: ਸ੍ਰੀ ਦਰਬਾਰ ਸਾਹਿਬ ਦੀ ਵਿਜ਼ਟਰ ਬੁੱਕ ‘ਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ’ : ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਝੁਕਾਇਆ ਸ਼ੀਸ਼ ਤੇ ਸ੍ਰੀ ਸਾਹਿਬ ਲਗਾਈ ਮੱਥੇ ਨਾਲ : ਏਅਰਪੋਰਟ ‘ਤੇ ਟਰੂਡੋ ਦਾ ਹਰਦੀਪ ਪੁਰੀ ਅਤੇ ਨਵਜੋਤ ਸਿੱਧੂ ਨੇ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ …
Read More »ਪੰਜਾਬੀਆਂ ਨੇ ਦਿਲ ਖੋਲ੍ਹ ਕੇ ਟਰੂਡੋ ਦਾ ਕੀਤਾ ਸਵਾਗਤ
ਭਾਰਤ-ਪਾਕਿ ਵੰਡ ਨਾਲ ਸਬੰਧਤ ਮਿਊਜ਼ੀਅਮ ਦੇਖ ਕੇ ਭਾਵੁਕ ਹੋਏ ਟਰੂਡੋ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਟਰੂਡੋ ਪੰਜਾਬੀਆਂ ਵੱਲੋਂ ਕੀਤੇ ਸਵਾਗਤ ਤੋਂ ਕਾਫੀ ਪ੍ਰਭਾਵਿਤ ਨਜ਼ਰ ਆਏ। ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ …
Read More »ਜਸਟਿਨ ਟਰੂਡੋ ਦੀ ਕੈਪਟਨ ਅਮਰਿੰਦਰ ਨਾਲ ਹੋਈ ਮੁਲਾਕਾਤ
ਕੈਪਟਨ ਨੇ ਟਰੂਡੋ ਕੋਲ ਕੱਟੜਵਾਦ ਦਾ ਚੁੱਕਿਆ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ‘ਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਸਬੰਧੀ ਕਿਹਾ ਹੈ ਕਿ ਉਨ੍ਹਾਂ ਨੇ ਟਰੂਡੋ ਨਾਲ ਕੱਟੜਵਾਦ ਸਬੰਧੀ ਚਿੰਤਾਵਾਂ ਜਾਹਰ ਕੀਤੀਆਂ ਹਨ। ਜਿਸ ‘ਤੇ ਉਨ੍ਹਾਂ …
Read More »ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਕਿਹਾ
ਕਾਂਗਰਸ ਕਰ ਸਕਦੀ ਹੈ ਗੁੰਡਾਗਰਦੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਨਗਰ ਨਿਗਮ ਚੋਣਾਂ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਆਗੂ ਇਕ ਦੂਜੇ ‘ਤੇ ਸ਼ਬਦੀ ਵਾਰ ਕਰਨ ਵਿਚ ਜੁਟ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ‘ਤੇ ਧਾਵਾ ਬੋਲਦਿਆਂ …
Read More »ਪੰਜਾਬ ਵਿਚ ਰੋਡਵੇਜ਼ ਕਰਮਚਾਰੀਆਂ ਨੇ ਕੀਤਾ ਚੱਕਾ ਜਾਮ
ਸਵਾਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਪੇਸ਼ ਆਈਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੂਰਨ ਤੌਰ ‘ਤੇ ਚੱਕਾ ਜਾਮ ਰੱਖਿਆ। ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਵੀ ਰੋਡਵੇਜ਼ ਦਾ ‘ਭਲਾ’ ਹੋਣ ਦੀ ਆਸ ਵੀ ਖਤਮ ਹੁੰਦੀ ਜਾ ਰਹੀ ਹੈ। …
Read More »ਹਿੰਸਾ ਭੜਕਾਉਣ ਦੇ ਮਾਮਲੇ ‘ਚ ਹਨੀਪ੍ਰੀਤ ਦੀ ਹੋਈ ਪੇਸ਼ੀ
