ਨਸ਼ਾ ਛੁਡਾਊ ਕੇਂਦਰਾਂ ‘ਚ ਔਰਤਾਂ ਦੀ ਗਿਣਤੀ ਲੱਗੀ ਵਧਣ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਜਿੱਥੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ, ਉਥੇ ਔਰਤਾਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਣ ਔਰਤਾਂ ਦੀ ਗਿਣਤੀ ਵਧ ਰਹੀ ਹੈ। ਤਖ਼ਤ ਦਮਦਮਾ ਸਾਹਿਬ ਵਿਖੇ ਚੱਲਦੇ ਨਸ਼ਾ ਛੁਡਾਊ …
Read More »ਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਕਿਹਾ, ਆਪਣੇ ਫੈਸਲੇ ‘ਤੇ ਹਾਂ ਦ੍ਰਿੜ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਤੇ ਤਸਕਰਾਂ ਨੂੰ ਪਹਿਲੀ ਦੋਸ਼ ਸਿੱਧੀ ਵਿਚ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। …
Read More »ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ
50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਸੀ ਨਸ਼ਾ ਤਸਕਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਪੁਲਿਸ …
Read More »ਕੈਪਟਨ ਵੱਲੋਂ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਵਾਉਣ ਦੇ ਹੁਕਮ
ਪੰਚਾਇਤ ਚੋਣਾਂ ‘ਚ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਸ਼ਿਸ਼ ਕਰਾਂਗਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਦਾ ਡੋਪ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਤਰੀਕਾ ਤਿਆਰ ਕਰਨ ਅਤੇ …
Read More »ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਖਜ਼ਾਨਾ ਕੀਤਾ ਬਰਬਾਦ
ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਵਲੋਂ ਚਲਾਈ ਪਾਣੀ ਵਾਲੀ ਬੱਸ ਦੀ ਹੁਣ ਹੋਵੇਗੀ ਬੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਨਿਰਦਈ ਤਰੀਕੇ ਨਾਲ ਪੰਜਾਬ ਦਾ ਖ਼ਜ਼ਾਨਾ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਜ਼ਿੱਦ ਪੂਰੀ ਕਰਨ ਲਈ …
Read More »ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਵੀ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ …
Read More »ਪਠਾਨਕੋਟ ‘ਚ ਰੇਲਵੇ ਦੇ ਸਟੇਸ਼ਨ ਮਾਸਟਰ ਨੂੰ ਮਿਲਿਆ ਧਮਕੀ ਭਰਿਆ ਪੱਤਰ
ਕਈ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਕਰਨ ਦੀ ਦਿੱਤੀ ਧਮਕੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਪਠਾਨਕੋਟ, ਅੰਮ੍ਰਿਤਸਰ ਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਹੋਰ ਵੀ ਵੱਡੇ ਸਟੇਸ਼ਨਾਂ ‘ਤੇ ਬੰਬ ਧਮਾਕਿਆਂ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਸ ਤੋਂ ਇਲਾਵਾ ਪੱਤਰ ਵਿੱਚ ਅਮਰਨਾਥ ਯਾਤਰੀਆਂ ਨੂੰ …
Read More »ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਪਹਿਲਕਦਮੀ
ਦੋਵੇਂ ਵਿਭਾਗਾਂ ਦਾ ਕੰਮਕਾਜ ਪੰਜਾਬੀ ‘ਚ ਕਰਨ ਲਈ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ …
Read More »ਨਸ਼ੇ ਕਾਰਨ ਹੋਈਆਂ ਮੌਤਾਂ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਹੋਵੇਗੀ ਕਾਰਵਾਈ : ਕੈਪਟਨ ਅਮਰਿੰਦਰ
ਕਿਹਾ, ਪੀੜਤ ਪਰਿਵਾਰਾਂ ਦਾ ਪੂਰਾ ਸਹਿਯੋਗ ਦੇਵੇਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤਾ ਹੈ ਕਿ ਨਸ਼ਿਆਂ ਕਾਰਨ ਹਾਲ ਹੀ ਵਿਚ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਜਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ। …
Read More »ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ, ਮਸਲੇ ਦਾ ਹੱਲ ਨਹੀਂ
ਸਰਕਾਰ ਕੁਦਰਤੀ ਨਸ਼ਿਆਂ ਤੋਂ ਪਾਬੰਦੀ ਹਟਾਏ : ਧਰਮਵੀਰ ਗਾਂਧੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਮੌਤ ਦੀ ਸਜ਼ਾ ਨਸ਼ਾ ਤਸਕਰਾਂ ‘ਤੇ ਕਾਬੂ ਪਾਉਣ …
Read More »