ਤਲਵੰਡੀ ਸਾਬੋ ਦੇ ਡੀਐੱਸਪੀ ਬਰਿੰਦਰ ਸਿੰਘ ਦਾ ਕਹਿਣਾ ਸੀ ਕਿ ਰਿਫਾਈਨਰੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ‘ਚ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਟਰੱਕਾਂ ਦੇ ਰਜਿਸਟ੍ਰੇਸ਼ਨ ਨੰਬਰ ਟਰਾਂਸਪੋਰਟ ਵਿਭਾਗ ‘ਚੋਂ ਵੈਰੀਫਾਈ ਕਰਾਏ ਜਾਣਗੇ ਤੇ ਉਸ ਮਗਰੋਂ …
Read More »ਗੈਂਗਸਟਰ ਤੀਰਥ ਢਿੱਲਵਾਂ ਗ੍ਰਿਫਤਾਰ
ਪੁਲਿਸ ਨੇ ਤੀਰਥ ‘ਤੇ ਰੱਖਿਆ ਸੀ ਦੋ ਲੱਖ ਰੁਪਏ ਦਾ ਇਨਾਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਤੋਂ ਬਾਅਦ ਚੋਟੀ ਦੇ ਗੈਂਗਸਟਰ ਮੰਨੇ ਜਾਂਦੇ ਅਪਰਾਧੀ ਤੀਰਥ ਸਿੰਘ ਢਿੱਲਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 30 ਬੋਰ ਦੀ ਇਕ ਪਿਸਤੌਲ ਤੇ …
Read More »ਅੰਮ੍ਰਿਤਸਰ ‘ਚ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ‘ਚ ਦੋਸ਼ੀ ਗੈਂਗਸਟਰ ਸਾਰਜ ਸੰਧੂ ਗ੍ਰਿਫਤਾਰ
ਜਲੰਧਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿੱਚ ਹਿੰਦੂ ਜਥੇਬੰਦੀ ਦੇ ਆਗੂ ਵਿਪਨ ਸ਼ਰਮਾ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸਾਰਜ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਰਜ ਸੰਧੂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਵਿਪਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਸ ਨੂੰ ਜਲੰਧਰ ਦੇ ਬਿਧੀਪੁਰ ਫਾਟਕ ਤੋਂ ਗ੍ਰਿਫਤਾਰ ਕੀਤਾ ਹੈ। …
Read More »ਪ੍ਰਕਾਸ਼ ਸਿੰਘ ਬਾਦਲ ਤੇ ਚੌਟਾਲਾ ਵਿਚਾਲੇ ਸਵਾ ਘੰਟਾ ਮੁਲਾਕਾਤ
ਡੱਬਵਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀਆਂ ਹਰਿਆਣਾ ਵਿਚ ਸਰਗਰਮੀਆਂ ਦੀ ਚਰਚਾ ਹੈ। ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤੇਜਾਖੇੜਾ ਫਾਰਮ ਹਾਊਸ ‘ਤੇ ਇਨੈਲੋ ਦੇ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨਾਲ ਸਵਾ ਘੰਟਾ ਮੁਲਾਕਾਤ ਕੀਤੀ। ਇਸ ਮੌਕੇ ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ …
Read More »ਵਿਆਹ ਦੇ 100 ਸਾਲ ਹੰਢਾਉਣ ਵਾਲੇ ਬਾਪੂ ਮਗਰੋਂ ਬੇਬੇ ਵੀ ਚੱਲ ਵਸੀ
ਬਠਿੰਡਾ/ਬਿਊਰੋ ਨਿਊਜ਼ : ਪਿੰਡ ਹਰਰੰਗਪੁਰਾ ਵਿਖੇ ਕੁਝ ਦਿਨ ਪਹਿਲਾਂ ਆਪਣੀ 100ਵੀਂ ਵਰ੍ਹੇਗੰਢ ਮਨਾਉਣ ਵਾਲੇ ਬਜ਼ੁਰਗ ਜੋੜੇ ਨੇ ਇਸ ਦੁਨੀਆ ਨੂੰ ਇਕੱਠੇ ਹੀ ਅਲਵਿਦਾ ਕਹਿ ਦਿੱਤਾ ਹੈ। ਵਰ੍ਹੇਗੰਢ ਮਨਾਉਣ ਦੇ ਕੁਝ ਦਿਨਾਂ ਬਾਅਦ ਹੀ 120 ਸਾਲਾ ਬਜ਼ੁਰਗ ਬਾਬੇ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਉਸ ਦੀ ਮੌਤ ਤੋਂ …
