Breaking News
Home / ਪੰਜਾਬ (page 1355)

ਪੰਜਾਬ

ਪੰਜਾਬ

ਰਾਜਨਾਥ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਲੰਗਰ ‘ਤੇ ਜੀਐੱਸਟੀ ਹਟਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਤਰਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿਰੋਪਾ ਪਾ ਕੇ ਰਾਜਨਾਥ ਸਿੰਘ ਦਾ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰ ‘ਤੇ ਕੇਂਦਰ ਸਰਕਾਰ ਵੱਲੋਂ …

Read More »

ਪੰਜਾਬ ਕੈਬਨਿਟ ਵੱਲੋਂ ਜਨਤਕ ਸੇਵਾਵਾਂ ਬਾਰੇ ਬਿੱਲ ਦੇ ਖਰੜੇ ਨੂੰ ਹਰੀ ਝੰਡੀ

ਪੰਜਾਬ ‘ਚ ਸ਼ਰਾਬ ਕੀਤੀ ਸਸਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅੱਜ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਪਬਲਿਕ ਸਰਵਿਸਿਜ਼ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੌਰਾਨ ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਇਕ ਸਬ-ਕਮੇਟੀ ਕਾਇਮ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …

Read More »

ਚਰਨਜੀਤ ਚੰਨੀ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਖਹਿਰਾ ਨੇ ਕੀਤਾ ਸਵੀਕਾਰ

ਕਿਹਾ, ਚੰਨੀ ਕੈਪਟਨ ਅਮਰਿੰਦਰ ਨੂੰ ਵੀ ਨਾਲ ਚੱਲਣ ਲਈ ਮਨਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਦੇ ਮੁੱਦੇ ਬਾਰੇ ਦਰਬਾਰ ਸਾਹਿਬ ਵਿਖੇ ਸਹੁੰ ਚੁੱਕਣ ਦੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਵੀਕਾਰ ਕਰ ਲਿਆ ਹੈ। ਖਹਿਰਾ ਨੇ ਕਿਹਾ ਕਿ ਚੰਨੀ …

Read More »

ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਕਿਹਾ, ਸਲਾਹਕਾਰਾਂ ਦਾ ਖਹਿੜਾ ਛੱਡ ਕੇ, ਆਪਣੇ ਅਨੁਸਾਰ ਕੰਮ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਤਾਪ ਸਿੰਘ ਬਾਜਵਾ ਅਕਸਰ ਹੀ ਕੈਪਟਨ ਸਰਕਾਰ ਵਿਰੁੱਧ ਹਮਲਾਵਾਰ ਰੁਖ਼ ਅਖ਼ਤਿਆਰ ਕਰਦੇ ਰਹਿੰਦੇ ਹਨ, ਉਨ੍ਹਾਂ ਸਰਕਾਰ ਵਿਰੁੱਧ ਗੁੱਸਾ ਜ਼ਾਹਿਰ ਕਰਦਿਆਂ ਅਸਤੀਫ਼ਾ ਵੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਸੀ। ਗੱਲਬਾਤ ਕਰਦਿਆਂ ਹੁਣ ਫਿਰ ਪ੍ਰਤਾਪ ਸਿੰਘ ਬਾਜਵਾ ਨੇ ਮੁੜ …

Read More »

ਨਸ਼ਿਆਂ ਤੇ ਹਥਿਆਰਾਂ ਵਾਲੇ ਗੀਤ ਗਾਉਣ ਵਾਲਿਆਂ ਖਿਲਾਫ ਆਵਾਜ਼ ਹੋਣ ਲੱਗੀ ਬੁਲੰਦ

ਬਰਨਾਲਾ ‘ਚ ਗਿੱਪੀ ਗਰੇਵਾਲ ਨਾਈਟ ਖਿਲਾਫ ਖੜ੍ਹੀਆਂ ਹੋਈਆਂ ਜਥੇਬੰਦੀਆਂ ਬਰਨਾਲਾ/ਬਿਊਰੋ ਨਿਊਜ਼ ਨਸ਼ਿਆਂ ਤੇ ਹਥਿਆਰਾਂ ਵਾਲੇ ਗੀਤ ਗਾਉਣ ਵਾਲਿਆਂ ਖਿਲਾਫ ਆਵਾਜ਼ ਬੁਲੰਦ ਹੋਣ ਲੱਗੀ ਹੈ। ਬਰਨਾਲਾ ਦੀਆਂ ਕੁਝ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕੋਲੋਂ ਗਿੱਪੀ ਗਰੇਵਾਲ ਨਾਈਟ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀਆਂ ਵਲੋਂ ਦਿੱਤੇ ਮੰਗ ਪੱਤਰ ਵਿਚ ਲਿਖਿਆ ਗਿਆ …

Read More »

