ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਕੇਪੀ ਨੂੰ ਜਲੰਧਰ ਤੋਂ ਲੋਕ …
Read More »ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਧਰਮਵੀਰ ਗਾਂਧੀ ਖਿਲਾਫ਼ ਰਾਜਪੁਰਾ ’ਚ ਹੋਈ ਨਾਅਰੇਬਾਜ਼ੀ
ਸਾਬਕਾ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਰੱਖਿਆ ਗਿਆ ਸੀ ਪ੍ਰੋਗਰਾਮ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਵੱਲੋਂ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਦਕਿ ਟਿਕਟ ਦੇਣ ਤੋਂ ਪਹਿਲਾਂ ਹੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਪ੍ਰੰਤੂ ਕਾਂਗਰਸ …
Read More »ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ
ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਟਿਕਟ ਨਾਲ ਮਿਲਣ ਕਰਕੇ ਨਾਰਾਜ਼ ਹੋਏ ਭਾਜਪਾ ਆਗੂ ਵਿਜੇ ਸਾਂਪਲਾ ਦੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ਸੁਰ ਨਹੀਂ ਬਦਲੇ। ਪ੍ਰੰਤੂ ਉਨ੍ਹਾਂ ਸਪੱਸ਼ਟ ਕਰ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਬਾਦਲ …
Read More »ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਬਿੱਟੂ ਭਾਜਪਾ ’ਚ ਹੋਏ ਸ਼ਾਮਲ
ਕਰਮਜੀਤ ਕੌਰ ਚੌਧਰੀ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨਾਲ ਚੱਲ ਰਹੇ ਸਨ ਨਾਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਸਵਰਗੀ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ, ਅਤੇ ਹਿਮਾਚਲ ਪ੍ਰਦੇਸ਼ ਤੋਂ ਕਾਂਗਰਸ ਪਾਰਟੀ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ …
Read More »ਪੰਜਾਬੀ ਕਵੀ ਮੋਹਨਜੀਤ ਦਾ ਹੋਇਆ ਦੇਹਾਂਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। 7 ਮਈ 1938 ਨੂੰ ਅੰਮਿ੍ਰਤਸਰ ਦੇ ਪਿੰਡ ਅਦਲੀਵਾਲਾ ਵਿੱਚ ਜੰਮੇ ਮੋਹਨਜੀਤ ਬੀਤੇ ਦਿਨਾਂ ਤੋਂ ਬ੍ਰੇਨ ਸਟਰੋਕ ਕਾਰਨ ਪਹਿਲਾਂ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ ਤੇ ਫਿਰ ਉਨ੍ਹਾਂ ਦਾ …
Read More »ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ …
Read More »ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ
ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਹੋਰ ਕੇਂਦਰੀ ਸਿਆਸੀ ਪਾਰਟੀਆਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਜ਼ੁਬਾਨੀ ਨਿਸ਼ਾਨੇ ਸਾਧੇ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਲੁੱਟਣ ਅਤੇ ਕਬਜ਼ਾ ਕਰਨ ਲਈ ਆਉਂਦੇ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਹੋਏ ਲਾਈਵ
ਕਿਹਾ : 4 ਮਈ ਤੱਕ ਨਵੀਆਂ ਵੋਟਾਂ ਬਣਵਾ ਸਕਦੇ ਹਨ ਨੌਜਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਦੇ ਸਾਹਮਣੇ ਲਾਈਵ ਹੋਏ ਹਨ। ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ ਪ੍ਰਕਿਰਿਆ ਵਿਚ 70 ਪ੍ਰਤੀਸ਼ਤ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ। ਇਸਦੇ ਲਈ …
Read More »ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ
ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ ਦੀ ਵੰਡ ਤੋਂ ਬਾਅਦ ਹੋਈ ਬਗਾਵਤ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੁਦ ਮੋਰਚਾ ਸੰਭਾਲਿਆ ਹੋਇਆ ਹੈ। ਰਾਜਾ ਵੜਿੰਗ ਇਸ ਮਾਮਲੇ ਨੂੰ ਲੈ ਕੇ ਦੋ ਵਾਰ ਪਟਿਆਲਾ ਕਾਂਗਰਸ ਦੇ ਆਗੂਆਂ ਨਾਲ …
Read More »ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ
ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ …
Read More »