ਖਹਿਰਾ ਨੇ ਕਿਹਾ, ਕੈਪਟਨ ਅਮਰਿੰਦਰ ਤੇ ਸੁਖਬੀਰ ਬਾਦਲ ‘ਚ ਹੋਵੇਗਾ ਰਿਸ਼ਤੇਦਾਰੀ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਬਜਟ ਸੈਸ਼ਨ ਦੇ ਅਖੀਰ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕੀਤਾ ਗਿਆ। ਇਸ ਬਾਰੇ ਪ੍ਰਤੀਕਰਮ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੱਤਾਧਾਰੀ ਇਸ ਕਾਰਨ ਪ੍ਰੇਸ਼ਾਨ ਹਨ ਕਿ ਉਹ …
Read More »ਰਮਨ ਬਹਿਲ ਬਣੇ ਐਸ ਐਸ ਬੋਰਡ ਦੇ ਚੇਅਰਮੈਨ
ਕੈਪਟਨ ਅਮਰਿੰਦਰ ਨੇ ਬਹਿਲ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਆਪਣੇ ਚੈਂਬਰ ਦੇ ਹਾਲ ਵਿਚ ਹੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ ਨਿਯੁਕਤ ਕੀਤੇ ਗਏ ਚੇਅਰਮੈਨ ਰਮਨ ਬਹਿਲ ਨੂੰ ਚੇਅਰਮੈਨ ਵਜੋਂ …
Read More »ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਆਮ ਆਦਮੀ ਪਾਰਟੀ ਦਾ ਆਗੂ ਵੀ ਅਕਾਲੀ ਦਲ ‘ਚ ਹੋਇਆ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਤਪੁਰ ਵਿਖੇ ਇਕ ਸਮਾਗਮ ਦੌਰਾਨ ਐਲਾਨ ਕੀਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹੋਣਗੇ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ …
Read More »ਅਜਮੇਰ ਔਲਖ ਦੀ ਧੀ ਸੁਹਜਪ੍ਰੀਤ ਦੀ ਭੇਤਭਰੀ ਹਾਲਤ ‘ਚ ਮੌਤ
ਸਮੁੱਚੇ ਕਲਾ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਬਠਿੰਡਾ/ਬਿਊਰੋ ਨਿਊਜ਼ ਆਧੁਨਿਕ ਪੰਜਾਬੀ ਨਾਟਕ ਦੇ ਵੱਡੇ ਥੰਮ੍ਹ ਅਜਮੇਰ ਔਲਖ ਦੀ ਧੀ ਤੇ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਸੁਹਜਪ੍ਰੀਤ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲੰਘੀ ਦੇਰ ਸ਼ਾਮ ਸੁਹਜਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ ਪਰ ਨਾ ਪਰਿਵਾਰਿਕ ਮੈਂਬਰਾਂ …
Read More »ਆਲਮੀ ਬਰਾਬਰਤਾ ਦਾ ਸੁਨੇਹਾ ਦੇ ਗਿਆ ਰੇਡੀਓ ‘ਚੰਨ ਪ੍ਰਦੇਸੀ’ ਦੀ 6ਵੀਂ ਵਰੇਗੰਢ ‘ਤੇ ਕਰਵਾਇਆ ਸੈਮੀਨਾਰ
ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ 6ਵੀਂ ਵਰੇਗੰਢ ਮੌਕੇ ”ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅਜੋਕਾ ਮੀਡੀਆ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ ਦੇਸ਼ਾਂ, ਧਰਮਾਂ, ਜਾਤਾਂ, ਨਸਲਾਂ ਅਤੇ ਔਰਤਾਂ ਤੇ ਮਰਦਾਂ ਵਿੱਚੋਂ ਨਾਬਰਾਬਰੀ ਨੂੰ ਖਤਮ ਕਰਨ ਦਾ ਸੁਨੇਹਾ ਦਿੰਦਾ ਹੋਇਆ ਅਜੋਕੇ ਮੀਡੀਆ ਨੂੰ ਇਸ ਨਾਬਰਾਬਰੀ ਨੂੰ ਖਤਮ ਕਰਨ ਲਈ ਆਲਮੀ ਇਨਕਲਾਬ …
