Breaking News
Home / ਪੰਜਾਬ (page 1395)

ਪੰਜਾਬ

ਪੰਜਾਬ

ਨਹੀਂ ਰੁਕ ਰਿਹਾ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ

ਕਰਜ਼ੇ ਦੀ ਤੰਗੀ ਕਰਕੇ ਕਿਸਾਨ ਨੇ ਬੱਸ ਵਿਚੋਂ ਛਾਲ ਮਾਰ ਕੇ ਕੀਤੀ ਖੁਦਕਸ਼ੀ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੁਝ ਹੱਦ ਤੱਕ ਕਰਜ਼ੇ ਮਾਫ ਕੀਤੇ ਜਾ ਰਹੇ ਹਨ। ਫਿਰ ਵੀ ਕਿਸਾਨਾਂ ਦੀ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਅੱਜ ਖੁਦਕੁਸ਼ੀ ਦਾ ਇਕ ਨਵਾਂ ਤਰੀਕੇ ਸਾਹਮਣੇ ਆਇਆ ਹੈ। …

Read More »

ਅਰਵਿੰਦ ਕੇਜਰੀਵਾਲ ਦਾ ਪੰਜਾਬ ਤੋਂ ਮੋਹ ਹੋਇਆ ਭੰਗ

ਬੁਲਾਉਣ ‘ਤੇ ਵੀ ਨਹੀਂ ਆ ਰਹੇ ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਨਾਲੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਉਨ੍ਹਾਂ ਨੇ ਪਾਰਟੀ ਪੱਧਰ ‘ਤੇ ਸੂਬੇ ਵਿਚ ਹੋਣ ਵਾਲੇ ਵੱਡੇ ਪ੍ਰੋਗਰਾਮਾਂ ਤੋਂ ਵੀ ਮੂੰਹ ਮੋੜਨਾ ਸ਼ੁਰੂ …

Read More »

ਬਾਦਲਾਂ ਨੂੰ ਟੱਕਰ ਦੇਵੇਗੀ ਨਵੀਂ ਜਥੇਬੰਦੀ ‘ਪੰਥਕ ਅਕਾਲੀ ਲਹਿਰ’

ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਬਣਾਈ ਨਵੀਂ ਜਥੇਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਹਸਤੀ ਬਾਬਾ ਸਰਬਜੋਤ ਸਿੰਘ ਬੇਦੀ ਨੇ ਨਵੀਂ ਪੰਥਕ ਜਥੇਬੰਦੀ ‘ਪੰਥਕ ਅਕਾਲੀ ਲਹਿਰ’ ਬਣਾਈ ਹੈ। ਇਹ ਜਥੇਬੰਦੀ ਧਾਰਮਿਕ ਫਰੰਟ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਟੱਕਰ …

Read More »

ਕੈਪਟਨ ਦੀ ਗੈਰਹਾਜ਼ਰੀ ‘ਚ ਹੋਇਆ ਸੰਗਰੂਰ ‘ਚ ਕਰਜ਼ਾ ਮਾਫੀ ਸਮਾਗਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਨਰਾਜ਼ ਹੋਏ ਜਾਖੜ ਸਮਾਗਮ ‘ਚ ਪਹੁੰਚੇ ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਰਾਮਪੁਰਾ ਦੀ ਦਾਣਾ ਮੰਡੀ ਵਿਚ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਾਫੀ ਦੀ ਚੌਥੀ ਕਿਸ਼ਤ ਜਾਰੀ ਕਰਨ ਦਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ‘ਚ ਹੋਇਆ। ਕੈਪਟਨ ਅਮਰਿੰਦਰ ਕੋਲੋਂ ਨਰਾਜ਼ ਹੋਏ ਸੁਨੀਲ ਜਾਖੜ …

Read More »

ਪ੍ਰੋ. ਬਡੂੰਗਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ‘ਤੇ ਉਠਾਏ ਸਵਾਲ

ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ ਪਟਿਆਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ ਭਾਈ …

Read More »

ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ੍ਹੀ ਚਿੱਠੀ ਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ ਵਿਚੋਂ ਨਸ਼ਾ ਖਤਮ ਕਰਨ …

Read More »

