ਅੰਮ੍ਰਿਤਸਰ : ਪਾਕਿ ਸਰਕਾਰ ਵਲੋਂ ਪਿਛਲੇ ਕਰੀਬ 50 ਵਰ੍ਹਿਆਂ ਵਿਚ 5 ਪ੍ਰਮੁੱਖ ਸ਼ਹਿਰਾਂ ਸਮੇਤ 50 ਤੋਂ ਵਧੇਰੇ ਕਸਬਿਆਂ ਅਤੇ 400 ਦੇ ਕਰੀਬ ਹਿੰਦੂ ਸਿੱਖ ਤੇ ਅੰਗਰੇਜ਼ ਸ਼ਾਸਕਾਂ ਦੇ ਨਾਂ ਵਾਲੀਆਂ ਆਬਾਦੀਆਂ ਦੇ ਨਾਂ ਬਦਲਦਿਆਂ ਇਤਿਹਾਸ ਵਿਚ ਇਕ ਵੱਡਾ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਬਦਲੇ ਨਾਂ ਵਾਲੇ ਸ਼ਹਿਰਾਂ, ਤਹਿਸੀਲਾਂ, ਕਸਬਿਆਂ ਅਤੇ …
Read More »ਨਾ ‘ਸ਼ਗਨ’ ਮਿਲਿਆ ਤੇ ਨਾ ‘ਆਸ਼ੀਰਵਾਦ’
ਬਠਿੰਡਾ/ਬਿਊਰੋ ਨਿਊਜ਼ ਹਜ਼ਾਰਾਂ ਧੀਆਂ ਦੀ ਗੋਦ ਵਿਚ ਹੁਣ ਨਿਆਣੇ ਖੇਡ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਨਾ ਸਰਕਾਰੀ ‘ਸ਼ਗਨ’ ਮਿਲਿਆ ਹੈ ਅਤੇ ਨਾ ‘ਆਸ਼ੀਰਵਾਦ’। ਪੰਜਾਬ ਭਰ ਵਿਚ ਤਕਰੀਬਨ 60 ਹਜ਼ਾਰ ਧੀਆਂ ਨੂੰ ਸਰਕਾਰੀ ‘ਸ਼ਗਨ’ ਨਹੀਂ ਮਿਲਿਆ ਹੈ, ਜਿਨ੍ਹਾਂ ਦੇ ਗ਼ਰੀਬ ਮਾਪਿਆਂ ਨੇ ਸਰਕਾਰੀ ਮਦਦ ਦੀ ਝਾਕ ਵਿਚ ਕਰਜ਼ੇ ਚੁੱਕ …
Read More »ਕਈ ਦੇਸ਼ਾਂ ਦੇ ਸਾਂਝੇ ਡੈਲੀਗੇਸ਼ਨ ਨੇ ਰਾਣਾ ਕੇਪੀ ਨਾਲ ਕੀਤੀ ਮੁਲਾਕਾਤ
ਪਰਵਾਸੀ ਪੰਜਾਬੀ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਯੋਗਦਾਨ ਪਾਉਣ : ਰਾਣਾ ਕੇਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਹੋਏ ਪੰਜਾਬੀ ਮੂਲ ਦੇ …
Read More »ਚੱਢਾ ਚੀਫ਼ ਖਾਲਸਾ ਦੀਵਾਨ ਤੋਂ ਖਾਰਜ
ਦੋ ਸਾਲ ਲਈ ਨਾ ਤਾਂ ਕਿਸੇ ਅਹੁਦੇ ‘ਤੇ ਰਹਿਣਗੇ ਤੇ ਨਾ ਹੀ ਸੰਗਤ ਨੂੰ ਕਰ ਸਕਣਗੇ ਸੰਬੋਧਨ ਅੰਮ੍ਰਿਤਸਰ/ਬਿਊਰੋ ਨਿਊਜ਼ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਮਾਮਲਾ ਵਿਚਾਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਚੱਢਾ ਦੀ ਦੀਵਾਨ ਤੋਂ ਮੁੱਢਲੀ ਮੈਂਬਰਸ਼ਿਪ …
Read More »ਸਿਆਸੀ ਦੁਸ਼ਮਣਾਂ ਦੀ ਬਦੌਲਤ ਨੌਬਤ ਇਥੋਂ ਤੱਕ ਪੁੱਜੀ : ਚੱਢਾ
ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਉਸ ਦੇ ਸਿਆਸੀ ਦੁਸ਼ਮਣਾਂ ਦੀ ਬਦੌਲਤ ਨੌਬਤ ਇਥੋਂ ਤੱਕ ਪੁੱਜੀ ਹੈ, ਜਿਨ੍ਹਾਂ ਇਕ ਸਾਜਿਸ਼ ਹੇਠ ਯੋਜਨਾ ਘੜ ਕੇ ਉਸ ਨੂੰ ਫਸਾਇਆ, ਜਿਸ ਦੇ ਚੱਲਦਿਆਂ ਉਸ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਪਰਾਈ ਔਰਤ ਨਾਲ ਅਸ਼ਲੀਲ ਵੀਡੀਓ ਚਰਚਿਤ ਹੋਣ …
