‘ਸਿੱਕਾ’ ਖੋਟਾ ਨਿਕਲਿਆ ਫ਼ਿਲਮ ਨਿਰਮਾਤਾ ਸਿੱਕਾ ਨੂੰ ਪੰਥ ‘ਚੋਂ ਛੇਕਿਆ ਫ਼ਿਲਮ ਦਾ ਪੋਸਟਰ ਜਾਰੀ ਕਰਨ ਵਾਲੀ ਬੀਬੀ ਜਗੀਰ ਕੌਰ ਬਾਰੇ ਜਥੇਦਾਰ ਚੁੱਪ ਅੰਮ੍ਰਿਤਸਰ/ਬਿਊਰੋ ਨਿਊਜ਼ : ‘ਨਾਨਕ ਸ਼ਾਹ ਫਕੀਰ’ ਫ਼ਿਲਮ ਮਾਮਲੇ ‘ਤੇ ਜਿੱਥੇ ਸਖਤ ਫੈਸਲਾ ਲੈਂਦਿਆਂ ਪੰਜ ਸਿੰਘ ਸਾਹਿਬਾਨਾਂ ਨੇ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ‘ਚੋਂ ਛੇਕਣ ਦਾ …
Read More »ਕੈਪਟਨ ਦੇ ਦਰਬਾਰ ‘ਚੋਂ ‘ਬੇਆਬਰੂ’ ਹੋ ਕੇ ਪਰਤੇ ਜਾਖੜ
ਪਹਿਲਾਂ ਫੋਨ ਬਾਹਰ ਰਖਵਾਇਆ, ਫਿਰ ਮਿਲਣ ਲਈ ਵੀ ਨਹੀਂ ਬੁਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਬੁੱਧਵਾਰ ਨੂੰ ਸਕੱਤਰੇਤ ਵਿਚ ਉਨ੍ਹਾਂ ਦੇ ਦਫਤਰ ਪਹੁੰਚੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਬੜੇ ‘ਬੇਆਬਰੂ’ ਹੋ ਕੇ ਪਰਤੇ। ਇੱਥੇ ਪਹਿਲਾਂ ਤਾਂ ਸੁਰੱਖਿਆ ਮੁਲਾਜ਼ਮਾਂ …
Read More »ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤੀ ਪਹਿਲਵਾਨਾਂ ਨੇ ਕੀਤਾ ਝੰਡਾ ਬੁਲੰਦ
ਸੁਸ਼ੀਲ ਕੁਮਾਰ ਤੇ ਅਵਾਰੇ ਨੇ ਭਾਰਤ ਨੂੰ ਦਿਵਾਏ ਸੋਨੇ ਦੇ ਤਮਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਗੋਲਡ ਕੋਸਟ ਵਿਚ ਚੱਲ ਰਹੀਆਂ 21ਵੀਆਂ ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤੀ ਪਹਿਲਵਾਨਾਂ ਨੇ ਦੇਸ਼ ਦਾ ਝੰਡਾ ਬੁਲੰਦ ਕੀਤਾ ਹੈ। ਬਬਿਤਾ ਫੋਗਾਟ ਨੇ ਚਾਂਦੀ ਦੇ ਤਮਗੇ ਨਾਲ ਪਹਿਲਵਾਨੀ ਵਿਚ ਦੇਸ਼ ਦਾ ਖਾਤਾ ਖੋਲਿ•ਆ। ਇਸ ਤੋਂ …
Read More »ਬਾਦਲਾਂ ਨੂੰ ਟੱਕਰ ਦੇਵੇਗੀ ਨਵੀਂ ਜਥੇਬੰਦੀ ‘ਪੰਥਕ ਅਕਾਲੀ ਲਹਿਰ’
ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਬਣਾਈ ਨਵੀਂ ਜਥੇਬੰਦੀ ਚੰਡੀਗੜ•/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਹਸਤੀ ਬਾਬਾ ਸਰਬਜੋਤ ਸਿੰਘ ਬੇਦੀ ਨੇ ਨਵੀਂ ਪੰਥਕ ਜਥੇਬੰਦੀ ‘ਪੰਥਕ ਅਕਾਲੀ ਲਹਿਰ’ ਬਣਾਈ ਹੈ। ਇਹ ਜਥੇਬੰਦੀ ਧਾਰਮਿਕ ਫਰੰਟ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਟੱਕਰ …
Read More »ਕੈਪਟਨ ਦੀ ਗੈਰਹਾਜ਼ਰੀ ‘ਚ ਹੋਇਆ ਸੰਗਰੂਰ ‘ਚ ਕਰਜ਼ਾ ਮਾਫੀ ਸਮਾਗਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਨਰਾਜ਼ ਹੋਏ ਜਾਖੜ ਸਮਾਗਮ ‘ਚ ਪਹੁੰਚੇ ਸੰਗਰੂਰ/ਬਿਊਰੋ ਨਿਊਜ਼ ਅੱਜ ਸੰਗਰੂਰ ਜ਼ਿਲ•ੇ ਦੇ ਰਾਮਪੁਰਾ ਦੀ ਦਾਣਾ ਮੰਡੀ ਵਿਚ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਾਫੀ ਦੀ ਚੌਥੀ ਕਿਸ਼ਤ ਜਾਰੀ ਕਰਨ ਦਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ‘ਚ ਹੋਇਆ। ਕੈਪਟਨ ਅਮਰਿੰਦਰ ਕੋਲੋਂ ਨਰਾਜ਼ ਹੋਏ ਸੁਨੀਲ …