ਗੁਰਮਿੰਦਰ ਸਿੱਧੂ ਦੀ ਕਿਤਾਬ ‘ਚੇਤਿਆਂ ਦਾ ਸੰਦੂਕ’ ਲੋਕ ਅਰਪਣ

ਪੰਜਾਬੀ ਸੱਭਿਆਚਾਰ ਨੂੰ ‘ਚੇਤਿਆਂ ਦਾ ਸੰਦੂਕ’ ‘ਚ ਸਾਂਭੀ ਬੈਠੀ ਹੈ ਡਾ. ਗੁਰਮਿੰਦਰ ਸਿੱਧੂ : ਜੰਗ ਬਹਾਦੁਰ ਗੋਇਲ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਸਾਹਿਤਕ ਸਮਾਗਮ ਵਿਚ ਨਾਮਵਰ ਕਵਿੱਤਰੀ ਅਤੇ ਲੇਖਿਕਾ ਡਾ. ਗੁਰਮਿੰਦਰ ਸਿੱਧੂ ਦੀ ਕਿਤਾਬ ‘ਚੇਤਿਆਂ ਦਾ ਸੰਦੂਕ’ ਲੋਕ ਅਰਪਣ ਕੀਤੀ ਗਈ। ਜਿਸ ‘ਤੇ ਆਪਣੀ ਟਿੱਪਣੀ ਕਰਦਿਆਂ ਜੰਗ …

Read More »

ਅੰਮ੍ਰਿਤਸਰ ‘ਚ ਬਣੇਗੀ ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਡਾ. ਮਨਮੋਹਨ ਸਿੰਘ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਨੂੰ ਅੰਮ੍ਰਿਤਸਰ ਵਿੱਚ ਸਥਾਪਿਤ ਕਰਨ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਾਇ ਲਈ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੇ …

Read More »

ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਪਹਿਲੀ ਮਈ ਤੋਂ

14 ਅਪ੍ਰੈਲ ਤੋਂ ਟਿਕਟਾਂ ਦੀ ਬੁਕਿੰਗ ਹੋਵੇਗੀ ਸ਼ੁਰੂ ਆਦਮਪੁਰ : ਆਦਮਪੁਰ ਹਵਾਈ ਅੱਡੇ ਤੋਂ ਖੇਤਰੀ ਹਵਾਈ ਸੇਵਾ ਉਡਾਣ ਤਹਿਤ ਪਹਿਲੀ ਮਈ ਤੋਂ ਉਡਾਣਾਂ ਸ਼ੁਰੂ ਹੋਣਗੀਆਂ, ਜਦੋਂਕਿ ਟਿਕਟਾਂ ਦੀ ਬੁਕਿੰਗ 14 ਅਪਰੈਲ ਨੂੰ ਸਪਾਈਸ ਜੈੱਟ ਕੰਪਨੀ ਸ਼ੁਰੂ ਕਰੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ઠਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ …

Read More »

ਸਾਊਦੀ ਅਰਬ ਤੇ ਯੂਏਈ ‘ਚ 27 ਪੰਜਾਬੀ ਨੌਜਵਾਨ ਫਸੇ, ਇਕ ਲਾਪਤਾ

ਚੰਡੀਗੜ੍ਹ : ਵਰਕ ਵੀਜ਼ਾ ਦਿਵਾਉਣ ਦੇ ਨਾਂ ‘ਤੇ ਠੱਗ ਬਣੇ ਟਰੈਵਲ ਏਜੰਟਾਂ ਕਾਰਨ ਭੁਲੱਥ ਦਾ ਇਕ ਨੌਜਵਾਨ ਦੁਬਈ ਵਿੱਚ ਲਾਪਤਾ ਹੋ ਗਿਆ ਹੈ ਜਦੋਂ ਕਿ 27 ਪੰਜਾਬੀ ਨੌਜਵਾਨ ਯੂਏਈ ਅਤੇ ਸਾਊਦੀ ਅਰਬ ਵਿੱਚ ਕਈ ਹਫ਼ਤਿਆਂ ਤੋਂ ਫਸੇ ਹੋਏ ਹਨ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਹਰਜੋਤ ਸਿੰਘ ਬੈਂਸ ਨੇ ਇਸ …

Read More »