ਪੰਜਾਬ ਦੇ ਅਫਸਰਾਂ ਨੂੰ ਅੰਗਰੇਜ਼ੀ ‘ਚ ਚਿੱਠੀ ਨਹੀਂ ਲਿਖਣੀ ਆਉਂਦੀ : ਮਨਪ੍ਰੀਤ

ਕਿਹਾ, ਪਤਾ ਨਹੀਂ ਆਈਏਐਸ ਅਫਸਰ ਕਿਵੇਂ ਬਣ ਗਏ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਆਈਏਐਸ ਅਫ਼ਸਰਾਂ ਦਾ ਹੱਥ ਅੰਗਰੇਜ਼ੀ ਵਿਚ ਬਹੁਤ ਤੰਗ ਹੈ। ਪੰਜਾਬ ਦੇ ਆਈਏਐਸ ਅਫ਼ਸਰਾਂ ਨੂੰ ਅੰਗਰੇਜ਼ੀ ਵਿੱਚ ਚਿੱਠੀ ਤੱਕ ਨਹੀਂ ਲਿਖਣੀ ਆਉਂਦੀ। ਉਨ੍ਹਾਂ ਆਖਿਆ ਕਿ ਪੰਜਾਬ ਦੇ ਇਕ-ਦੋ ਅਫ਼ਸਰਾਂ ਨੂੰ ਛੱਡ …

Read More »

ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਖਹਿਰਾ ਨੇ ਚੰਨੀ ਨੂੰ ਲਿਆਂਦਾ ਸਾਹਮਣੇ

ਖਹਿਰਾ ਨੇ ਸਬੂਤ ਦਿਖਾਉਂਦਿਆਂ ਚੰਨੀ ਨੂੰ ਫਸਾਉਣ ਦਾ ਕੀਤਾ ਯਤਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ। ਖਹਿਰਾ ਨੇ ਕਿਹਾ ਕਿ ਚੰਨੀ ਆਪਣੇ ਭਾਣਜੇ ਰਾਹੀ ਸੂਬੇ ਵਿਚ ਨਾਜਾਇਜ ਮਾਈਨਿੰਗ …

Read More »

ਚੰਨੀ ਨੇ ਕਿਹਾ, ਖਹਿਰਾ ਮੇਰੇ ਨਾਲ ਚੱਲੇ ਦਰਬਾਰ ਸਾਹਿਬ ਚੁੱਕਦੇ ਹਾਂ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਵਲੋਂ ਰੇਤ ਮਾਫੀਆ ਨਾਲ ਸਬੰਧ ਹੋਣ ਦੇ ਚਰਨਜੀਤ ਚੰਨੀ ‘ਤੇ ਲਾਏ ਆਰੋਪਾਂ ਦਾ ਜਵਾਬ ਦਿੰਦਿਆਂ ਚੰਨੀ ਨੇ ਆਖਿਆ ਕਿ ਮੈਂ ਆਪਣੇ ਜਵਾਕਾਂ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾ ਕੇ ਸਹੁੰ ਚੁੱਕਣ ਲਈ ਤਿਆਰ ਹਾਂ ਕਿ ਮੇਰਾ ਰੇਤ ਮਾਫੀਆ ਨਾਲ ਕੋਈ ਵੀ ਸਬੰਧ ਨਹੀਂ ਹੈ। ਚੰਨੀ ਨੇ …

Read More »

ਸਰਕਾਰੀ ਨੌਕਰੀਆਂ ਤੋਂ ਕੈਪਟਨ ਅਮਰਿੰਦਰ ਦੇ ਹੱਥ ਖੜ੍ਹੇ

ਲੁਧਿਆਣਾ ‘ਚ ਰੁਜ਼ਗਾਰ ਮੇਲੇ ਦੌਰਾਨ ਸਾਢੇ 9 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਪ੍ਰਾਈਵੇਟ ਨੌਕਰੀਆਂ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਇੱਕ ਪਾਸੇ ਜਿੱਥੇ ਬੇਰੁਜ਼ਗਾਰੀ ਵੱਡੀ ਸਮੱਸਿਆ ਬਣੀ ਹੋਈ ਹੈ ਉੱਥੇ ਡਿਗਰੀਆਂ ਲੈ ਕੇ ਨੌਕਰੀਆਂ ਲਈ ਯੋਗਤਾ ਵਾਲੇ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਲਈ ਸੂਬੇ ਵਿਚ ਸਰਕਾਰੀ ਨੌਕਰੀਆਂ ਇੱਕ ਸੁਪਨਾ ਬਣ ਕੇ ਰਹਿ ਗਈਆਂ …

Read More »

‘ਆਪ’ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮੁਆਫੀ ਦੇਵੇ ਪਰਿਵਾਰ ਚੰਡੀਗੜ੍ਹ/ਬਿਊਰੋ ਨਿਊਜ਼ 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਹੋਈ ਸੀ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਟਵਿੱਟਰ ਜ਼ਰੀਏ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ …

Read More »