ਕੰਵਰ ਸੰਧੂ ਨੇ ਪ੍ਰਾਈਵੇਟ ਬਿੱਲ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੇ ਵਿਆਹਾਂ ਦੇ ਖ਼ਰਚੇ ਨੂੰ ਘੱਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਸੈਸ਼ਨ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਹੈ। ਇਹ ਬਿੱਲ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੇਸ਼ ਕੀਤਾ ਹੈ। …
Read More »ਸ੍ਰੀ ਹਰਿਮੰਦਰ ਸਾਹਿਬ ‘ਚ ਪਲਾਸਟਿਕ ਦੇ ਲਿਫ਼ਾਫ਼ੇ ਹੋਣਗੇ ਬੰਦ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਵਜੋਂ ਮਨਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਮੀਟਿੰਗ ਤੋਂ ਬਾਅਦ ਐੱਸ.ਜੀ.ਪੀ.ਸੀ ਨੇ ਵਾਤਾਵਰਨ ਦੇ ਹੱਕ ਵਿਚ ਕਦਮ ਪੁੱਟਦਿਆਂ 1 ਅਪ੍ਰੈਲ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਪ੍ਰਸਾਦ ਲਈ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਕਈ ਸੂਬਿਆਂ ‘ਚ ਲਾਏ ਪਾਰਟੀ ਦੇ ਇੰਚਾਰਜ
ਸ਼੍ਰੋਮਣੀ ਅਕਾਲੀ ਦਲ ਪੂਰੇ ਦੇਸ਼ ‘ਚ ਪੈਰ ਪਸਾਰਨ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨੂੰ ਵੱਖ-ਵੱਖ ਸੂਬਿਆਂ ਦੀ ਇੰਚਾਰਜੀ ਦੀ ਜ਼ਿੰਮੇਵਾਰੀ ਦਿੱਤੀ ਹੈ। ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਲੀ ਤੇ ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾਇਆ …
Read More »ਸਰਕਾਰ ਇਸ ਸਾਲ ਕਿਸਾਨਾਂ ਨੂੰ ਦੇਵੇਗੀ 2 ਲੱਖ ਚੰਦਨ ਦੇ ਪੌਦੇ
ਕਿਹਾ, ਕਿਸਾਨਾਂ ਲਈ ਇਹ ਕਿੱਤਾ ਹੋਵੇਗਾ ਲਾਹੇਵੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਇਸ ਸਾਲ ਕਿਸਾਨਾਂ ਨੂੰ 2 ਲੱਖ ਚੰਦਨ ਦੇ ਪੌਦੇ ਦੇਵੇਗੀ। ਜਦਕਿ ਹੁਣ ਤੱਕ ਚੰਦਨ ਦੇ 15000 ਪੌਦੇ ਲਗਾਏ ਜਾ ਚੁੱਕੇ ਹਨ। ਇਸ ਗੱਲ ਦਾ ਖ਼ੁਲਾਸਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ। ਧਰਮਸੋਤ ਨੇ ਕਿਹਾ ਕਿ ਕਿਸਾਨ ਚੰਦਨ ਦੇ …
Read More »ਪਾਕਿਸਤਾਨ ‘ਚ ਵੀ ਪੰਜਾਬੀ ਬੋਲੀ ਦੇ ਸੰਘਰਸ਼ ਨੂੰ ਪੈਣ ਲੱਗਾ ਬੂਰ
ਪੰਜਾਬੀ ਨੂੰ ਕੌਮੀ ਜ਼ੁਬਾਨ ਵਜੋਂ ਮਾਨਤਾ ਦੇਣ ਲਈ ਬਿੱਲ ਨੂੰ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੜ੍ਹਦੇ ਤੇ ਲਹਿੰਦੇ ਪੰਜਾਬ ਵਿਚ ਪੰਜਾਬੀ ਦਰਦੀਆਂ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ, ਤਾਂ ਜੋ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਇਆ ਜਾ ਸਕੇ। ਲਹਿੰਦੇ ਪੰਜਾਬ ਤੋਂ ਵੀ ਹਿਰਦਿਆਂ ਨੂੰ ਠਾਰਨ ਵਾਲੀ ਖ਼ਬਰ ਆਈ …
Read More »ਨਕੋਦਰ ‘ਚ ਕਿਸਾਨਾਂ ਨੂੰ ਵੰਡੇ 200 ਕਰੋੜ ਰੁਪਏ ਦੇ ਚੈਕ