Read More »ਕੁਲਦੀਪ ਦੀਪਕ ਨੇ ਕਲਾ ਭਵਨ ‘ਚ ਜਗਾਈ ਸਾਹਿਤਕ ਗੀਤਾਂ ਦੀ ਲੋਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਲਾ ਪਰਿਸ਼ਦ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਟਰਾਂਟੋ ਵੱਸਦੇ ਪੰਜਾਬੀ ਗਾਇਕ ਤੇ ਬਰਾਡਕਾਸਟਰ ਕੁਲਦੀਪ ਦੀਪਕ ਦੇ ਸਾਹਿਤਕ ਗੀਤਾਂ ਦੀ ਸਾਹਿਤਕ ਸ਼ਾਮ ਕਰਵਾਈ ਗਈ। ਕੁਲਦੀਪ ਦੀਪਕ ਨੇ ਪੰਜਾਬੀ ਦੇ ਚੋਟੀ ਦੇ ਕਵੀਆਂ ਦੇ ਗੀਤ ਗਾ ਕੇ ਕਲਾ ਭਵਨ ਦਾ ਵਿਹੜਾ ਸਾਹਿਤਕ ਗੀਤਾਂ ਦੀ ਲੋਅ ਨਾਲ ਰੁਸ਼ਨਾਇਆ। ਕੁਲਦੀਪ …
Read More »ਸਿਮਰਜੀਤ ਬੈਂਸ ਨੇ ਸਿੱਖਿਆ ਵਿਭਾਗ ਦਾ ਕਲਰਕ 70,000 ਰੁਪਏ ਰਿਸ਼ਵਤ ਲੈਂਦਾ ਫੜਿਆ
ਬੈਂਸ ਨੇ ਮੌਕੇ ‘ਤੇ ਵਾਪਸ ਕਰਵਾਏ ਪੈਸੇ ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਤੇ ਮੁਖੀ ਸਿਮਰਜੀਤ ਬੈਂਸ ਨੇ ਇੱਕ ਵਾਰ ਫਿਰ ਸਟਿੰਗ ਅਪਰੇਸ਼ਨ ਕਰ ਕੇ ਸਿੱਖਿਆ ਵਿਭਾਗ ਦੇ ਇੱਕ ਮੁਲਾਜ਼ਮ ਨੂੰ ਦੋ ਅਧਿਕਾਰੀਆਂ ਲਈ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਧਾਇਕ ਬੈਂਸ ਨੇ ਦੱਸਿਆ …
Read More »ਲੰਗਰ ‘ਤੇ ਜੀਐਸਟੀ : ਧਰਨਾ ਮੋਦੀ ਖਿਲਾਫ, ਪ੍ਰਦਰਸ਼ਨਕਾਰੀਆਂ ਦਾ ਤੰਬੂ ਪੁੱਟਿਆ ਕੈਪਟਨ ਸਰਕਾਰ ਨੇ
ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਖਤਮ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਟੀਐਮਸੀ ਪਾਰਟੀ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤ੍ਰਿਣਮੂਲ ਕਾਂਗਰਸ ਦੇ ਧਰਨੇ ਨੂੰ ਸਮਰਥਨ ਦੇਣ ਲਈ ਪਹੁੰਚੇ, ਪਰ ਜਦੋਂ ਹੀ ਕਾਂਗਰਸੀ ਸੰਸਦ ਮੈਂਬਰ ਧਰਨੇ …
Read More »ਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ
ਕੈਪਟਨ ਅਮਰਿੰਦਰ ਨੇ ਪੰਜ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਅੱਜ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ …
Read More »ਨਜਾਇਜ਼ ਮਾਈਨਿੰਗ ਨੂੰ ਲੈ ਕੇ ਖਹਿਰਾ ਨੇ ਕੀਤੀ ਪ੍ਰੈਸ ਕਾਨਫਰੰਸ
ਕਿਹਾ, ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਲ ਪਾਰਟੀ ਕਮੇਟੀ ਬਣਾਈ ਜਾਵੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਜਲੰਧਰ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਗਈ। ਖਹਿਰਾ ਨੇ ਨਜਾਇਜ਼ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ …
Read More »