ਬਚਾਓ ਪੱਖ ਦਾ ਕਹਿਣਾ, ਕੇਸ ਵਿਚੋਂ ਦੇਸ਼ ਧ੍ਰੋਹ ਦੀਆਂ ਧਰਾਵਾਂ ਨੂੰ ਹਟਾ ਦਿੱਤਾ ਜਾਵੇ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਮਾਮਲੇ ਵਿਚ ਅੱਜ ਹਨੀਪ੍ਰੀਤ ਤੇ ਹੋਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਪੁਲਿਸ ਵੱਲੋਂ ਪੇਸ਼ ਚਾਰਜਸ਼ੀਟ ‘ਤੇ ਬਹਿਸ ਹੋਈ। ਬਹਿਸ ਦੌਰਾਨ ਬਚਾਓ ਪੱਖ ਨੇ ਆਪਣੀ ਦਲੀਲ …
Read More »ਜਸਟਿਨ ਟਰੂਡੋ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
ਟਰੂਡੋ ਦੇ ਸਵਾਗਤ ਲਈ ਐਸਜੀਪੀਸੀ ਨੇ ਕੀਤੀ ਪੂਰੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 21 ਫਰਵਰੀ ਦਿਨ ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਸ਼੍ਰੋਮਣੀ ਕਮੇਟੀ ਵੱਲੋਂ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਦੇ …
Read More »ਨਵਜੋਤ ਸਿੱਧੂ ਤੇ ਕੇਂਦਰੀ ਮੰਤਰੀ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਕਰਨਗੇ ਸਵਾਗਤ
ਭਾਰਤ-ਪਾਕਿ ਦੀ ਵੰਡ ਬਾਰੇ ਬਣਿਆ ਮਿਊਜ਼ੀਅਮ ਵੀ ਵੇਖਣਗੇ ਟਰੂਡੋ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਮੌਜੂਦ ਹੋਣਗੇ। ਨਵਜੋਤ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ …
Read More »ਪਟਿਆਲਾ ਨੇੜੇ ਫੈਕਟਰੀ ‘ਚ ਗੈਸ ਸਿਲੰਡਰ ਫਟਿਆ
ਚਾਰ ਵਰਕਰਾਂ ਦੀ ਮੌਤ, 11 ਜ਼ਖ਼ਮੀ, ਕੈਪਟਨ ਨੇ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ ਪਟਿਆਲਾ/ਬਿਊਰੋ ਨਿਊਜ਼ ਘਨੌਰ-ਸ਼ੰਭੂ ਸੜਕ ‘ਤੇ ਮਟਰ ਪ੍ਰੋਸੈਸਿੰਗ ਫ਼ੈਕਟਰੀ ਵਿਚ ਦੇਰ ਰਾਤ ਅਮੋਨੀਆ ਗੈਸ ਦਾ ਸਿਲੰਡਰ ਫਟਣ ਕਾਰਨ 4 ਵਰਕਰਾਂ ਦੀ ਮੌਤ ਹੋ ਗਈ ਤੇ 11 ਜ਼ਖ਼ਮੀ ਹੋ ਗਏ ਹਨ। ઠਹਾਦਸੇ ਵਿੱਚ ਜ਼ਖਮੀਆਂ ਵਿਚੋਂ 4 ਦੀ ਹਾਲਤ …
Read More »ਕੌਮਾਂਤਰੀ ਸਰਹੱਦ ਤੋਂ 50 ਕਰੋੜ ਦੀ ਹੈਰੋਇਨ ਬਰਾਮਦ
ਇਕ ਤਸਕਰ ਮਾਰਿਆ ਗਿਆ ਅਤੇ ਦੂਜਾ ਹੋਇਆ ਫਰਾਰ ਫਿਰੋਜ਼ਪੁਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਲਈ ਬਣੀ ਵਿਸ਼ੇਸ਼ ਟੀਮ ਤੇ ਬੀਐਸਐਫ ਨੇ 10 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਜਿੱਥੋਂ ਤਸਕਰ ਨਸ਼ੇ ਦੀ ਵੱਡੀ ਖੇਪ ਭਾਰਤ ਵਿੱਚ ਭੇਜ ਰਹੇ ਸਨ, ਉੱਥੋਂ ਪਾਕਿਸਤਾਨੀ ਫ਼ੌਜ ਦੀ ਚੌਕੀ ਸਿਰਫ 1100 ਮੀਟਰ ਦੀ ਦੂਰੀ ‘ਤੇ ਹੈ। ਇਸ ਆਪ੍ਰੇਸ਼ਨ …
Read More »