ਪਹਿਲਾਂ ਵੀ ਮੇਜਰ ਸਿੰਘ ‘ਤੇ 11 ਮੁਕੱਦਮੇ ਦਰਜ ਜਲੰਧਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਕਰਨ ਵਾਲੇ ਸਾਬਕਾ ਸਰਪੰਚ ਨੂੰ ਜਲੰਧਰ ਪੁਲਿਸ ਨੇ 4 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮੇਜਰ ਸਿੰਘ ਦੀ ਉਮਰ 66 ਸਾਲ ਹੈ ਤੇ ਉਸ ‘ਤੇ ਸ਼ਰਾਬ ਤਸਕਰੀ ਦਾ ਪਹਿਲਾ ਕੇਸ 1973 ਵਿੱਚ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ …
Read More »ਲੁਧਿਆਣਾ ‘ਚ ਨਗਰ ਨਿਗਮ ਲਈ ਭਲਕੇ ਪੈਣਗੀਆਂ ਵੋਟਾਂ
ਝਗੜੇ ਦੌਰਾਨ ਦੋ ਵਿਅਕਤੀਆਂ ਦੀਆਂ ਦਸਤਾਰਾਂ ਲੱਥੀਆਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਭਲਕੇ ਪੈ ਰਹੀਆਂ ਨਗਰ ਨਿਗਮ ਦੀਆਂ ਵੋਟਾਂ ਦੀ ਮੱਦੇਨਜ਼ਰ ਅੱਜ ਕਾਂਗਰਸ ਉਮੀਦਵਾਰ ਵਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਏ ਝਗੜੇ ਕਰਕੇ ਦੋ ਵਿਅਕਤੀਆਂ ਦੀ ਦਸਤਾਰਾਂ ਉਤਰ ਗਈਆਂ। ਇਹ ਝਗੜਾ ਉਸ ਸਮੇਂ ਹੋਇਆ ਜਦੋਂ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਨੇ …
Read More »ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਟੇਕਿਆ ਮੱਥਾ
ਦੇਗ ਕਰਾਈ, ਰੁਮਾਲਾ ਚੜ੍ਹਾਇਆ, ਅਕਾਲ ਤਖਤ ਸਾਹਿਬ ਮੂਹਰੇ ਵੀ ਸ਼ੀਸ਼ ਝੁਕਾਇਆ ਤੇ ਲੰਗਰ ਹਾਲ ‘ਚ ਪ੍ਰਸ਼ਾਦਿਆਂ ਦੀ ਸੇਵਾ ਵੀ ਨਿਭਾਈ ਅੰਮ੍ਰਿਤਸਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਖਿਆ ਕਿ ਉਨ੍ਹਾਂ ਨੂੰ ਇਥੇ ਆ ਕੇ ਨਿਮਰਤਾ ਅਤੇ ਮਨੁੱਖੀ …
Read More »ਰੂਬੀ ਸਹੋਤਾ ਵੱਲੋਂ ਪੰਜਾਬੀ ‘ਵਰਸਿਟੀ ‘ਚ ਪੁਸਤਕ ਮੇਲੇ ਦਾ ਕੀਤਾ ਉਦਘਾਟਨ
ਕੈਨੇਡਾ ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਤੇ ਇੱਥੋਂ ਦੇ ਵਿਦਿਆਰਥੀ ਕੈਨੇਡਾ ਵਿੱਚ ਪੜ੍ਹਨਗੇ : ਸਹੋਤਾ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਉੱਤਰੀ ਭਾਰਤ ਦੇ ਪਬਲਿਸ਼ਰਾਂ ਦਾ ਵੱਡ ਆਕਾਰੀ ਪੁਸਤਕ ਮੇਲਾ 2018 ਸ਼ੁਰੂ ਹੋਇਆ ਜਿਸਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਕੈਨੇਡਾ ਦੀ ਸੰਸਦ ਮੈਂਬਰ ਰੂਬੀ ਸਹੋਤਾ ਪੁੱਜੇ। ਉਨ੍ਹਾਂ ਕਿਹਾ ਕਿ ਕੈਨੇਡਾ ਦੇ …
Read More »ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ
ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ‘ਤੇ ਰੋਕ ਵਿਚ ਦਖ਼ਲ ਦੇਣ ਤੋਂ ਨਾਂਹ ਅੰਮ੍ਰਿਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਉੱਥੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ‘ਤੇ ਲਾਈ ਰੋਕ ਦੇ ਮਾਮਲੇ ਵਿੱਚ ਉਨ੍ਹਾਂ ਦੇ ਦੇਸ਼ ਦੀ ਸਰਕਾਰ ਵੱਲੋਂ ਕੋਈ ਕਾਰਵਾਈ ਕਰਨ …
