ਹਰਿਮੰਦਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਦੇ ਯਤਨਾਂ ਤਹਿਤ ਹੁਣ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ …
Read More »ਸ੍ਰੀ ਆਨੰਦਪੁਰ ਸਾਹਿਬ ‘ਚ ਅਕਾਲੀ ਦਲ ਨੇ ਕੀਤੀ ਸਿਆਸੀ ਕਾਨਫਰੰਸ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਕਾਂਗਰਸ ਤੇ ਆਮ ਆਦਮੀ ਪਾਰਟੀ ਧਾਰਮਿਕ ਸਥਾਨਾਂ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ‘ਤੇ ਦ੍ਰਿੜ੍ਹ ਹੈ। ਹੋਲਾ ਮਹੱਲਾ ਮੌਕੇ ਦੋਵਾਂ ਪਾਰਟੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਸਿਆਸੀ ਕਾਨਫਰੰਸ ਨਹੀਂ ਕੀਤੀ ਪਰ ਅਕਾਲੀ ਦਲ ਨੇ ਕਾਨਫਰੰਸ ਕੀਤੀ ਹੈ। ਵੇਖਣ ਵਿੱਚ ਇਹ ਵੀ ਆਇਆ ਕਿ ਜਨਤਾ …
Read More »ਗੁੰਡਾ ਟੈਕਸ : ਅਕਾਲੀ ਆਗੂ ਰਮਨਦੀਪ ਸਿੱਧੂ ਖ਼ਿਲਾਫ਼ ਕੇਸ ਦਰਜ
ਠੇਕੇਦਾਰਾਂ ਦਾ ਕਹਿਣਾ, ਇਹ ਕਾਰਵਾਈ ਸਿਰਫ ਅੱਖਾਂ ਪੂੰਝਣ ਵਾਲੀ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਪੁਲਿਸ ਨੇ ਰਿਫ਼ਾਈਨਰੀ ਦੇ ‘ਗੁੰਡਾ ਟੈਕਸ’ ਦੇ ਰੌਲ਼ੇ ਦੌਰਾਨ ਮਹਿਲਾ ਅਕਾਲੀ ਸਰਪੰਚ ਦੇ ਪੁੱਤਰ ਤੇ ਅਕਾਲੀ ਆਗੂ ਰਮਨਦੀਪ ਸਿੱਧੂ ਉਰਫ਼ ਹੈਪੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਰਿਫ਼ਾਈਨਰੀ ਵਿਚ ਪੈਟਰੋ ਕੈਮੀਕਲ ਪ੍ਰੋਜੈਕਟ ਦੀ ਉਸਾਰੀ ‘ਚ ਲੱਗੇ ਉਸਾਰੀ …
Read More »ਥਾਈਲੈਂਡ ਤੋਂ ਵਾਪਸ ਲਿਆਂਦੇ ਗੁਰਦੇਵ ਸਿੰਘ ਟਾਂਡਾ ਦਾ ਪੁਲਿਸ ਨੇ ਲਿਆ ਰਿਮਾਂਡ
ਮਾਮਲਾ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਦੀ ਬਰਾਮਦਗੀ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਥਾਈਲੈਂਡ ਤੋਂ ਵਾਪਸ ਲਿਆਂਦੇ ਗਏ ਗੁਰਦੇਵ ਸਿੰਘ ਟਾਂਡਾ ਨੂੰ ਪੁਲਿਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਇਥੋਂ ਦੀ ਅਦਾਲਤ ਵਿੱਚ ਪੇਸ਼ ਕਰ ਕੇ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਗੁਰਦੇਵ ਸਿੰਘ ਟਾਂਡਾ ਵਾਸੀ ਪਿੰਡ ਝੱਜ ਜ਼ਿਲ੍ਹਾ …
Read More »ਥਰਮਲ ਬੰਦ ਹੋਣ ਨਾਲ ਸੈਂਕੜੇ ਪਰਿਵਾਰਾਂ ਦੇ ਘਰਾਂ ‘ਚ ਵੀ ਘਾਹ ਉਗਿਆ
ਦੋ ਮਹੀਨਿਆਂ ਤੋਂ ਲਗਾਤਾਰ ਕੱਚੇ ਕਾਮੇ ‘ਪੱਕੇ ਮੋਰਚੇ’ ਉਤੇ ਡਟੇ ਬਠਿੰਡਾ/ਬਿਊਰੋ ਨਿਊਜ਼ ਇਕੱਲਾ ਬਠਿੰਡਾ ਥਰਮਲ ਨੂੰ ਜਿੰਦਰਾ ਨਹੀਂ ਵੱਜਿਆ, ਸੈਂਕੜੇ ਪਰਿਵਾਰਾਂ ਦੇ ਘਰਾਂ ਵਿੱਚ ਵੀ ਘਾਹ ਉੱਗ ਆਇਆ ਹੈ। ਹੁਣ ਇਨ੍ਹਾਂ ਪਰਿਵਾਰਾਂ ਲਈ ਜ਼ਿੰਦਗੀ ਦਾ ਗੱਡਾ ਰੋੜ੍ਹਨਾ ਮੁਸ਼ਕਲ ਹੈ। ਕੈਪਟਨ ਹਕੂਮਤ ਦੇ ਇਕ ਫ਼ੈਸਲੇ ਨੇ ਇਨ੍ਹਾਂ ਪਰਿਵਾਰਾਂ ਦਾ ਤ੍ਰਾਹ ਕੱਢ …
Read More »ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਦਿੱਤੀ ਸਖਤ ਚਿਤਾਵਨੀ
