ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਿਲਹਾਲ ਪੇਚ ਫਸਿਆ ਹੋਇਆ ਹੈ, ਜਿਸ ਨੂੰ ਲੈ ਕੇ ਪਾਰਟੀ ਵੱਲੋਂ ਮੰਥਨ ਕੀਤਾ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਂਦੀ 27 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਬਾਕੀ ਰਹਿੰਦੇ …
Read More »ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ
ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਭਾਜਪਾ ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ …
Read More »ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ
ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੇ ਅੰਗਦ ਸੈਣੀ ਅੱਜ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ’ਚ ਅੰਗਦ ਸੈਣੀ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ …
Read More »ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ
ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੀ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਨਹੀਂ ਜਾ ਸਕਦਾ। ਪਰ ਜੇਕਰ ਕਿਸੇ ਵਿਅਕਤੀ ਨੂੰ ਪੈਸੇ ਦੀ ਜ਼ਰੂੁਰਤ ਹੈ ਤਾਂ …
Read More »ਬਠਿੰਡਾ ’ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਭੈਣਾਂ ਜ਼ਿੰਦਾ ਸੜੀਆਂ
ਦੇਖਦਿਆਂ ਹੀ ਦੇਖਦਿਆਂ ਅੱਗ ਨੇ ਧਾਰਿਆ ਭਿਆਨਕ ਰੂਪ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅੱਜ ਮੰਗਲਵਾਰ ਸਵੇਰੇ 20 ਦੇ ਕਰੀਬ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ। ਇਸ ਦੌਰਾਨ ਹੋਰ ਵੀ ਕਈ ਵਿਅਕਤੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 …
Read More »ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ ਭਾਜਪਾ ਨੇ ਕੋਆਰਡੀਨੇਟਰ ਕੀਤੇ ਨਿਯੁਕਤ
ਭਾਜਪਾ ਪੰਜਾਬ ’ਚ ਸੰਗਠਨ ਨੂੰ ਮਜ਼ਬੂਤ ਕਰਨ ’ਚ ਜੁਟੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ। ਪੰਜਾਬ ਵਿਚ ਭਾਜਪਾ ਦੇ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰ ਫਿਰ ਵੀ ਭਾਜਪਾ ਦੇ …
Read More »ਸ਼ੋ੍ਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਦਿੱਤੀ ਟਿਕਟ
ਮਹਿੰਦਰ ਸਿੰਘ ਕੇਪੀ ਜਲੰਧਰ ਤੋਂ ਹੋਣਗੇ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਆਪਣੇ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਸੂੁਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਪੰਜਾਬ ਦੀਆਂ 5 ਅਤੇ ਚੰਡੀਗੜ੍ਹ ਦੀ ਇਕੋ ਇਕ ਸੀਟ ਲਈ ਵੀ ਉਮੀਦਵਾਰ ਦੇ ਨਾਮ ਦਾ …
Read More »ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਲ
ਦੋਆਬਾ ਖੇਤਰ ’ਚ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਪੀ ਦੇ ਜਲੰਧਰ ਸਥਿਤ ਘਰ ਜਾ ਕੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਪੰਜਾਬ …
Read More »ਪੰਜਾਬ ਕਾਂਗਰਸ 3 ਮਹਿਲਾਵਾਂ ਨੂੰ ਵੀ ਦੇਵੇਗੀ ਟਿਕਟਾਂ
ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੋਇਆ ਹੈ ਅਤੇ ਹੁਣ ਰਹਿੰਦੀਆਂ 7 ਸੀਟਾਂ ਨੂੰ ਲੈ ਕੇ ਵੀ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ 7 ਉਮੀਦਵਾਰਾਂ ਦਾ ਐਲਾਨ …
Read More »