Read More »ਹਰਿੰਦਰ ਸਿੱਧੂ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨਾਲ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਆਸਟਰੇਲੀਆ ਵੱਲੋਂ ਪੰਜਾਬ ਨੂੰ ਖੇਡਾਂ, ઠਸੈਰ ਸਪਾਟਾ, ਸਨਅਤ ਅਤੇ ਖੇਤੀਬਾੜੀ ਖੇਤਰ ਤੇ ਮੰਡੀਕਰਨ ਖੇਤਰਾਂ ਵਿਚ ਸਹਿਯੋਗ ਲਈ ਹਾਮੀ ਭਰੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ …
Read More »ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ
ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ ਪੰਜਾਬ ਦੀ ਰਾਜਧਾਨੀ ਵਿਚ ਪੰਜਾਬੀ ਦੇ ਸਨਮਾਨ ਦੀ ਬਹਾਲੀ ਤੱਕ ਸੰਘਰਸ਼ ਦਾ ਲਿਆ ਅਹਿਦ ਮੰਚ ਵੱਲੋਂ ਐਲਾਨ : ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਹੋਵੇਗੀ ਆਰ-ਪਾਰ ਦੀ ਜੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ …
Read More »ਬਿਨਾ ਹੈਲਮਟ ਤੋਂ ਮੋਟਰ ਸਾਈਕਲ ਚਲਾਉਣ ਦਾ ਮਾਮਲਾ
ਕਪਿਲ ਸ਼ਰਮਾ ਦਾ ਚਲਾਨ, ਪਰਿਵਾਰ ਨੇ ਜੁਰਮਾਨਾ ਦੇ ਕੇ ਭੁੱਲ ਸਵੀਕਾਰ ਕੀਤੀ ਅੰਮ੍ਰਿਤਸਰ : ਬਿਨਾ ਹੈਲਮਟ ਪਹਿਨ ਕੇ ਮੋਟਰ ਸਾਈਕਲ ਚਲਾਉਣ ਦਾ ਵੀਡੀਓ ਲਾਈਵ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਟ੍ਰੈੇਫਿਕ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦਾ ਆਖਰਕਾਰ ਚਲਾਨ ਕੱਟ ਹੀ ਦਿੱਤਾ। ਹਾਲਾਂਕਿ ਕਪਿਲ ਇੱਥੇ ਮੌਜੂਦ ਨਹੀਂ ਹੈ। ਚਲਾਨ ਕੱਟ ਕੇ …
Read More »ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਏਅਰ ਇੰਡੀਆ ਦੀ ਅੰਮ੍ਰਿਤਸਰ ਬਰਮਿੰਘਮ ਵਿਚਾਲੇ ਸਿੱਧੀ ਉਡਾਣ ਸ਼ੁਰੂ ਹੋ ਗਈ ਹੈ, ਜਿਸ ਨੂੰ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਅਤੇ ਦੋਵਾਂ ਸੰਸਦ ਮੈਂਬਰਾਂ ਸ਼ਵੇਤ ਮਲਿਕ ਤੇ ਗੁਰਜੀਤ ਸਿੰਘ ਔਜਲਾ ਨੇ ਝੰਡੀ ਦਿਖਾਈ।ਇਹ ਉਡਾਣ ਸ਼ੁਰੂ ਵਿਚ ਦੋ ਦਿਨ ਮੰਗਲਵਾਰ …
Read More »ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ
ਅੰਮ੍ਰਿਤਸਰ :ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ ਅਤੇ ਤਿਆਰੀਆਂ ਸਬੰਧੀ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿੱਤ ਗੁਰਦੁਆਰਾ ਹੇਮਕੁੰਟ ਇਸ ਵੇਲੇ ਲਗਭੱਗ 5 ਫੁੱਟ ਬਰਫ਼ ਨਾਲ ਢੱਕਿਆ ਹੋਇਆ ਹੈ ਅਤੇ ਉਸ ਦੇ ਤਿੰਨ ਕਿਲੋਮੀਟਰ ਘੇਰੇ ਤੱਕ …
Read More »