ਅਫ਼ਸਰ ਬਣਕੇ ਸੁਖਬੀਰ ਬਾਦਲ ਸਣੇ ਕਈਆਂ ਨਾਲ ਕੀਤੀ ਚਤੁਰਾਈ ਲੁਧਿਆਣਾ : ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨਾਲ ਹੇਰਾਫੇਰੀ ਕਰਨ ਵਾਲੇ ਨਕਲੀ ਆਈ.ਪੀ.ਐਸ. ਅਧਿਕਾਰੀ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ। ਲੁਧਿਆਣਾ ਪੁਲਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਜ਼ਮ ਦੇ ਸ਼ੌਕ ਤੇ ਕਾਰਨਾਮੇ ਸਾਂਝੇ ਕੀਤੇ। ਇਸ ਨਕਲੀ ਆਈ.ਪੀ.ਐਸ.ਅਧਿਕਾਰੀ ਵਿਰੁੱਧ ਚਾਰ …
Read More »ਮੌੜ ਧਮਾਕੇ ‘ਚ ਵਰਤੀ ਗਈ ਮਾਰੂਤੀ ਕਾਰ ਡੇਰਾ ਸਿਰਸਾ ‘ਚੋਂ ਰਾਤੋ-ਰਾਤ ਹੋਈ ਸੀ ਗਾਇਬ
ਮਾਰੂਤੀ ਕਾਰ ਨੂੰ ਰੰਗ ਰੋਗਨ ਕਰਕੇ ਇਕ ਹਫਤੇ ‘ਚ ਕੀਤਾ ਗਿਆ ਸੀ ਤਿਆਰ ਬਠਿੰਡਾ/ਬਿਊਰੋ ਨਿਊਜ਼ : ਮੌੜ ਬੰਬ ਧਮਾਕੇ ਵਿਚ ਵਰਤੀ ਗਈ ‘ਮਾਰੂਤੀ ਕਾਰ’ ਡੇਰਾ ਸਿਰਸਾ ਵਿਚੋਂ ਰਾਤੋ-ਰਾਤ ਗਾਇਬ ਹੋਈ ਸੀ ਜਿਸ ਕਰਕੇ ਪੁਲਿਸ ਜਾਂਚ ਉਲਝੀ ਹੋਈ ਹੈ। ਡੇਰਾ ਮੁਖੀ ਦੀ ਵੀਆਈਪੀ ਵਰਕਸ਼ਾਪ ਦੇ ਗਰੀਨ ਗੇਟ ਅੰਦਰ ਇਹ ਕਾਰ ਖੜ੍ਹੀ …
Read More »ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੁਸਤਕਾਂ ‘ਚ ਹੋਵੇਗੀ ਸ਼ਾਮਲ
172ਵੇਂ ਸ਼ਹੀਦੀ ਦਿਹਾੜੇ ਸਬੰਧੀ ਪਿੰਡ ਅਟਾਰੀ ‘ਚ ਹੋਇਆ ਸਰਕਾਰੀ ਪੱਧਰ ਦਾ ਮੁੱਖ ਸਮਾਗਮ ਅਟਾਰੀ/ਬਿਊਰੋ ਨਿਊਜ਼ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ 172ਵੇਂ ਸ਼ਹੀਦੀ ਦਿਹਾੜੇ ਸਬੰਧੀ ਪਿੰਡ ਅਟਾਰੀ ਸਥਿਤ ਸਮਾਧ ‘ਤੇ ਪੰਜਾਬ ਸਰਕਾਰ ਵੱਲੋਂ ਮੁੱਖ ਸਮਾਗਮ ਰੱਖਿਆ ਗਿਆ ਸੀ ਪਰ ਲੋਕਾਂ ਦੇ ਘੱਟ ਗਿਣਤੀ ਵਿੱਚ ਪਹੁੰਚਣ ਕਾਰਨ ਸਮਾਗਮ ਵਿੱਚ ਕੁਰਸੀਆਂ ਖਾਲੀ ਪਈਆਂ …
Read More »ਲਾਹੌਰ ਦੀ ਤਰਜ਼ ‘ਤੇ ਅੰਮ੍ਰਿਤਸਰ ‘ਚ ਬਣੇਗੀ ਫੂਡ ਸਟਰੀਟ
ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਲਾਹੌਰ ਦੀ ਤਰਜ ‘ਤੇ ਜਲਦੀ ਫੂਡ ਸਟਰੀਟ ਬਣਾਈ ਜਾਵੇਗੀ, ਜਿੱਥੇ ਸਥਾਨਕ ਰਵਾਇਤੀ ਤੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ। ਇਹ ਐਲਾਨ ਅੰਮ੍ਰਿਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਚ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਮੁੱਖ ਮੰਤਰੀ ਵਲੋਂ ਇਹ ਐਲਾਨ …
Read More »ਹੁਸ਼ਿਆਰਪੁਰ ‘ਚ ‘ਸੈਲੀਬ੍ਰੇਸ਼ਨ ਫਾਇਰਿੰਗ’ ਵਿਚ ਐਮਬੀਏ ਦੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਨਵਾਂ ਸੰਦੇਸ਼
ਵਿਆਹ ਦੇ ਕਾਰਡ ‘ਤੇ ਛਪਵਾਇਆ, ‘ਕ੍ਰਿਪਾ ਕਰਕੇ ਆਪਣਾ ਅਸਲਾ ਘਰ ਰੱਖ ਕੇ ਹੀ ਆਉਣਾ ਜੀ’ ਇਕ ਸਮਝਦਾਰ ਪਰਿਵਾਰ ਦਾ ਇਕ ਛੋਟਾ ਜਿਹਾ ਇਹ ਯਤਨ ਇਸ ਦਿਸ਼ਾ ‘ਚ ਵੱਡਾ ਕਦਮ ਕਪੂਰਥਲਾ : ਹੁਸ਼ਿਆਰਪੁਰ ਵਿਚ ਐਤਵਾਰ ਰਾਤ ਵਿਆਹ ਦੇ ਪ੍ਰੋਗਰਾਮ ਵਿਚ ਡੀਜੇ ਦੀ ਧੁਨ ‘ਤੇ ਨੱਚ ਰਹੇ ਵਿਅਕਤੀਆਂ ਦੀ ‘ਸੈਲੀਬ੍ਰੇਸ਼ਨ ਫਾਇਰਿੰਗ’ ਵਿਚ …
