Breaking News
Home / ਪੰਜਾਬ (page 1366)

ਪੰਜਾਬ

ਪੰਜਾਬ

ਕੈਪਟਨ ਦੇ ਖਾਸ ਸੁਰੇਸ਼ ਕੁਮਾਰ ਨੇ ਮੁੜ ਅਹੁਦਾ ਸੰਭਾਲਿਆ

ਡਿਊਟੀ ਸੰਭਾਲਣ ਤੋਂ ਪਹਿਲਾਂ ਸੁਰੇਸ਼ ਕੁਮਾਰ ਦੀ ਮੁੱਖ ਮੰਤਰੀ ਨਾਲ ਹੋਈ ਡੇਢ ਘੰਟਾ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ-ਮ-ਖਾਸ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕੁਝ ਦਿਨਾਂ ਦੀ ਜਕੋ-ਤੱਕੀ ઠਬਾਅਦ ਆਪਣੇ ਅਹੁਦੇ ਦਾ ਕੰਮ ਕਾਜ ਸੰਭਾਲ ਲਿਆ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਵਜ਼ਾਰਤੀ …

Read More »

ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਫਲਾਈਟ ਸ਼ੁਰੂ

ਕਾਂਗਰਸ ਅਤੇ ਭਾਜਪਾ ਵਾਲੇ ਇਸ ਨੂੰ ਦੱਸ ਰਹੇ ਹਨ ਆਪੋ-ਆਪਣੀ ਪ੍ਰਾਪਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਫਲਾਈਟ ਦੀ ਅੱਜ ਤੋਂ ਸ਼ੁਰੂਆਤ ਕਰ ਦਿਤੀ ਗਈ ਹੈ।ਬੇਸ਼ਕ ਫਲਾਈਟ ਦੀ ਸ਼ੁਰੂਆਤ ਹੋ ਗਈ ਹੈ ਪਰ ਇਸ ਕੰਮ ਨੂੰ ਨੇਪਰੇ ਚਾੜ੍ਹਣ ਦਾ ਸਿਹਰਾ ਪੰਜਾਬ ਕਾਂਗਰਸ ਆਪਣੇ …

Read More »

ਕੈਪਟਨ ਅਮਰਿੰਦਰ ਦੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ‘ਚ ਹੋਵੇਗੀ ਮੁਲਾਕਾਤ

ਕੈਪਟਨ ਨੂੰ ਉਮੀਦ ਕਿ ਦੋਵਾਂ ਦੇਸ਼ਾਂ ਵਿਚ ਸਬੰਧ ਹੋਰ ਮਜ਼ਬੂਤ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਪਣੇ 7 ਦਿਨਾਂ ਭਾਰਤ ਦੌਰੇ ਤੇ ਹਨ ਅਤੇ ਉਹ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਟਰੂਡੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅੰਮ੍ਰਿਤਸਰ ‘ਚ …

Read More »

ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਆਹਮੋ ਸਾਹਮਣੇ

ਜਾਖੜ ਨੇ ਕਿਹਾ, ਪੰਜਾਬ ‘ਚੋਂ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚ ‘ਗੈਂਗਵਾਰ’ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਜਿਵੇਂ ਸੀਵਰੇਜ ਬਣਾ ਕਿ ਸ਼ਹਿਰ ਦੀ …

Read More »

ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ

ਸੁਖਬੀਰ ਬਾਦਲ ਅਤੇ ਮਜੀਠੀਆ ਸਿੱਖਾਂ ਦੇ ਦੁਸ਼ਮਣ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਉਤੇ ਦੋਸ਼ ਲਗਾਏ ਹਨ ਕਿ ਉਹ ਸਿੱਖਾਂ ਦੇ ਦੁਸ਼ਮਣ ਹਨ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …

Read More »

ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ

ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ ਚੰਡੀਗੜ੍ਹ ਪੰਜਾਬੀ ਮੰਚ ਨੇ ਕਿਹਾ, ਹੁਣ ਹੋਵੇਗੀ ਆਰ-ਪਾਰ ਦੀ ਲੜਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬੀ ਦਰਦੀਆਂ ਨੇ ਇਕ ਵਾਰ ਫਿਰ ‘ਚੰਡੀਗੜ੍ਹ ਪੰਜਾਬੀ ਮੰਚ’ ਦੇ ਝੰਡੇ ਹੇਠ …

Read More »

ਨਵਜੋਤ ਸਿੱਧੂ ਨੇ ਓਐਸਡੀ ਅਮਰ ਸਿੰਘ ਦੀ ਕੀਤੀ ਛੁੱਟੀ

ਹੁਣ ਨਵਜੋਤ ਕੌਰ ਸਿੱਧੂ ਸੰਭਾਲਣਗੇ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਓ.ਐਸ.ਡੀ. ਸੇਵਾ ਮੁਕਤ ਆਈ.ਏ.ਐਸ. ਅਮਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਅਮਰ ਸਿੰਘ ਦੀ ਥਾਂ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੰਮ ਸੰਭਾਲਣਗੇ। ਨਵਜੋਤ ਕੌਰ ਪਿਛਲੀ ਸਰਕਾਰ …

Read More »

ਬੈਂਸ ਭਰਾਵਾਂ ਦੀ ਸੁਰੱਖਿਆ ਵਧਾਈ

ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਸੀ ਝੜਪ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਆਰ.ਐਨ. ਢੋਕੇ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਬੈਂਸ ਭਰਾਵਾਂ …

Read More »

ਬਰਨਾਲਾ ਦੇ ਪਿੰਡ ਚੰਨਵਾਲ ਨੇ ਕੀਤੀ ਨਵੀਂ ਮਿਸਾਲ ਪੇਸ਼

ਪਿੰਡ ਵਾਸੀਆਂ ਨੇ ਗੁਰਬਾਣੀ ਸੁਣਨ ਲਈ ਛੋਟੇ-ਛੋਟੇ ਸਪੀਕਰ ਲਗਾਏ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਪਿੰਡ ਚੰਨਵਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਿੱਚ ਗੁਰਬਾਣੀ ਸੁਣਨ ਲਈ ਛੋਟੇ-ਛੋਟੇ ਸਪੀਕਰ ਲਾਏ ਗਏ ਹਨ। ਇਨ੍ਹਾਂ ਨਾਲ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਨਹੀਂ ਹੁੰਦੀ ਤੇ ਚੌਗਿਰਦਾ ਵੀ ਸ਼ਾਂਤ ਰਹਿੰਦਾ ਹੈ। ਇਲਾਕੇ ਵਿੱਚ ਇਸ ਕਾਰਜ …

Read More »

ਰਾਣਾ ਗੁਰਜੀਤ ਦੀਆਂ ਕੰਪਨੀਆਂ ਦੇ ਚੰਡੀਗੜ੍ਹ ਸਥਿਤ ਦਫਤਰ ‘ਚ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਾ

ਰਿਕਾਰਡ ਕੀਤਾ ਗਿਆ ਚੈਕ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਚੰਡੀਗੜ੍ਹ ਸਥਿਤ ਰਾਣਾ ਗਰੁੱਪ ਆਫ ਕੰਪਨੀ ਦੇ ਦਫਤਰ ‘ਤੇ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ ਹੈ। ਆਮਦਨ ਕਰ ਵਿਭਾਗ ਦੀ ਟੀਮ ਚੰਡੀਗੜ੍ਹ ਦੇ ਸੈਕਟਰ ਅੱਠ ਸਥਿਤ ਰਾਣਾ ਗਰੁੱਪ ਆਫ ਕੰਪਨੀ ਦੇ ਦਫਤਰ ਪਹੁੰਚੀ ਤੇ ਰਿਕਾਰਡ ਚੈੱਕ ਕੀਤਾ। …

Read More »