ਕਿਹਾ, ਕੈਪਟਨ ਦੀ ਹੈਲੀਕਾਪਟਰ ਰੇਡ ਤੋਂ ਬਾਅਦ ਰੇਤ ਹੋਰ ਮਹਿੰਗੀ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਾਹਰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੇ ਰੇਤ ਮਾਫੀਆ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਬੈਂਸ ਭਰਾਵਾਂ ਨੇ ਵਿਧਾਨ ਸਭਾ ਦੇ ਬਾਹਰ ‘ਰਾਜਾ ਰੇਤ ਸਟੋਰ’ ਦੇ ਨਾਂ …
Read More »ਆਮ ਆਦਮੀ ਪਾਰਟੀ ਨੇ ਦਲਿਤ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ
ਖਹਿਰਾ ਨੇ ਕਿਹਾ ਕਿ ਸਰਕਾਰ ਵਾਅਦੇ ਪੂਰੇ ਕਰਨ ਤੋਂ ਭੱਜੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਵਿੱਚ ਦਲਿਤਾਂ ਦੇ ਮੁੱਦੇ ਉਭਾਰੇ ਜਦੋਂ ਉਨ੍ਹਾਂ ਦੀ ਕੋਈ ਗੱਲ ਸਰਕਾਰ ਨੇ ਨਾ ਸੁਣੀ ਤਾਂ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ। ਸੁਖਪਾਲ ਸਿੰਘ …
Read More »ਡਾ. ਸੰਤੋਖ ਸਿੰਘ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ
ਸਰਬਜੀਤ ਸਿੰਘ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਆਨਰੇਰੀ ਸਕੱਤਰ ਚੁਣਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖਾਂ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਚੁਣ ਲਿਆ ਗਿਆ ਹੈ। ਸਰਬਜੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਆਨਰੇਰੀ ਸਕੱਤਰ ਚੁਣਿਆ ਗਿਆ ਹੈ। …
Read More »ਲੰਗਾਹ ਨੇ ਅਦਾਲਤ ‘ਚ ਕੀਤਾ ਸ਼ਕਤੀ ਪ੍ਰਦਰਸ਼ਨ
ਕਿਹਾ, ਮੈਂ ਸੱਚਾ ਸਿੱਖ ਤੇ ਅਕਾਲ ਤਖਤ ਸਾਹਿਬ ‘ਤੇ ਵੀ ਨਤਮਸਤਕ ਹੋਵਾਂਗਾ ਗੁਰਦਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਬਲਾਤਕਾਰ ਦੇ ਮਾਮਲੇ ਵਿਚ ਜ਼ਮਾਨਤ ਮਿਲਣ ਮਗਰੋਂ ਗੁਰਦਾਸਪੁਰ ਦੀ ਅਦਾਲਤ ‘ਚ ਸ਼ਕਤੀ ਪ੍ਰਦਰਸਨ ਕੀਤਾ। ਪੇਸ਼ੀ ਭੁਗਤਣ ਪਹੁੰਚੇ ਲੰਗਾਹ ਨੇ ਆਪਣੇ ਸਮਰਥਕਾਂ ਨਾਲ ਅਦਾਲਤ ਨੂੰ ਹੀ ਰੈਲੀ ਗਰਾਊਂਡ …
Read More »ਲਾਫਟਰ ਸ਼ੋਅ ‘ਚ ਸਿੱਧੂ ਦੀ ਐਂਟਰੀ ਨੇ ਸਿਆਸਤ ਮਘਾਈ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਲੀਡਰਾਂ ਦਾ ਕੰਮ ਲਾਫਟਰ ਸ਼ੋਅ ਕਰਨਾ ਨਹੀਂ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਲਾਫਟਰ ਸ਼ੋਅ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਐਂਟਰੀ ‘ਤੇ ਪੰਜਾਬ ਵਿਚ ਸਿਆਸਤ ਫ਼ਿਰ ਭਖ ਗਈ। ਵਿਧਾਨ ਸਭਾ ਸੈਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਧੂ ‘ਤੇ …
Read More »ਮਨਪ੍ਰੀਤ ਵਲੋਂ ਪੇਸ਼ ਕੀਤੇ ਬਜਟ ਨੂੰ ਕਾਂਗਰਸ ਨੇ ਸਰਾਹਿਆ
ਵਿਰੋਧੀ ਧਿਰ ਨੇ ਰੱਜ ਕੇ ਭੰਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ ਦਿਨੀਂ ਕਾਂਗਰਸ ਸਰਕਾਰ ਦਾ ਦੂਜਾ 12539 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿਚ ਪੰਜਾਬ ਦੀ ਆਰਥਿਕਤਾ ਨੂੰ ਤਾਂ ਲੀਹ ‘ਤੇ ਲਿਆਉਣ ਦੇ ਦਾਅਵੇ ਕੀਤੇ ਗਏ ਹਨ, ਪਰ ਕੋਈ …
Read More »ਖਟਕੜ ਕਲਾਂ ਵਿਖੇ ਕੈਪਟਨ ਅਮਰਿੰਦਰ ਵੱਲੋਂ ਕੀਤਾ ਗਿਆ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ
ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ …
Read More »ਸ਼ਹੀਦ ਸੁਖਦੇਵ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨਾਲ ਗਿਲਾ
ਕਿਹਾ, ਸ਼ਹੀਦ ਸੁਖਦੇਵ ਦੇ ਘਰ ਨੂੰ ਇਕ ਸੜਕ ਤੱਕ ਨਹੀਂ ਜਾਂਦੀ ਬੰਗਾ/ਬਿਊਰੋ ਨਿਊਜ਼ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੁੱਜੇ ਸ਼ਹੀਦ ਸੁਖਦੇਵ ਦੇ ਪਰਿਵਾਰ ਨੇ ਸਰਕਾਰ ਨਾਲ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਇੰਨਾ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ …
Read More »ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ
ਲੰਗਰ ਦੀ ਰਸਦ ਤੋਂ ਜੀਐਸਟੀ ਹਟਾਉਣ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫਦ ਅੱਜ ਨਵੀ ਦਿੱਲੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ। ਵਫਦ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ …
Read More »ਭਾਈ ਜਗਤਾਰ ਸਿੰਘ ਤਾਰਾ ਨੂੰ ਉਮਰ ਭਰ ਲਈ ਕੈਦ
35 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਵਿਸ਼ੇਸ਼ ਅਦਾਲਤ ਨੇ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਭਰ ਲਈ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇ ਐਸ ਸਿੱਧੂ ਨੇ ਅਤਿ …
Read More »