ਕੈਪਟਨ ਅਮਰਿੰਦਰ ਨੇ ਕਿਹਾ, ਮੋਟਰਾਂ ‘ਤੇ ਮੀਟਰ ਜ਼ਰੂਰ ਲੱਗਣਗੇ, ਪਰ ਬਿੱਲ ਨਹੀਂ ਆਊਗਾ ਨਕੋਦਰ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਨੇ ਅੱਜ ਨਕੋਦਰ ਵਿੱਚ ਦੂਜਾ ਸੂਬਾ ਪੱਧਰੀ ਸਮਾਗਮ ਰੱਖਿਆ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਕਰੀਬਨ 30,365 ਕਿਸਾਨਾਂ ਨੂੰ 200 ਕਰੋੜ ਰੁਪਏ ਦੇ …
Read More »ਸ਼ਹੀਦ ਊਧਮ ਸਿੰਘ ਦੇ ਬੁੱਤ ਲਈ ਤਾਰਨਾ ਪਿਆ 50 ਹਜ਼ਾਰ ਰੁਪਏ ਜੀਐੱਸਟੀ
ਲੰਘੇ ਕੱਲ੍ਹ ਜਲਿਆਂਵਾਲੇ ਬਾਗ ‘ਚ ਸਥਾਪਿਤ ਕੀਤਾ ਗਿਆ ਸੀ ਸ਼ਹੀਦ ਦਾ ਬੁੱਤ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਜਲਿਆਂਵਾਲੇ ਬਾਗ ਵਿਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ। ਇਸ ਮੌਕੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਸੂਬਾ ਸਰਕਾਰ ਦੇ ਮੰਤਰੀਆਂ ਨੇ ਵੱਡਾ ਸਮਾਗਮ ਕਰਕੇ ਕਈ ਐਲਾਨ ਵੀ ਕੀਤੇ। ਇਹ ਬੁੱਤ …
Read More »ਬੈਂਸ ਭਰਾ ਵਿਧਾਨ ਸਭਾ ‘ਚ ਫਿਰ ਚੁੱਕਣਗੇ ਪਾਣੀਆਂ ਦਾ ਮੁੱਦਾ
ਸਪੀਕਰ ਨੂੰ ਲਿਖਿਆ ਪੱਤਰ, ਕਿਹਾ – ਸੁਪਰੀਮ ਕੋਰਟ ਦਾ ਫੈਸਲਾ ਐਕਟ ਖਿਲਾਫ ਖੜ੍ਹਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਇਕ ਵਾਰ ਫਿਰ ਚਰਚਾ ਵਿਚ ਆਵੇਗਾ। ਵਿਧਾਇਕ ਬੈਂਸ ਭਰਾਵਾਂ ਸਿਮਰਜੀਤ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ …
Read More »ਬੀਐਸਐਫ ਨੇ ਤਾਰਨਤਾਰਨ ਨੇੜਿਓਂ ਬਲਬੀਰ ਸਿੰਘ ਨੂੰ 45 ਕਰੋੜ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਪਾਕਿਸਤਾਨ ਤੋਂ ਭਾਰਤ ਪਹੁੰਚੀ ਸੀ ਇਹ ਹੈਰੋਇਨ ਤਰਨਤਾਰਨ/ਬਿਊਰੋ ਨਿਊਜ਼ ਬੀਐਸਐਫ ਨੇ ਤਰਨਤਾਰਨ ਦੇ ਅਮਰਕੋਟ ਸੈਕਟਰ ਵਿਚੋਂ 9 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਭਾਰਤ ਪਹੁੰਚੀ ਹੈ। ਬੀਐਸਐਫ ਨੇ ਤਰਨਤਾਰਨ ਦੀ ਸਰਹੱਦ ‘ਤੇ ਗਸ਼ਤ ਦੌਰਾਨ ਬਲਬੀਰ ਸਿੰਘ ਨਾਮ ਦੇ ਵਿਅਕਤੀ ਨੂੰ 9 ਪੈਕਟ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਤਲਾਸ਼ੀ …
Read More »ਨਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਨਾ ਕਰਨੀ ਐਸਐਚਓ ਨੂੰ ਪਈ ਮਹਿੰਗੀ
ਥਾਣਾ ਮੇਹਰਬਾਨ ਦਾ ਐੱਸ.ਐੱਚ.ਓ ਜਰਨੈਲ ਸਿੰਘ ਨੌਕਰੀ ਤੋਂ ਬਰਖਾਸਤ ਲੁਧਿਆਣਾ/ਬਿਊਰੋ ਨਿਊਜ਼ ਨਜਾਇਜ ਮਾਈਨਿੰਗ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਆਰ.ਐਨ.ਢੋਕੇ ਨੇ ਥਾਣਾ ਮਿਹਰਬਾਨ ਦੇ ਐੱਸ.ਐੱਚ.ਓ ਜਰਨੈਲ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਚੇਤੇ ਰਹੇ ਕਿ ਪਿੰਡ ਬੂਥਗੜ ਦੇ ਕਾਂਗਰਸੀ ਸਰਪੰਚ ਅਮਰਿੰਦਰ ਸਿੰਘ …
Read More »