ਪਟਿਆਲਾ ਨਗਰ ਕੌਂਸਲ ਦੀ ਕਮਾਨ ਸੰਜੀਵ ਬਿੱਟੂ ਅਤੇ ਅੰਮ੍ਰਿਤਸਰ ਦੀ ਕਮਾਨ ਕਰਮਜੀਤ ਰਿੰਟੂ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਸਮੇਤ ਮੁੱਖ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਟਿਆਲਾ ਮਿਊਂਸਪਲ ਕਾਰਪੋਰੇਸ਼ਨ ਦੀ ਕਮਾਨ ਸੰਜੀਵ ਕੁਮਾਰ ਬਿੱਟੂ ਨੂੰ ਸੌਂਪ ਦਿੱਤੀ ਗਈ ਹੈ ਜਦਕਿ ਕਰਮਜੀਤ ਰਿੰਟੂ …
Read More »ਮੇਅਰਾਂ ਦੀ ਚੋਣ ਸਮੇਂ ਸਿੱਧੂ ਧੜਾ ਰਿਹਾ ਗੈਰਹਾਜ਼ਰ
ਕਿਹਾ, ਜਦੋਂ ਸਾਡੇ ਲੀਡਰ ਨੂੰ ਸੱਦਾ ਨਹੀਂ ਦਿੱਤਾ, ਅਸੀਂ ਕਿਉਂ ਸਹੁੰ ਚੁੱਕੀਏ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਮੇਅਰਾਂ ਦੀ ਚੋਣ ਬਾਰੇ ਜਾਣਕਾਰੀ ਨਾ ਹੋਣ ਦੇ ਖੁਲਾਸੇ ਮਗਰੋਂ ਅੱਜ ਉਨ੍ਹਾਂ ਦੇ ਸਮਰਥਕ ਕੌਂਸਲਰ ਵੀ ਹਾਊਸ ਦੀ ਪਹਿਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਇਨ੍ਹਾਂ ਕੌਂਸਲਰਾਂ ਦਾ ਕਹਿਣਾ ਹੈ ਕਿ ਜੇਕਰ …
Read More »ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ‘ਚ ਵਧਣਗੀਆਂ ਦੂਰੀਆਂ
ਡਿਪਟੀ ਮੁੱਖ ਮੰਤਰੀ ਦਾ ਅਹੁਦਾ ਨਵਜੋਤ ਸਿੱਧੂ ਕੋਲੋਂ ਹੁੰਦਾ ਜਾ ਰਿਹਾ ਹੈ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੀ ਹਰ ਪਾਸੇ ਚਰਚਾ ਹੈ। ਕਾਂਗਰਸ ਦੇ ਵਿਧਾਇਕ ਵੀ ਇਸ ਗੱਲ ਦਾ ਬੁਰਾ ਮਨਾ ਰਹੇ ਹਨ ਕਿ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਦੇ ਮਾਮਲੇ ਵਿਚ ਨਵਜੋਤ …
Read More »ਸਿੰਘ ਸਾਹਿਬਾਨ ਨੇ ਚੱਢਾ ‘ਤੇ ਲਾਈ ਦੋ ਸਾਲ ਦੀ ਰੋਕ
ਜੌਹਰ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਚਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਘਿਰੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ‘ਤੇ ਸਿੰਘ ਸਾਹਿਬਾਨ ਨੇ ਦੋ ਸਾਲ ਦੀ ਰੋਕ ਲਾਈ ਹੈ। ਇਸ ਵਿੱਚ ਚਰਨਜੀਤ ਸਿੰਘ ਕਿਸੇ ਵੀ ਧਾਰਮਿਕ, ਵਿੱਦਿਅਕ, ਸਮਾਜਿਕ ਤੇ ਸਿਆਸੀ ਸਮਾਗਮ ਵਿੱਚ ਬੋਲ ਨਹੀਂ ਸਕੇਗਾ। ਇਸ …
Read More »ਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬ
ਸੁਖਬੀਰ ਬਾਦਲ ਅਤੇ ਸਿਮਰਜੀਤ ਬੈਂਸ ਨੇ ਵਿਧਾਨ ਸਭਾ ‘ਚ ਕੀਤੀ ਸੀ ਗਲਤ ਸ਼ਬਦਾਵਲੀ ਦੀ ਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਦੀ ਪ੍ਰੀਵਲੇਜ ਕਮੇਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ 6 ਫਰਵਰੀ ਨੂੰ ਤਲਬ ਕੀਤਾ ਹੈ। ਦੋਵਾਂ ਖ਼ਿਲਾਫ਼ ਸਪੀਕਰ ਵਿਰੁੱਧ …
