ਕਿਹਾ, ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਖਿਲਾਫ ਹੋਵੇ ਸੀਬੀਆਈ ਜਾਂਚ ਬਠਿੰਡਾ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜਗਦੀਸ਼ ਭੋਲਾ ਨੇ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਭੋਲਾ ਨੇ ਕਿਹਾ ਕਿ ਸੀ.ਬੀ.ਆਈ. ਜਾਂਚ ਵਿੱਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਜਗਦੀਸ਼ ਭੋਲਾ ਬਠਿੰਡਾ ਦੀ …
Read More »ਨਵਜੋਤ ਸਿੱਧੂ ਨੇ ਕੀਤੀ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ
ਸੁਖਬੀਰ ਬਾਦਲ ਦਾ ਕਰੀਬੀ ਮੁਹਾਲੀ ਦਾ ਮੇਅਰ ਕੁਲਵੰਤ ਸਿੰਘ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਮੇਅਰ ਵਜੋਂ ਮਿਲੀਆਂ ਪਾਵਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਰਤਣ ਨਾਲ ਸਰਕਾਰ …
Read More »ਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾ
ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 90ਵਿਆਂ ਦੇ ਦਹਾਕੇ ਵਿੱਚ ਖਾੜਕੂਵਾਦ ਦੌਰਾਨ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਕਾਇਮ ਰੱਖਦੇ ਹੋਏ ਹਾਈਕੋਰਟ ਨੇ …
Read More »ਬਿਕਰਮ ਮਜੀਠੀਆ ਖਿਲਾਫ ਇਕ ਵਾਰ ਫਿਰ ਬੋਲਿਆ ਜਗਦੀਸ਼ ਭੋਲਾ
ਕਿਹਾ, ਨਸ਼ਾ ਤਸਕਰੀ ਮਾਮਲੇ ‘ਚ ਮਜੀਠੀਆ ਖਿਲਾਫ ਹੋਵੇ ਸੀਬੀਆਈ ਜਾਂਚ ਬਠਿੰਡਾ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜਗਦੀਸ਼ ਭੋਲਾ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਭੋਲਾ ਨੇ ਕਿਹਾ ਕਿ ਸੀ.ਬੀ.ਆਈ. ਜਾਂਚ ਵਿੱਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਜਗਦੀਸ਼ ਭੋਲਾ ਬਠਿੰਡਾ ਦੀ …
Read More »ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ 11 ਵਿਅਕਤੀਆਂ ਖਿਲਾਫ ਕੇਸ ਦਰਜ
ਪੁਲਿਸ ਕਰ ਰਹੀ ਹੈ ਮਾਮਲੇ ਸਬੰਧੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ ਇੰਦਰਪ੍ਰੀਤ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਇਨ੍ਹਾਂ 11 ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, …
Read More »ਕਰਜ਼ਾ ਮੁਆਫੀ ਨੂੰ ਲੈ ਕੇ ਪਿੰਡਾਂ ‘ਚ ਬਣਨ ਲੱਗਾ ਤਣਾਅ
ਕਰਜ਼ਾ ਮੁਆਫ ਕਰਾਉਣ ਲਈ ਵੱਡੇ ਜ਼ਿਮੀਦਾਰ ਮੂਹਰੇ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਕਸਬਾ ਜੈਤੋ ਦੇ ਪਿੰਡ ਰਾਮੇਆਣਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਕੈਪਟਨ ਸਰਕਾਰ ਵੱਲੋਂ ਕਰਜ਼ ਮੁਆਫ਼ੀ ਸਕੀਮ ਤਹਿਤ ਢਾਈ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਨਾਂ ਵੀ ਮੁਆਫੀ ਵਾਲੀ ਸੂਚੀ ਵਿੱਚ ਪਾ ਦਿੱਤੇ ਗਏ। ਕਿਸਾਨਾਂ …
Read More »‘ਆਪ’ ਦੇ ਐਮਪੀ ਸਾਧੂ ਸਿੰਘ ਵਲੋਂ ਖਹਿਰਾ ਨੂੰ ‘ਮਰਦ ਅਗੰਮੜਾ’ ਕਹਿਣ ਦਾ ਮਾਮਲਾ ਅਕਾਲ ਤਖਤ ਸਾਹਿਬ ਤੱਕ ਪਹੁੰਚਿਆ
ਖਹਿਰਾ ਨੇ ਕਿਹਾ, ਪਹਿਲਾਂ ਜਗੀਰ ਕੌਰ ‘ਤੇ ਕਾਰਵਾਈ ਕਰੋ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪਾਰਟੀ ਦੇ ਸੰਸਦ ਮੈਂਬਰ ਸਾਧੂ ਸਿੰਘ ਖਿਲਾਫ ਕਾਰਵਾਈ ਦੇ ਐਲਾਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਲ ਪਹਿਲਾਂ ਹੋਰ ਵੀ ਕਈ ਮਸਲੇ ਪੈਂਡਿੰਗ ਹਨ, ਪਹਿਲਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। …
Read More »ਚਰਨਜੀਤ ਚੱਢਾ ਦੇ ਪੁੱਤਰ ਇੰਦਰਪ੍ਰੀਤ ਨੇ ਨਮੋਸ਼ੀ ‘ਚ ਆ ਕੇ ਕੀਤੀ ਖੁਦਕੁਸ਼ੀ
ਚੱਢਾ ਦਾ ਹੋਇਆ ਸੀ ਅਸ਼ਲੀਲ ਵੀਡੀਓ ਵਾਇਰਲ ਅੰਮ੍ਰਿਤਸਰ/ਬਿਊਰੋ ਨਿਊਜ਼ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਚਰਚਾ ਵਿਚ ਆਏ ਸਨ। ਇਸ ਵੀਡੀਓ ਦੀ ਨਾਮੋਸ਼ੀ ਤੋਂ ਬਾਅਦ ਚੱਢਾ ਦੇ ਪੁੱਤਰ ਨੇ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਇੰਦਰਪ੍ਰੀਤ ਸਿੰਘ …
Read More »ਨਵਜੋਤ ਸਿੱਧੂ ਨੇ ਪੰਜਾਬ ਭਵਨ ‘ਚ ਕੀਤੀ ਪ੍ਰੈਸ ਕਾਨਫਰੰਸ
ਕਿਹਾ, ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ ਕਰਵਾ ਦਿੱਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।ઠਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ‘ਚ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ …
Read More »ਕੈਪਟਨ ਅਮਰਿੰਦਰ ਸਿੰਘ ਦੇ ਚੀਫ ਸੈਕਟਰੀ ਨੇ ਕੀਤਾ ਸਪੱਸ਼ਟ
ਕਿਹਾ, ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦਾ ਹੋਵੇਗਾ ਕਰਜ਼ਾ ਮੁਆਫ ਕਰਜ਼ਾ ਮੁਆਫੀ ਦੀ ਲਿਸਟ ‘ਚ ਨਾਮ ਨਾ ਆਉਣ ‘ਤੇ ਕਿਸਾਨ ਦੀ ਸਦਮੇ ਨਾਲ ਹੋਈ ਮੌਤ ਮਾਨਸਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਸੈਕਟਰੀ ਸੁਰੇਸ਼ ਕੁਮਾਰ ਨੇ ਸਪਸ਼ਟ ਕੀਤਾ ਕਿ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ …
Read More »