ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁਕੰਮਲ ਕਿਸਾਨ ਕਰਜ਼ਾ ਮਾਫ਼ੀ ਅਤੇ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੱਤ ਕਿਸਾਨ ਜਥੇਬੰਦੀਆਂ ਨੇ ਰੋਸ ਰੈਲੀ ਕੀਤੀ ।ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਮੈਦਾਨ ਵਿਚ ਇਹ ਰੈਲੀ ਕੀਤੀ ਗਈ । ਜਿਸ ਵਿੱਚ ਪੰਜਾਬ ਦੇ ਹਜ਼ਾਰਾਂ …
Read More »ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਅਰਵਿੰਦਰ ਕੁਮਾਰ ਨੂੰ ਦਿੱਤੀ ਅੰਤਿਮ ਵਿਦਾਈ
ਰੋਹ ‘ਚ ਆਏ ਇਲਾਕਾ ਨਿਵਾਸੀਆਂ ਨੇ ਲਗਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਰਵਿੰਦਰ ਕੁਮਾਰ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੱਜ ਸਵੇਰੇ ਪਿੰਡ ਸਰਿਆਣਾ ਦੇ 24 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ …
Read More »ਕੈਪਟਨ ਅਮਰਿੰਦਰ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ
ਮੰਤਰੀ ਮੰਡਲ ‘ਚ ਵਾਧੇ ਅਤੇ ਐਸ.ਟੀ.ਐਫ. ਰਿਪੋਰਟ ‘ਤੇ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਗੱਲਬਾਤ ਹੋਈ ਤੇ ਕਈ ਨਾਵਾਂ ‘ਤੇ ਵਿਚਾਰ ਵੀ ਹੋਈ। ਜਾਣਕਾਰੀ ਮੁਤਾਬਕ ਰਾਜ ਕੁਮਾਰ …
Read More »ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪੰਜਾਬ ‘ਚ ਥਾਂ-ਥਾਂ ਪ੍ਰਦਰਸ਼ਨ
ਕਈ ਥਾਈਂ ਭੰਨਤੋੜ, ਸਕੂਲ, ਕਾਲਜ, ਇੰਟਰਨੈਟ ਅਤੇ ਬੱਸਾਂ ਰਹੀਆਂ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਐੱਸ.ਸੀ/ਐੱਸ.ਟੀ. ਐਕਟ ਸਬੰਧੀ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ਵਿਚ ਦਲਿਤ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਪੰਜਾਬ ਵਿਚ ਵੀ ਇਸਦਾ ਭਰਪੂਰ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ ਅਤੇ ਕਈ ਥਾਵਾਂ …
Read More »ਜਾਖੜ ਨੇ ਮੋਦੀ ਸਰਕਾਰ ਨੂੰ ਦੱਸਿਆ ਦਲਿਤ ਵਿਰੋਧੀ
ਐਸਸੀ ਐਸਟੀ ਐਕਟ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਐਸਸੀ ਅਤੇ ਐਸਟੀ ਵਿਰੋਧੀ ਹੋਣ ਦੇ ਦੋਸ਼ ਲਗਾਏ । ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ …
Read More »