Breaking News
Home / ਪੰਜਾਬ (page 1352)

ਪੰਜਾਬ

ਪੰਜਾਬ

‘ਆਪ’ ਨੇ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਸਹਿ ਪ੍ਰਧਾਨ ਲਾਇਆ

ਹੁਣ ਪੰਜਾਬ ਵਿਚ ਹੋਣਗੇ ਦੋ ਸਹਿ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਸਹਿ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਡਾ. ਬਲਬੀਰ ਸਿੰਘ ਨੂੰ ਪਾਰਟੀ ਦੇ ਸੂਬਾ ਸੰਗਠਨ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਬਲਵੀਰ ਸਿੰਘ ਦੀ ਨਿਯੁਕਤੀ ਦਾ ਐਲਾਨ …

Read More »

ਲੰਗਾਹ ਨੂੰ ਪੰਜਾਬ ਤੇ ਹਰਿਆਣਾ ਤੋਂ ਮਿਲੀ ਜ਼ਮਾਨਤ

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਸੁੱਚਾ ਸਿੰਘ ਲੰਗਾਹ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਇਸ ਦੇ ਲਈ ਲੰਗਾਹ ਅੱਗੇ ਕਈ ਸ਼ਰਤਾਂ ਰੱਖੀਆਂ ਹਨ। ਜ਼ਮਾਨਤ ਮਿਲਣ ਤੋਂ ਬਾਅਦ …

Read More »

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਹੁੱਕਾ ਬਾਰਾਂ ‘ਤੇ ਲੱਗੇਗੀ ਰੋਕ

ਭਲਕੇ ਬਜਟ ਸੈਸ਼ਨ ਹੋਵੇਗਾ ਸ਼ੁਰੂ, ਅਕਾਲੀਆਂ ਵਲੋਂ ਕੀਤਾ ਜਾਵੇਗਾ ਘਿਰਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਸਬੰਧੀ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਕਈ ਹੋਰ ਮਹੱਤਵਪੂਰਨ …

Read More »

ਆਮ ਆਦਮੀ ਪਾਰਟੀ ਪੰਜਾਬ ਟੁੱਟਣ ਦਾ ਖਤਰਾ ਟਲਿਆ

ਸੁਖਪਾਲ ਖਹਿਰਾ ਵੀ ਹੋਏ ਨਰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਟੁੱਟਣ ਦਾ ਖਤਰਾ ਹਾਲ ਦੀ ਘੜੀ ਟਲ ਗਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਹਿ ਪ੍ਰਧਾਨ ਅਮਨ ਅਰੋੜਾ ਨੇ ਇਸ ਗੱਲ ਨੂੰ ਸਾਫ਼ ਕਰ ਦਿੱਤਾ …

Read More »

ਬੇਅੰਤ ਸਿੰਘ ਕਤਲ ਮਾਮਲੇ ਵਿੱਚ ਜਗਤਾਰ ਸਿੰਘ ਤਾਰਾ ਨੂੰ ਉਮਰ ਕੈਦ ਦੀ ਸਜ਼ਾ

35 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਹੈ। ਸੀਬੀਆਈ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਉਸ ਦੀ ਮੌਤ ਹੋਣ ਤੱਕ ਜੇਲ੍ਹ ਵਿੱਚ ਕੈਦ ਰਹਿਣ ਦੀ …

Read More »

2ਲੋਕ ਇਨਸਾਫ ਪਾਰਟੀ ਲੋਕ ਸਭਾ ਚੋਣਾਂ ਲਈ ਨਵੇਂ ਫਰੰਟ ਦਾ ਕਰੇਗੀ ਗਠਨ

ਖਹਿਰਾ, ਧਰਮਵੀਰ ਗਾਂਧੀ ਅਤੇ ਛੋਟੇਪੁਰ ਨੂੰ ਕੀਤਾ ਜਾਵੇਗਾ ਫਰੰਟ ‘ਚ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਨਵਾਂ ਪਲੇਟਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ਸੁਖਪਾਲ ਸਿੰਘ ਖਹਿਰਾ, ਸੰਸਦ ਮੈਂਬਰ ਧਰਮਵੀਰ ਗਾਂਧੀ ਤੇ …

Read More »

ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਐਸ.ਟੀ.ਐਫ. ‘ਤੇ ਚੁੱਕੇ ਸਵਾਲ

ਕਿਹਾ, ਨਵਜੋਤ ਸਿੰਘ ਸਿੱਧੂ ਕੋਲ ਕਿਵੇਂ ਪਹੁੰਚੀ ਸੀਲਬੰਦ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ‘ਤੇ ਸਵਾਲ ਉਠਾਏ ਹਨ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮਜੀਠੀਆ ਨੇ ਕਿਹਾ ਕਿ ਹਾਈਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ ਕੈਬਨਿਟ ਮੰਤਰੀ ਨਵਜੋਤ ਸਿੰਘ …

Read More »

ਪਟਿਆਲਾ ‘ਚ ਕਬਾੜੀਏ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ

ਦੋ ਬੱਚਿਆਂ ਸਮੇਤ ਤਿੰਨ ਮੌਤਾਂ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਸਨੌਰੀ ਅੱਡਾ ਦੇ ਨੇੜੇ ਲੱਕੜ ਮੰਡੀ ਦੀ ਬਾਬੂ ਬੀਰ ਸਿੰਘ ਕਾਲੋਨੀ ਵਿੱਚ ਕਬਾੜ ਦੇ ਗੁਦਾਮ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਦੋ ਬੱਚਿਆਂ ਅਤੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ 3 ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ। …

Read More »

ਭਗਵੰਤ ਮਾਨ ਨੇ ‘ਆਪ’ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਹੋਣ ਲੱਗੀ ਚਰਚਾ ਕਿ ਆਮ ਆਦਮੀ ਪਾਰਟੀ ਦਾ ਕੀ ਬਣੇਗਾ? ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿਚ ਭਗਵੰਤ ਮਾਨ ਨੇ ਅੱਜ ਪੰਜਾਬ ਦੀ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। …

Read More »

ਪੰਜਾਬ ਦੇ ਵਿਧਾਇਕ ਕੇਜਰੀਵਾਲ ਨਾਲ ਖੜ੍ਹੇ ਰਹਿਣਗੇ

ਸੁਖਪਾਲ ਖਹਿਰਾ ਨੇ ਕੇਜਰੀਵਾਲ ਦੇ ਫੈਸਲੇ ਨੂੰ ਗਲਤ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਪਾਰਟੀ ਵਿੱਚ ਆਏ ਭੂਚਾਲ ਦੇ ਬਾਵਜੂਦ ਵਿਧਾਇਕਾਂ ਨੇ ਆਪਣੇ ਲੀਡਰ ਨਾਲ ਖੜ੍ਹੇ ਰਹਿਣ ਦਾ ਫ਼ੈਸਲਾ ਕੀਤਾ ਹੈ। ਵਿਧਾਇਕਾਂ ਨੇ ਨਾਲ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦਾ …

Read More »