ਗੈਂਗਸਟਰ ਹਥਿਆਰ ਸੁੱਟਣ ਜਾਂ ਨਤੀਜੇ ਭੁਗਤਣ : ਕੈਪਟਨ ਅਮਰਿੰਦਰ ਜਲੰਧਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰਾਂ ਨੂੰ ਮੁੜ ਸਖਤ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਹੁਣ ਸਿਰਫ ਗੈਂਗਟਰਾਂ ਕੋਲ ਦੋ ਹੀ ਰਸਤੇ ਹਨ ਜਾਂ ਤਾਂ ਉਹ ਹਥਿਆਰ ਸੁੱਟ ਦੇਣ ਅਤੇ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ। …
Read More »14 ਸਾਲ ਬਾਅਦ ‘ਸਨੀ ਕਿਡ’ ਨੂੰ ਮਿਲੇ ਕੈਪਟਨ
ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪਾਸਿੰਗ ਆਊਟ ਪਰੇਡ ਵਿਚ ਸ਼ਾਮਿਲ ਹੋਣ ਆਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕੈਡਮੀ ਦੇ ਤਬੇਲੇ ਵਿਚ ਸ਼ਾਮਲ ਆਪਣੇ ਪਾਕਿਸਤਾਨੀ ਤੋਹਫੇ ਘੋੜੇ ਨੂੰ ਦੇਖ ਕੇ ਗਦ-ਗਦ ਹੋ ਉੱਠੇ। ‘ਸਨੀ ਕਿਡ’ ਨਾਂ ਦਾ ਘੋੜਾ 2004 ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨੀ ਪੰਜਾਬ ਸੂਬੇ …
Read More »ਕੈਪਟਨ ਦੀ ਦੋਸਤ ਅਰੂਸਾ ਦੇ ਰਹਿਣ-ਸਹਿਣ ਦਾ ਭੇਦ ਬਰਕਰਾਰ
ਕੋਈ ਵੀ ਅਫਸਰ ਅਰੂਸਾ ਆਲਮ ਦੇ ਭੇਦ ਨਸ਼ਰ ਕਰਨ ਲਈ ਤਿਆਰ ਨਹੀਂ ਬਠਿੰਡਾ/ਬਿਊਰੋ ਨਿਊਜ਼ : ਮਹਿਮਾਨ ਦੋਸਤ ਅਰੂਸਾ ਆਲਮ ਦੀ ਠਹਿਰ ਦਾ ਗੁੱਝਾ ਭੇਤ ਖੁੱਲ੍ਹਣਾ ਮੁਸ਼ਕਲ ਜਾਪਦਾ ਹੈ। ਕੋਈ ਸਰਕਾਰ ਤੇ ਕੋਈ ਵੀ ਅਫ਼ਸਰ ਇਸ ਪਾਕਿਸਤਾਨੀ ਮਹਿਲਾ ਦਾ ਭੇਤ ਨਸ਼ਰ ਕਰਕੇ ਖ਼ਤਰਾ ਮੁੱਲ ਲੈਣ ਨੂੰ ਤਿਆਰ ਨਹੀਂ ਹੈ। ਸਵਾਲ ਇਹੋ …
Read More »ਸ਼ਮਸ਼ੇਰ ਸਿੰਘ ਦੂਲੋਂ ਵੀ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਤੋਂ ਨਾਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਦਲਿਤਾਂ ਦੇ ਮਾਮਲੇ ਵਿਚਾਰਨ ਵਾਲੀ ‘ਉੱਚ ਤਾਕਤੀ’ ਕਮੇਟੀ ਦੀ ਮੀਟਿੰਗ ਵਿੱਚੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ઠਗੈਰਹਾਜ਼ਰੀ ਨੂੰ ਕਾਂਗਰਸ ਦੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਦੇ ਵਜੋਂ ਉਭਾਰਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ, ਭਾਜਪਾ ਦੇ ਸੋਮ ਪ੍ਰਕਾਸ਼ (ਦੋਵੇਂ ਵਿਧਾਇਕ) …
Read More »ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈਆਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਸਾਬਕਾ ਇੰਚਾਰਜ ਗਿਆਨੀ ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਮਾਸਟਰ ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਇੱਥੇ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ …
Read More »