ਧਾਰਮਿਕ ਸਮਾਗਮਾਂ ਮੌਕੇ ਸਿਆਸੀ ਮੰਚ ਨਹੀਂ ਲੱਗਣੇ ਚਾਹੀਦੇ : ਜਾਖੜ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਤੋਂ ਬਾਅਦ ਹੁਣ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ‘ਤੇ ਵੀ ਕਾਂਗਰਸ ਵੱਲੋਂ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਧਾਰਮਿਕ ਸਮਾਗਮਾਂ …
Read More »ਪੰਜਾਬ ਅਤੇ ਨੇੜਲੇ ਇਲਾਕਿਆਂ ‘ਚ ਠੰਢ ਦਾ ਕਹਿਰ
ਸੰਘਣੀ ਧੁੰਦ ਕਾਰਨ ਵੱਖ-ਵੱਖ ਸੜਕ ਹਾਦਸਿਆਂ ‘ਚ ਹੋਈਆਂ 7 ਮੌਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ, ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਠੰਡ ਦਾ ਕਹਿਰ ਜਾਰੀ ਹੈ। ਸਾਰਾ ਦਿਨ ਧੁੰਦ ਛਾਈ ਰਹਿਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਰੇਲ ਗੱਡੀਆਂ ਵੀ ਆਪਣੀ ਮੰਜ਼ਿਲ ‘ਤੇ ਲੇਟ ਹੀ ਪਹੁੰਚ ਰਹੀਆਂ ਹਨ। ਸੰਘਣੀ ਧੁੰਦ ਕਾਰਨ …
Read More »ਪੰਜਾਬ ‘ਚ ਟਰੈਵਲ ਏਜੰਟਾਂ ‘ਤੇ ਕੱਸਿਆ ਜਾਵੇਗਾ ਸ਼ਿਕੰਜਾ
ਟਰੈਵਲ ਏਜੰਟਾਂ ਵਲੋਂ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਹੋਵੇਗਾ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ‘ਤੇ ਰਜਿਸਟਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕਰਾਰ ਦਿੱਤਾ ਹੈ। …
Read More »ਅਕਾਲੀ-ਭਾਜਪਾ ਸਰਕਾਰ ਵੇਲੇ ਦਰਜ ਕੀਤੇ ਗਏ 80 ਫੀਸਦੀ ਕੇਸ ਕੀਤੇ ਰੱਦ
ਬਾਕੀ ਬਚੇ 20 ਫੀਸਦੀ ਮਾਮਲਿਆਂ ‘ਤੇ ਵੀ ਹੋਵੇਗੀ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਕਾਂਗਰਸੀਆਂ ਅਤੇ ਹੋਰਾਂ ‘ਤੇ ਦਰਜ 80 ਫੀਸਦੀ ਮਾਮਲਿਆਂ ਨੂੰ ਪੰਜਾਬ ਪੁਲਿਸ ਨੇ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਸੇਵਾਮੁਕਤ ਜੱਜ ਮਹਿਤਾਬ ਸਿੰਘ ਗਿੱਲ ਦੀ ਪ੍ਰਧਾਨਗੀ ਵਾਲੀ ਕਮਿਸ਼ਨ …
Read More »ਪੂਰੇ ਦੇਸ਼ ‘ਚ ਮਨਾਏ ਗਏ ਨਵੇ ਸਾਲ ਦੇ ਜਸ਼ਨ
ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਸਮੇਤ ਪੂਰੇ ਭਾਰਤ ਵਿਚ ਲੋਕਾਂ ਨੇ ਅੱਜ ਨਵਾਂ ਸਾਲ ਖੁਸ਼ੀਆਂ ਨਾਲ ਮਨਾਇਆ। ਨਵੇਂ ਸਾਲ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਵਿਜੇ ਸਾਂਪਲਾ ਅਤੇ …
Read More »ਵਾਇਰਲ ਵੀਡੀਓ ਤੋਂ ਬਾਅਦ ਚੱਢਾ ਤੇ ਉਸਦੇ ਪੁੱਤਰ ਖਿਲਾਫ਼ ਕੇਸ ਦਰਜ
ਐਸਪੀ (ਕ੍ਰਾਈਮ) ਕਰ ਰਹੇ ਹਨ ਮਾਮਲੇ ਦੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਵਾਇਰਲ ਵੀਡੀਓ ਮਾਮਲੇ ‘ਤੇ ਚੱਢਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਹੁਣ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਉਪਰ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਪੁਲਿਸ …
Read More »ਮੁਹਾਲੀ ਵਿਚ ਗੁਰਦੁਆਰੇ ‘ਚ ‘ਲਵ ਮੈਰਿਜਾਂ’ ਕਰਾਉਣ ਵਾਲਾ ਹੈੱਡ ਗ੍ਰੰਥੀ ਗ੍ਰਿਫਤਾਰ
ਮਿਲੀ ਜ਼ਮਾਨਤ, ਪੁਲਿਸ ਕਰ ਰਹੀ ਹੈ ਜਾਂਚ ਮੋਹਾਲੀ/ਬਿਊਰੋ ਨਿਊਜ਼ ਮੋਹਾਲੀ ਦੇ ਫੇਜ਼-6 ਵਿਚ ਸਥਿਤ ਗੁਰਦੁਆਰਾ ਸਾਹਿਬ ‘ਚ ਨਾਬਾਲਗਾਂ ਦੀਆਂ ਲਵ ਮੈਰਿਜਾਂ ਕਰਾਉਣ ਵਾਲੇ ਹੈੱਡ ਗ੍ਰੰਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੈੱਡ ਗ੍ਰੰਥੀ ਸੁਰਜੀਤ ਸਿੰਘ ਨੇ ਆਪਣੇ ਘਰ ਵਿਚ ਹੀ ਗੁਰਦੁਆਰਾ ਬਣਾਇਆ ਹੋਇਆ ਹੈ, ਜਿੱਥੇ ਉਹ ਘਰੋਂ …
Read More »ਮੁਹਾਲੀ ਦੇ ਮਟੌਰ ਥਾਣੇ ਵਿਚ ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤ
ਪੁਲਿਸ ਦੱਸ ਰਹੀ ਹੈ ਖੁਦਕੁਸ਼ੀ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਨੌਜਵਾਨ ਨੇ ਹਿਰਾਸਤ ਦੌਰਾਨ ਦੇਰ ਰਾਤ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਵਜੋਂ ਹੋਈ ਹੈ ਜੋ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪੁਲਿਸ ਨੇ ਦੇਰ ਰਾਤ …
Read More »ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਤੋਂ ਬਾਅਦ ਕਿਸਾਨਾਂ ਨੇ ਨਹੀਂ ਤਾਰਿਆ ਸੀ ਕਰਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਜਿਸ ਵਿਚ ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨਾਂ ਦੀ ਕਰਜ਼ੇ ਮੁਆਫੀ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਕਰਜ਼ਾ …
Read More »ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ
7 ਜਨਵਰੀ ਨੂੰ ਜਾਰੀ ਹੋਵੇਗੀ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ …
Read More »