ਸ਼ਹਿਰੀਂ ਵਸਿਆ ਮਨੁੱਖ ਸਕੂਨ ਲੱਭਣ ਪਿੰਡਾਂ ਵੱਲ ਨੂੰ ਦੌੜਦਾ ਹੈ : ਕਵੀ ਚਰਨ ਸਿੰਘ ਕਵੀ ਚਰਨ ਸਿੰਘ ਨੂੰ ਪਹਿਲੇ ਦਿਨ ਤੋਂ ਹੀ ਨਿੱਠ ਕੇ ਪੜ੍ਹਨ ਦੀ ਹੈ ਆਦਤ : ਜਨਕ ਰਾਜ ਕਵੀ ਦੀਆਂ ਰਚਨਾਵਾਂ ਸਮੇਂ ਦੇ ਹਾਕਮਾਂ ਨੂੰ ਸਵਾਲ ਕਰਨ ਦਾ ਦਮ ਭਰਦੀਆਂ ਹਨ : ਪ੍ਰੋ. ਬ੍ਰਹਮਜਗਦੀਸ਼ ਚੰਡੀਗੜ੍ਹ : ‘ਅਜੋਕਾ …
Read More »ਪੰਜਾਬੀ ਰੋਜ਼ਾਨਾ 6.50 ਕਰੋੜ ਰੁਪਏ ਦੀ ਕਰਦੇ ਹਨ ਹੈਲੋ-ਹੈਲੋ
ਮੋਬਾਈਲ ਕੰਪਨੀਆਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੇ ਜਾਲ ‘ਚ ਫਸਾਇਆ ਬਠਿੰਡਾ/ਬਿਊਰੋ ਨਿਊਜ਼ : ਸਮੁੱਚਾ ਪੰਜਾਬ ਜਿਥੇ ਸੰਕਟ ਕੰਢੇ ਖੜ੍ਹਾ ਹੈ, ਉਦੋਂ ਇਹ ਤੱਥ ਫਿਕਰਮੰਦ ਕਰਦੇ ਹਨ ਕਿ ਪੰਜਾਬੀ ਰੋਜ਼ਾਨਾ ਘੱਟੋ-ਘੱਟ 6.50 ਕਰੋੜ ਰੁਪਏ ਮੋਬਾਈਲਾਂ ਦੀ ‘ਹੈਲੋ ਹੈਲੋ’ ਉਤੇ ਫੂਕ ਦਿੰਦੇ ਹਨ। ਇਸ ਤਰ੍ਹਾਂ ਪੰਜਾਬ ਦੇ ਲੋਕਾਂ ਦਾ ਘੱਟੋ-ਘੱਟ ਟੈਲੀਫੋਨ …
Read More »ਕੈਨੇਡਾ ਗਈ ਪਤਨੀ ਨੇ ਮੰਗਿਆ ਤਲਾਕ
ਪਤੀ ਨੇ ਖੁਦ ਨੂੰ ਮਾਰੀ ਗੋਲੀ ਮੋਗਾ/ਬਿਊਰੋ ਨਿਊਜ਼ : ਪਰਵਾਸੀ ਪੰਜਾਬੀ ਪਤਨੀ ਦੀ ਕਥਿਤ ਬੇਵਫ਼ਾਈ ਤੋਂ ਦੁਖੀ ਪਿੰਡ ਹਰੀਏਵਾਲਾ ਦੇ ਨੌਜਵਾਨ ਸੁਖਦੀਪ ਸਿੰਘ (29) ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਂਚ ਕਰ ਰਹੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ …
Read More »ਪਾਕਿ ‘ਚ ਗੁਰਦੁਆਰੇ ਦੀ ਇਮਾਰਤ ਢਾਹੁਣ ‘ਤੇ ਓਕਾਫ਼ ਬੋਰਡ ਦਾ ਚੇਅਰਮੈਨ ਤਲਬ
ਸਾਹੀਵਾਲ ਦੇ ਨਰਿੰਦਰ ਸਿੰਘ ਨੇ ਲਾਹੌਰ ਹਾਈਕੋਰਟ ‘ਚ ਦਾਇਰ ਕੀਤੀ ਸੀ ਪਟੀਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ :ਪਾਕਿਸਤਾਨ ਦੇ ਸ਼ਹਿਰ ਸਾਹੀਵਾਲ (ਲਹਿੰਦਾ ਪੰਜਾਬ) ਦੇ ਵਪਾਰਕ ਇਲਾਕੇ ਸੌਰੀ ਗਲੀ ਬਾਜ਼ਾਰ ਵਿਚਲੇ ਢਾਈ ਮੰਜ਼ਿਲਾ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਦੀ ਆਲੀਸ਼ਾਨ ਇਮਾਰਤ ਦੇ ਵੱਡੇ ਹਿੱਸੇ ਨੂੰ ਢਾਹ ਕੇ ਉੱਥੇ ਪਲਾਜ਼ਾ ਉਸਾਰੇ ਜਾਣ ਨੂੰ ਲੈ ਕੇ …
Read More »ਵਿਕਾਸ ਬਰਾਲਾ ਬੁੜੈਲ ਜੇਲ੍ਹ ਵਿੱਚੋਂ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਵਰਣਿਕਾ ਕੁੰਡੂ ਛੇੜਛਾੜ ਤੇ ਅਗਵਾ ਕਰਨ ਦੀ ਕੋਸ਼ਿਸ਼ ਮਾਮਲੇ ਦਾ ਮੁਲਜ਼ਮ ਵਿਕਾਸ ਬਰਾਲਾ ਬੁੜੈਲ ਮਾਡਲ ਜੇਲ੍ਹ ਵਿੱਚੋਂ ਜ਼ਮਾਨਤ ਉੱਤੇ ਰਿਹਾਅ ਹੋ ਗਿਆ ਹੈ। ਹਰਿਆਣਾ ਭਾਜਪਾ ਪ੍ਰਧਾਨ ਦੇ ਪੁੱਤਰ ਵਿਕਾਸ ਬਰਾਲਾ ਨੂੰ 9 ਅਗਸਤ 2017 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮੌਕੇ ਉਸਨੇ ਮੀਡੀਆ ਦੇ ਸਵਾਲਾਂ ਤੋਂ ਬਚਣ …
Read More »ਹਾਈਕੋਰਟ ਵਲੋਂ ਕੈਪਟਨ ਅਮਰਿੰਦਰ ਸਰਕਾਰ ਨੂੰ ਝਟਕਾ
ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ। ਹਾਈਕੋਰਟ ਮੁਤਾਬਕ ਸਾਬਕਾ ਆਈਏਐਸ ਅਧਿਕਾਰੀ ਬਿਨਾ ਕਿਸੇ ਵਿਧੀ ਵਿਧਾਨ ਦੇ ਸਰਕਾਰੀ …
Read More »ਸੁਖਪਾਲ ਖਹਿਰਾ ਨੇ ਕਾਂਗਰਸ ਹਾਈਕਮਾਨ ਦੀ ਕੀਤੀ ਸ਼ਲਾਘਾ
ਕਿਹਾ, ਪਹਿਲਾਂ ਹੀ ਲੈਣਾ ਚਾਹੀਦਾ ਸੀ ਰਾਣਾ ਗੁਰਜੀਤ ਦਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਬਾਰੇ ਕਿਹਾ ਕਿ ਇਹ ਅਸਤੀਫ਼ਾ ਉਦੋਂ ਲਿਆ ਜਾਣਾ ਚਾਹੀਦਾ ਸੀ ਜਦੋਂ ਰੇਤ ਖੱਡਾਂ ਦੀ ਬੋਲੀ ਦਾ ਮਾਮਲਾ ਉਜਾਗਰ ਹੋਇਆ ਸੀ। ਪੱਤਰਕਾਰਾਂ ਨਾਲ …
Read More »ਪੰਜਾਬੀ ਨੂੰ ਹਿੰਦੀ ਦੀ ਪਾਣ ਚੜ੍ਹਾਉਣ ਦੀ ਤਿਆਰੀ
ਮਿਡਲ ਸਕੂਲਾਂ ਵਿਚ ਪੰਜਾਬੀ ਨੂੰ ਪੜ੍ਹਾਉਣਗੇ ਹਿੰਦੀ ਅਧਿਆਪਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਿਡਲ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਹਿੰਦੀ ਵਾਲੇ ਅਤੇ ਹਿੰਦੀ ਵਿਸ਼ਿਆਂ ਨੂੰ ਪੰਜਾਬੀ ਵਾਲੇ ਅਧਿਆਪਕ ਪੜ੍ਹਾਇਆ ਕਰਨਗੇ। ਇਹ ਫੈਸਲਾ ਪੰਜਾਬ ਦੇ ਸਿਖਿਆ ਵਿਭਾਗ ਨੇ ਸੈਸ਼ਨ ਦੇ ਅਖੀਰ ਵਿਚ ਚੁੱਪ ਚੁਪੀਤੇ ਲਿਆ ਹੈ। ਜਿਸ ਦੀ ਸ਼ੁਰੂਆਤ ਸੰਗਰੂਰ ਜ਼ਿਲੇ ਤੋਂ …
Read More »ਮਨਜੀਤ ਸਿੰਘ ਕਲਕੱਤਾ ਦਾ ਹੋਇਆ ਅੰਤਿਮ ਸਸਕਾਰ
ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਤੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਕਲਕੱਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ …
Read More »ਮਾਛੀਵਾੜਾ ‘ਚ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਕੋਲੋਂ 20 ਕਰੋੜ ਦੀ ਹੈਰੋਇਨ ਬਰਾਮਦ
ਅਸ਼ੋਕ ਪਾਕਿਸਤਾਨ ਤੋਂ ਲਿਆਇਆ ਸੀ ਇਹ ਨਸ਼ਾ ਲੁਧਿਆਣਾ/ਬਿਊਰੋ ਨਿਊਜ਼ ਪੁਲਿਸ ਨੇ ਮਾਛੀਵਾੜਾ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਨਸ਼ੇ ਦੀ ਖੇਪ ਦੀ ਕੀਮਤ 20 ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ। ਪੁਲਿਸ ਨੇ ਇਹ ਨਸ਼ਾ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਤੋਂ ਬਰਾਮਦ ਕੀਤਾ ਹੈ। ਐਸ.ਟੀ.ਐਫ. ਦੇ …
Read More »