Read More »ਗਣਤੰਤਰ ਦਿਵਸ ਮੌਕੇ ‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਦਰਸਾਏਗੀ ਪੰਜਾਬ ਦੀ ਝਾਕੀ
ਚਾਰ ਸਦੀਆਂ ਤੋਂ ਮਨੁੱਖੀ ਏਕਤਾ ਦੀ ਪਛਾਣ ਹੈ ਲੰਗਰ ਪ੍ਰਥਾ ਚੰਡੀਗੜ੍ਹ/ਬਿਊਰੋ ਨਿਊਜ਼ ਗਣਤੰਤਰ ਦਿਵਸ ‘ਤੇ ਨਵੀਂ ਦਿੱਲੀ ‘ਚ ਰਾਜਪੱਥ ‘ਤੇ ਇਸ ਵਾਰੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿਚ ਲੋਕਾਂ ਨੂੰ ‘ਸੰਗਤ ਤੇ ਪੰਗਤ’ ਦੀ ਝਲਕ ਦੇਖਣ ਨੂੰ ਮਿਲੇਗੀ। ਇਸ ਝਾਕੀ ਦਾ ਮਕਸਦ ਲੋਕਾਂ ਨੂੰ ਮਾਨਵਤਾ ਅਤੇ ਫਿਰਕੂ …
Read More »ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਲੜੇਗਾ ਇਕੱਲੇ ਤੌਰ ‘ਤੇ ਚੋਣਾਂ
ਸੀਨੀਅਰ ਆਗੂਆਂ ਨੂੰ ਆਸ ਕਿ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣ ਇਕੱਲੇ ਤੌਰ ‘ਤੇ ਲੜੇਗਾ। ਇਹ ਚੋਣ ਤੱਕੜੀ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੀ ਹੈ। ਇਸ ਤੋਂ ਪਹਿਲਾਂ ਅਕਾਲੀ ਦਲ …
Read More »ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਚਲਾਇਆ ਜਾਣਾ ਮੁਸ਼ਕਲ : ਕੈਪਟਨ
ਕਿਹਾ, ਕਿਸੇ ਦਾ ਰੁਜ਼ਗਾਰ ਨਹੀਂ ਖੋਹਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫੈਸਲਾ ਵਾਪਿਸ ਲੈਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ …
Read More »ਮੁਕੰਮਲ ਕਰਜ਼ਾ-ਮੁਕਤੀ ਲਈ ਕਿਸਾਨਾਂ ਵੱਲੋਂ 5 ਰੋਜ਼ਾ ਧਰਨੇ ਸ਼ੁਰੂ
ਕੈਪਟਨ ਸਰਕਾਰ ਦੀ ਕੀਤੀ ਰੱਜ ਕੇ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ‘ਤੇ ਅੱਜ ਮੁਕੰਮਲ ਕਰਜ਼ਾ-ਮੁਕਤੀ ਅਤੇ ਭਖਦੀਆਂ ਮੰਗਾਂ ਨੂੰ ਲੈ ਕੇ 13 ਜ਼ਿਲ੍ਹਿਆਂ ਦੇ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਦੇ ਅੱਗੇ ਹਜ਼ਾਰਾਂ ਦੀ ਤਾਦਾਦ ਵਿਚ ਪਰਿਵਾਰਾਂ ਸਮੇਤ ਪੁੱਜ ਕੇ ਕਰਜ਼ਾਗ੍ਰਸਤ ਕਿਸਾਨਾਂ-ਮਜ਼ਦੂਰਾਂ ਨੇ ਦਿਨ-ਰਾਤ ਚੱਲਣ ਵਾਲੇ 5 ਰੋਜ਼ਾ ਧਰਨਿਆਂ …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਧਰਨਾ ਦੇਣ ਵਾਲੇ ਕਿਸਾਨਾਂ ਨੂੰ ਦੱਸਿਆ ਵਿਹਲੜ
ਕਿਹਾ, ਸਰਕਾਰ ਨੇ ਜਿੰਨਾ ਕਰਜ਼ਾ ਮੁਆਫ ਕਰਨਾ ਸੀ ਕਰ ਦਿੱਤਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਧਰਨਾ ਦੇਣ ਵਾਲੇ ਕਿਸਾਨਾਂ ਕੋਲ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਵਿਹਲੜ ਦੱਸਦਿਆਂ ਕਿਹਾ ਕਿ ਹੁਣ ਕਿਸਾਨਾਂ ਕੋਲ ਸਿਰਫ਼ ਧਰਨਾ ਦੇਣ ਦਾ …
Read More »