ਸੁਖਬੀਰ ਬਾਦਲ ਨੇ 14 ਮਾਰਚ ਨੂੰ ਪਾਰਟੀ ਆਗੂਆਂ ਦੀ ਮੀਟਿੰਗ ਸੱਦੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਪਾਰਟੀ ਵੱਲੋਂ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੇ ਰੋਸ ਵਜੋਂ ਹੋਵੇਗਾ। ਪਾਰਟੀ …
Read More »ਵਿਸ਼ਵ ਵਿਚ ਸ਼ਾਂਤੀ ਬਹਾਲੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਅਰਦਾਸ
ਭਰੂਣ ਹੱਤਿਆ ਮੁਕੰਮਲ ਰੂਪ ਵਿਚ ਬੰਦ ਹੋਵੇ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ ਸੀਰੀਆ ਵਿਚ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਅਤੇ ਹਵਾਈ ਹਮਲਿਆਂ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਵਿਸ਼ਵ ਭਰ ਵਿਚ ਸ਼ਾਂਤੀ ਬਹਾਲ ਕਰਨ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਗਈ। ਇਸ ਮੌਕੇ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਤੋਂ 28 ਮਾਰਚ ਤੱਕ
24 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬੱਜਟ ਸੈਸ਼ਨ 20 ਤੋਂ 28 ਮਾਰਚ ਤੱਕ ਹੋਏਗਾ। ਇਸ ਦੌਰਾਨ ਪੰਜਾਬ ਦਾ ਬਜਟ 24 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। …
Read More »ਪੰਜਾਬ ਕੈਬਨਿਟ ਵਲੋਂ ਜੇਲ੍ਹ ਵਿਭਾਗ ਵਿਚ ਸਹਾਇਕ ਸੁਪਰਡੈਂਟ ਤੇ ਵਾਰਡਨ ਦੀਆਂ ਆਸਾਮੀਆਂ ਬਹਾਲ
ਜੇਲ੍ਹਾਂ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਜੇਲ੍ਹਾਂ ਦੇ ਪ੍ਰਬੰਧ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟਾਂ ਦੀਆਂ 20 ਅਤੇ ਵਾਰਡਨਾਂ ਦੀਆਂ 305 ਆਸਾਮੀਆਂ ਬਹਾਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਵਨ ਵਿੱਚ ਮੁੱਖ ਮੰਤਰੀ …
Read More »ਲੰਗਰ ‘ਤੇ ਜੀਐਸਟੀ ਨੂੰ ਖ਼ਤਮ ਕਰਾਉਣ ਲਈ ਅੰਮ੍ਰਿਤਸਰ ‘ਚ ਮੋਦੀ ਸਰਕਾਰ ਖਿਲਾਫ ਧਰਨਾ
ਪ੍ਰਦਰਸ਼ਨਕਾਰੀਆਂ ਦਾ ਤੰਬੂ ਪੁੱਟਿਆ ਕੈਪਟਨ ਸਰਕਾਰ ਨੇ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਖਤਮ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਟੀਐਮਸੀ ਪਾਰਟੀ ਵੱਲੋਂ ਮੋਦੀ ਸਰਕਾਰ ਖਿਲਾਫ ਭੁੱਖ ਹੜਤਾਲ ਕੀਤੀ ਜਾ ਰਹੀ ਸੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤ੍ਰਿਣਮੂਲ ਕਾਂਗਰਸ ਦੇ ਧਰਨੇ ਨੂੰ ਸਮਰਥਨ …
Read More »ਸ਼੍ਰੋਮਣੀ ਅਕਾਲੀ ਦਲ ਨਵਜੋਤ ਕੌਰ ਦਾ ਕਰੇਗਾ ਸਨਮਾਨ
ਸੋਨ ਤਮਗਾ ਜੇਤੂ ਨੂੰ ਮਿਲੇਗਾ ਦੋ ਲੱਖ ਰੁਪਏ ਦਾ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗ਼ਮਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …
Read More »‘ਆਪ’ ਵਿਧਾਇਕ ਸੰਧਵਾਂ ਤੇ ਏਡੀਸੀ ਵਿਚਾਲੇ ਹੋਇਆ ਤਕਰਾਰ
ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ‘ਪੱਥਰ’ ਨੂੰ ਦਿੱਤਾ ਮੰਗ ਪੱਤਰ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਚਾਲੇ ਤਕਰਾਰ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਡੀਸੀ ਦਫਤਰ ਮੁਹਰੇ ਧਰਨਾ ਲਾ ਦਿੱਤਾ। ‘ਆਪ’ ਵਰਕਰਾਂ ਨੇ ‘ਪੱਥਰ’ ਨੂੰ ਮੰਗ ਪੱਤਰ ਦੇ ਕੇ ਰੋਸ …
Read More »ਹਰਿਆਣਾ ਵਿਧਾਨ ਸਭਾ ‘ਚ ਗੂੰਜਿਆ ’84 ਕਤਲੇਆਮ ਦਾ ਮਾਮਲਾ
ਭਾਜਪਾ ਨੇ ਆਪਣੇ-ਆਪ ਨੂੰ ਪੀੜਤਾਂ ਦੀ ਹਮਦਰਦ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵੰਬਰ 1984 ਵਿੱਚ ਸਿੱਖਾਂ ਦੇ ਹੋਏ ਕਤਲੇਆਮ ਨੂੰ ਤਕਰੀਬਨ 34 ਸਾਲ ਲੰਘ ਚੁੱਕੇ ਹਨ ਪਰ ਅੱਜ ਤੱਕ ਪੀੜਤਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ। ਸਿਆਸਤਦਾਨਾਂ ਵੱਲੋਂ ਅਕਸਰ ਹੀ ਇਸ ਮੁੱਦੇ ‘ਤੇ ਸਿਆਸਤ ਕਰਕੇ ਆਪਣੀਆਂ ਸਿਆਸੀ ਰੋਟੀਆਂ ਜ਼ਰੂਰ ਸੇਕੀਆਂ ਜਾਂਦੀਆਂ ਹਨ। …
Read More »ਰੇਤ ਮਾਫੀਆ ਖਿਲਾਫ ਕੈਪਟਨ ਵਲੋਂ ਹਵਾ ‘ਚ ਕਾਰਵਾਈ
ਹੈਲੀਕਾਪਟਰ ‘ਚ ਬੈਠਿਆਂ ਨਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਵਿਚ ਬੈਠਿਆਂ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਜਦੋਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰਨ ਲਈ ਜਲੰਧਰ ਜਾ …
Read More »ਕੈਪਟਨ ਵੱਲੋਂ ਕਰਤਾਰਪੁਰ ‘ਚ ਜੰਗ-ਏ-ਅਜ਼ਾਦੀ ਦੇ ਦੂਜੇ ਫੇਜ਼ ਦਾ ਉਦਘਾਟਨ
ਕਿਹਾ, ਵਿਸ਼ਵ ਦੇ ਨਕਸ਼ੇ ‘ਤੇ ਆਵੇਗਾ ਕਰਤਾਰਪੁਰ ਦਾ ਨਾਮ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਵਿਚ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀਆਂ ਸਮੇਤ ਸੰਸਦ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ …
Read More »