Read More »ਚੰਨੀ ਨੇ ਸੁਖਬੀਰ ਬਾਦਲ ਦੇ ਅੰਮ੍ਰਿਤਧਾਰੀ ਨਾ ਹੋਣ ਬਾਰੇ ਚੁੱਕੇ ਸਵਾਲ
ਸੁਖਬੀਰ ਨੇ ਚੰਨੀ ਨੂੰ ਸੜਕਾਂ ‘ਤੇ ਪੈਚ ਲਾਉਣ ਵਾਲਾ ਬੰਦਾ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਚੁੱਕੇ ਕਿ ਉਹ ਅੰਮ੍ਰਿਤਧਾਰੀ ਨਹੀਂ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਜਦੋਂ ਬਜਟ ‘ਤੇ ਬਹਿਸ ਸ਼ੁਰੂ …
Read More »ਪੰਜਾਬ ‘ਚ ਇਸ ਸਾਲ ਤੋਂ ਹੋਣਗੀਆਂ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ
25 ਸਾਲਾਂ ਤੋਂ ਨਹੀਂ ਹੋਈਆਂ ਹਨ ਇਹ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਇਸ ਸਾਲ ਤੋਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 25 ਸਾਲਾਂ …
Read More »ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਰਾਗੀ ਭਾਈ ਅਮਰਜੀਤ ਸਿੰਘ ਦੀ ਹੋਈ ਮੌਤ
ਲੰਮੇਂ ਸਮੇਂ ਤੋਂ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਸਨ ਭਾਈ ਅਮਰਜੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਭਾਈ ਅਮਰਜੀਤ ਸਿੰਘ ਝਾਂਸੀ ਦੀ ਗੁਰੂ ਗ੍ਰੰਬ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ …
Read More »ਕੈਪਟਨ ਅਮਰਿੰਦਰ ਪੰਜਾਬ ਦੇ ਬੱਚਿਆਂ ਨੂੰ ਪੜ੍ਹਾਉਣਗੇ ਚਾਈਨੀਜ਼ ਭਾਸ਼ਾ
ਕਿਹਾ, ਪੰਜਾਬ ‘ਚ ਪੰਜਾਬੀ ਦਾ ਵਿਕਾਸ ਵੀ ਪਹਿਲ ਦੇ ਅਧਾਰ ‘ਤੇ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਚਾਈਨੀਜ਼ ਭਾਸ਼ਾ ਨੂੰ ਪੜ੍ਹਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਚੀਨ ਇੱਕ ਉਦਯੋਗਸ਼ੀਲ ਦੇਸ਼ ਹੈ, ਪੰਜਾਬ ਦੇ ਬੱਚਿਆਂ ਨੂੰ ਸਕੂਲਾਂ ਵਿਚ ਚਾਈਨੀਜ਼ ਭਾਸ਼ਾ …
Read More »ਸਿੱਧੂ ਦੇ ਕਾਮੇਡੀ ਸ਼ੋਅ ‘ਚ ਜਾਣ ਨਾਲ ਕੈਪਟਨ ਅਮਰਿੰਦਰ ਨੂੰ ਕੋਈ ਨਰਾਜ਼ਗੀ ਨਹੀਂ
ਕਿਹਾ, ਕਾਮੇਡੀ ਸ਼ੋਅ ‘ਚ ਜਾਣਾ ਕੋਈ ਗਲਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਸ਼ੋਅ ਫ਼ੈਮਿਲੀ ਟਾਈਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਤੌਰ ਸਪੈਸ਼ਲ ਗੈਸਟ ਨਜ਼ਰ ਆਉਣਗੇ। ਇਸ ਮੁੱਦੇ ‘ਤੇ ਵਿਰੋਧੀਆਂ ਦੀ ਨੁਕਤਾਚੀਨੀ ਦਾ ਸਾਹਮਣਾ ਕਰ ਰਹੇ ਸਿੱਧੂ ਦੇ ਪੱਖ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »