ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੁੜ ਚਾਰਾਜੋਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਨਗੇ। ਜੀਐਸਟੀ ਲਾਗੂ ਹੋਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਲੰਗਰ ‘ਤੇ ਪ੍ਰਤੀ ਸਾਲ ਤਕਰੀਬਨ 10 …
Read More »ਸ਼੍ਰੋਮਣੀ ਅਕਾਲੀ ਦਲ ਲਈ ਬੇਹੱਦ ਮੁਸ਼ਕਲਾਂ ਭਰਿਆ ਰਿਹਾ ‘ਸਾਲ-2017’
ਗੁਰਦਾਸਪੁਰ : ਤਿੰਨ ਸਾਲਾਂ ਬਾਅਦ ‘ਇਕ-ਸਦੀ’ ਪੁਰਾਣੀ ਪਾਰਟੀ ਬਣਨ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ’ ਲਈ ‘ਸਾਲ-2017’ ਬੇਹੱਦ ਚੁਣੌਤੀਆਂ ਭਰਿਆ ਅਤੇ ਮੰਦਭਾਗਾ ਸਿੱਧ ਹੋਇਆ ਹੈ। ਇਸ ਸਾਲ ਦੌਰਾਨ ਨਾ ਸਿਰਫ਼ ਅਕਾਲੀ ਦਲ ਦੇ ਜੇਤੂ ਵਿਧਾਇਕਾਂ ਅਤੇ ਵੋਟ ਫ਼ੀਸਦੀ ਵਿਚ ਵੱਡੀ ਗਿਰਾਵਟ ਆਈ ਹੈ ਸਗੋਂ ਇਸ ਵਰ੍ਹੇ ਅਕਾਲੀ ਦਲ ਵਿਧਾਨ ਸਭਾ ਵਿਚ …
Read More »ਬਠਿੰਡਾ ਥਰਮਲ ਪਲਾਂਟ ਪੱਕੇ ਤੌਰ ‘ਤੇ ਹੋਇਆ ਬੰਦ
ਕੱਚੇ ਮੁਲਾਜ਼ਮਾਂ ਨੇ ਲਾਇਆ ਪੱਕਾ ਮੋਰਚਾ ਬਠਿੰਡਾ : ਬਠਿੰਡਾ ਦਾ ਥਰਮਲ ਪਲਾਂਟ ਸਵਾ 43 ਵਰ੍ਹਿਆਂ ਮਗਰੋਂ ਰਸਮੀ ਤੌਰ ‘ਤੇ ਬੰਦ ਹੋ ਗਿਆ ਹੈ। ਥਰਮਲ ਪਲਾਂਟ ਦਾ ਪਹਿਲਾ ਯੂਨਿਟ 22 ਸਤੰਬਰ 1974 ਨੂੰ ਚਾਲੂ ਹੋਇਆ ਸੀ। ਸੋਮਵਾਰ ਨੂੰ ਭਾਵੇਂ ਥਰਮਲ ਮੁਲਾਜ਼ਮਾਂ ਨੇ ਦੋ ਸ਼ਿਫ਼ਟਾਂ ਵਿਚ ਡਿਊਟੀ ਤਾਂ ਨਿਭਾਈ ਪਰ ਇਨ੍ਹਾਂ ਮੁਲਾਜ਼ਮਾਂ …
Read More »ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਵਿੱਚ ਧਰਨਾ
ਬਠਿੰਡਾ/ਬਿਊਰੋ ਨਿਊਜ਼ : ਕਾਂਗਰਸ ਸਰਕਾਰ ਵੱਲੋਂ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਠਿੰਡਾ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਵਿੱਚ ‘ਥਰਮਲ ਪਲਾਂਟ ਬਚਾਓ, ਰੁਜ਼ਗਾਰ ਬਚਾਓ’ ਦੇ ਬੈਨਰ ਹੇਠ ਧਰਨਾ ਲਾਇਆ। ઠਇਸ ਧਰਨੇ ਵਿੱਚ ਭਾਵੇਂ ‘ਆਪ’ ਦੇ ਸੰਸਦ ਮੈਂਬਰ, ਵਿਧਾਇਕ ਤੇ ਕੁਝ ਹੋਰ …
Read More »ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਮੁਲਾਜ਼ਮਾਂ ਦਾ ਗੁੱਸਾ ਵਧਿਆ
10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ‘ਚ ਦਿੱਤਾ ਧਰਨਾ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਰੋਸ ਵਜੋਂ ਅੱਜ ਬਿਜਲੀ ਬੋਰਡ ਨਾਲ ਸਬੰਧਤ 10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ਦੇ ਘਨ੍ਹੱਈਆ ਚੌਕ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਹੋਈਆਂ। ਪ੍ਰਦਰਸ਼ਨਕਾਰੀਆਂ ਨੇ …
Read More »ਪੰਚਕੂਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਤੋਂ ਪੰਜ ਘੰਟੇ ਹੋਈ ਪੁੱਛ-ਪੜਤਾਲ
ਪੰਚਕੂਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ਵਿੱਚ ਐਸਆਈਟੀ ਵੱਲੋਂ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਨੂੰ ਪੁੱਛ-ਪੜਤਾਲ ਲਈ ਪੰਚਕੂਲਾ ਦੇ ਸੈਕਟਰ 20 ਦੇ …
Read More »ਨਵਜੋਤ ਸਿੱਧੂ ਨੇ ਕੀਤੀ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ
ਸੁਖਬੀਰ ਬਾਦਲ ਦਾ ਕਰੀਬੀ ਮੁਹਾਲੀ ਦਾ ਮੇਅਰ ਕੁਲਵੰਤ ਸਿੰਘ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਮੇਅਰ ਵਜੋਂ ਮਿਲੀਆਂ ਪਾਵਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਰਤਣ ਨਾਲ …
Read More »ਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾ
ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 90ਵਿਆਂ ਦੇ ਦਹਾਕੇ ਵਿੱਚ ਖਾੜਕੂਵਾਦ ਦੌਰਾਨ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਕਾਇਮ ਰੱਖਦੇ ਹੋਏ ਹਾਈਕੋਰਟ ਨੇ …
Read More »ਔਰਤਾਂ ਦੇ ਸਤਿਕਾਰ ਲਈ ਹਿੰਮਤ ਕਰਨ ਵਾਲਾ ਬਣਿਆ ਪਹਿਲਾ ਪਿੰਡ ਬਣਿਆ ਹਿੰਮਤਪੁਰਾ
ਪਿੰਡ ਦੇ ਹਰ ਘਰ ਮੂਹਰੇ ਔਰਤ ਦੇ ਨਾਮ ਦੀ ਨੇਮ ਪਲੇਟ ਲੱਗੀ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਨੇ ਪੰਜਾਬ ਦੇ ਮੱਥੇ ‘ਤੇ ਲੱਗੇ ‘ਕੁੜੀਮਾਰ’ ਦੇ ਦਾਗ ਨੂੰ ਹਟਾਉਣ ਦਾ ਉਦਮ ਕੀਤਾ ਹੈ। ਪੰਜਾਬ ਦਾ ਇਹ ਪਹਿਲਾ ਪਿੰਡ ਹੋਵੇਗਾ, ਜਿਥੇ ਹਰ ਘਰ ਦੇ ਬੂਹੇ ਅੱਗੇ ਔਰਤ ਦੇ ਨਾਮ ਦੀ …
Read More »ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚੱਢਾ ਦਾ ਲੀਕ ਹੋਇਆ ਸੀ ਅਸ਼ਲੀਲ ਵੀਡੀਓ
ਚਰਨਜੀਤ ਚੱਢਾ ਦੇ ਮੁੰਡੇ ਨੇ ਕੀਤੀ ਖੁਦਕੁਸ਼ੀ ਚਰਨਜੀਤ ਚੱਢਾ ਦੀ ਵੀਡੀਓ ਵਿਚ ਦਿਖਣ ਵਾਲੀ ਮਹਿਲਾ ਪ੍ਰਿੰਸੀਪਲ ਸਣੇ 11 ਖਿਲਾਫ ਦਰਜ ਹੋਇਆ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਹੋਟਲ ਕਾਰੋਬਾਰੀ ਬੇਟੇ ਇੰਦਰਪ੍ਰੀਤ ਸਿੰਘ ਚੱਢਾ (52) ਨੇ ਬੁੱਧਵਾਰ ਨੂੰ ਮੱਥੇ ‘ਤੇ ਗੋਲੀ ਮਾਰ ਕੇ ਖੁਦਕੁਸ਼ੀ …
Read More »