Read More »ਕਪਿਲ ਸ਼ਰਮਾ ਦਾ ਵੀ ਕੱਟਿਆ ਜਾਵੇਗਾ ਚਲਾਨ
ਬਿਨਾ ਹੈਲਮਟ ਤੋਂ ਮੋਟਰ ਸਾਈਕਲ ਚਲਾਉਂਦੇ ਸਮੇਂ ਦੀ ਵੀਡੀਓ ਹੋਈ ਵਾਇਰਲ ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਦਿਆਰਥੀ ਜਥੇਬੰਦੀ ਇੰਡੀਪੈਂਡੈਂਟ ਸਟੂਡੈਂਟਸ ਫੈਡਰੇਸ਼ਨ ਨੇ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਖਿਲਾਫ ਬਿਨਾ ਹੈਲਮੈਟ ਦੋਪਹੀਆ ਵਾਹਨ ਚਲਾਉਣ ਸਬੰਧੀ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ। ਕਪਿਲ ਸ਼ਰਮਾ ਦੀ ਮੋਟਰਸਾਈਕਲ ਚਲਾਉਂਦੇ ਦੀ ਇੱਕ ਵੀਡਿਓ ਵਾਇਰਲ ਹੋਈ ਹੈ, ਜਿਸ ਵਿੱਚ ਉਹ …
Read More »‘ਨਾਨਕ ਨਾਮ ਚੜ੍ਹਦੀਕਲਾ’ ਥੀਮ ਤਹਿਤ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ : ਸਿੱਧੂ
ਸਾਲ ਭਰ ਕਰਵਾਏ ਜਾਣਗੇ ਸਮਾਗਮ ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ …
Read More »ਵਿਧਾਇਕ ਪਿਰਮਲ ਸਿੰਘ ਨੇ ਸਾਦੇ ਢੰਗ ਨਾਲ ਕਰਵਾਇਆ ਵਿਆਹ
ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਨਹੀਂ ਲੱਗੀ ਭਿਣਕ ਬਠਿੰਡਾ : ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਨੇ ਮੰਗਲਵਾਰ ਨੂੰ ਸਾਦੇ ਢੰਗ ਨਾਲ ਵਿਆਹ ਕਰਾ ਲਿਆ ਹੈ। ਭਦੌੜ ਹਲਕੇ ਤੋਂ ਵਿਧਾਇਕ ਤੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਪਿਰਮਲ ਸਿੰਘ ਨੇ ਵਿਆਹ ਦਾ ਪੂਰਾ ਭੇਤ ਰੱਖਿਆ। ਇੱਥੋਂ ਤੱਕ …
Read More »ਸਿੱਕਾ ਉਛਾਲ ਕੇ ਮੰਤਰੀ ਚਰਨਜੀਤ ਚੰਨੀ ਨੇ ਲੈਕਚਰਾਰਾਂ ਨੂੰ ਸਟੇਸ਼ਨ ਕਰ ਦਿੱਤੇ ਅਲਾਟ
ਮੀਡੀਆ ਤੇ ਵਿਰੋਧੀ ਧਿਰ ਨੇ ਚੰਨੀ ਦਾ ਉਡਾਇਆ ਮਜ਼ਾਕ, ਮੰਤਰੀ ਨੇ ਕਿਹਾ ਇਸ ਤੋਂ ਵੱਧ ਹੋਰ ਪਾਰਦਰਸ਼ਤਾ ਕੀ ਹੋ ਸਕਦੀ ਹੈ ਦੋ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕਰਨ ਲੱਗਿਆਂ ਕਿਸੇ ਨਿਯਮ ਦੀ ਉਲੰਘਣਾ ਨਹੀਂ ਕੀਤੀ ਗਈ। ਅਲਾਟਮੈਂਟ ਦਾ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। -ਚਰਨਜੀਤ ਸਿੰਘ ਚੰਨੀ ਚੰਡੀਗੜ੍ਹ : …
Read More »ਹੁਣ ਪੰਜਾਬ ਦੇ ਮੰਤਰੀ ਆਪਣਾ ਟੈਕਸ ਖੁਦ ਭਰਨਗੇ
ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਨੂੂੰ ਜਲੇਬੀ ਵਾਂਗ ਇਕੱਠਾ ਕਰ ਦਿਆਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬ ਦੇ ਸਾਰੇ ਮੰਤਰੀ ਆਪਣਾ ਇਨਕਮ ਟੈਕਸ ਖੁਦ ਭਰਨਗੇ। ਇਸ ਫੈਸਲੇ ‘ਤੇ ਮੋਹਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲੱਗ ਗਈ ਹੈ। ਪਹਿਲਾਂ ਮੰਤਰੀਆਂ ਦਾ ਇਨਕਮ ਟੈਕਸ ਸਰਕਾਰੀ ਖਜ਼ਾਨੇ ਵਿੱਚੋਂ ਭਰਿਆ ਜਾਂਦਾ ਸੀ। ਕੈਬਿਨਟ ਮੰਤਰੀ ਨਵਜੋਤ ਸਿੰਘ …
Read More »