Read More »ਪੰਜਾਬ ਦਾ ਚੌਥਾ ਬਜਟ ਘਾਟੇ ਵਾਲਾ ਨਹੀਂ ਹੋਵੇਗਾ : ਮਨਪ੍ਰੀਤ ਬਾਦਲ
ਕਿਹਾ, ਸਿੱਧੂ ਦੀ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਅੱਜ ਲੁਧਿਆਣਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਕਈ ਵਾਰ ਭਰਾਵਾਂ ਦਾ …
Read More »ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ
ਚੰਦੂਮਾਜਰਾ ਅਤੇ ਗੁਲਜਾਰ ਸਿੰਘ ਰਣੀਕੇ ਉਤਰ ਪ੍ਰਦੇਸ਼ ਦੇ ਅਬਜਰਵਰ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ।ઠ ਸੁਖਬੀਰ ਬਾਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ …
Read More »ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਏ ਜਾਣ ਨੂੰ ਲੈ ਕੇ ਕੈਪਟਨ ਸਰਕਾਰ ਦਾ ਵਿਰੋਧ ਹੋਇਆ ਸ਼ੁਰੂ
ਤਰਨਤਾਰਨ ‘ਚ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਉਣ ਅਤੇ ਉਹਨਾਂ ਨੂੰ ਸਿੱਧੀ ਸਬਸਿਡੀ ਦੇਣ ਦੇ ਫੈਸਲੇ ਕਾਰਨ ਕਿਸਾਨਾਂ ਵਿੱਚ ਸਰਕਾਰ ਖਿਲਾਫ ਨਰਾਜ਼ਗੀ ਪਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਤਰਨਤਾਰਨ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਵੱਲੋਂ ਪੰਜਾਬ …
Read More »ਕਈ ਦੇਸ਼ਾਂ ਦੇ ਸਾਂਝੇ ਡੈਲੀਗੇਸ਼ਨ ਨੇ ਰਾਣਾ ਕੇਪੀ ਨਾਲ ਕੀਤੀ ਮੁਲਾਕਾਤ
ਪਰਵਾਸੀ ਪੰਜਾਬੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ : ਰਾਣਾ ਕੇਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਹੋਏ ਪੰਜਾਬੀ ਮੂਲ ਦੇ …
Read More »ਜਗਦੀਸ਼ ਰਾਜਾ ਜਲੰਧਰ ਦੇ ਮੇਅਰ ਬਣੇ
ਸਿੱਧੂ ਦੇ ਸਮਰਥਕ 15 ਕੌਂਸਲਰਾਂ ਨੇ ਜਲੰਧਰ ‘ਚ ਚੁੱਕੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਜਗਦੀਸ਼ ਰਾਜਾ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਤੇ ਡਿਪਟੀ ਮੇਅਰ ਦਾ ਅਹੁਦਾ ਹਰਸਿਮਰਨਜੀਤ ਸਿੰਘ ਬੰਟੀ ਦੀ ਝੋਲੀ ਪਿਆ ਹੈ। ਨਵੇਂ ਬਣੇ ਮੇਅਰ ਜਗਦੀਸ਼ ਰਾਜਾ 5 ਵਾਰ ਕੌਂਸਲਰ ਰਹਿ ਚੁੱਕੇ …
Read More »