Read More »ਭਲਕੇ ਰਿਲੀਜ਼ ਹੋਵੇਗੀ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’
ਸ਼੍ਰੋਮਣੀ ਕਮੇਟੀ ਨੇ ਆਪਣੇ ਅਦਾਰੇ ਬੰਦ ਕਰਨ ਦਾ ਫੈਸਲਾ ਲੈ ਕੇ ਸਿੱਖ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ•ਣ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ …
Read More »ਚੰਡੀਗੜ• ‘ਚ ਧਰਨੇ ਤੋਂ ਪਰਤਦੇ ਸਮੇਂ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ 10 10 ਲੱਖ ਰੁਪਏ
ਮ੍ਰਿਤਕ ਕਿਸਾਨਾਂ ਦੀਆਂ ਦੇਹਾਂ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ‘ਚ ਲਿਜਾਇਆ ਗਿਆ ਪਟਿਆਲਾ/ਬਿਊਰੋ ਨਿਊਜ਼ ਲੰਘੇ ਦਿਨੀਂ ਚੰਡੀਗੜ• ‘ਚ ਧਰਨੇ ਤੋਂ ਪਰਤ ਰਹੇ ਦੋ ਕਿਸਾਨਾਂ ਦੀ ਪੰਜਾਬ ਵਿਚ ਵੱਖ ਵੱਖ ਸੜਕ ਹਾਦਸਿਆਂ ਵਿਚ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਸੀ। …
Read More »ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ•ੀ ਚਿੱਠੀ
ਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ …
Read More »ਐਚ ਐਸ ਫੂਲਕਾ ਨੇ ਸਮਾਜ ਸੇਵੀ ਕੰਮਾਂ ਵੱਲ ਧਿਆਨ ਵਧਾਇਆ
ਹਲਕਾ ਦਾਖਾ ‘ਚ 70 ਪ੍ਰਾਇਮਰੀ ਸਕੂਲਾਂ ‘ਚ ਸਮਾਰਟ ਕਲਾਸ ਰੂਮ ਬਣਾਏ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਆਪਣਾ ਧਿਆਨ ਸਮਾਜ ਸੇਵੀ ਕੰਮਾਂ ‘ਤੇ ਕੇਂਦਰਿਤ ਕਰ ਲਿਆ ਹੈ। ਫੂਲਕਾ ਨੇ ਆਪਣੇ ਹਲਕੇ ਦਾਖਾ ਵਿੱਚ 70 ਪ੍ਰਾਇਮਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾ ਦਿੱਤੇ ਹਨ ਜਿਸ …
Read More »ਹੁਣ ਐਸ ਸੀ ਅਤੇ ਪਛੜੇ ਵਰਗਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਹੋਣਗੇ ਮੁਆਫ
14 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਲੰਧਰ ‘ਚ ਸਮਾਗਮ ਦੌਰਾਨ ਦੇਣਗੇ ਸਰਟੀਫਿਕੇਟ ਚੰਡੀਗੜ•/ਬਿਊਰੋ ਨਿਊਜ਼ ਕਿਸਾਨਾਂ ਤੋਂ ਬਾਅਦ ਪੰਜਾਬ ਸਰਕਾਰ ਹੁਣ ਅਨੁਸੂਚਿਤ ਅਤੇ ਪੱਛੜੇ ਵਰਗ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰੇਗੀ। 14 ਅਪ੍ਰੈਲ ਨੂੰ ਜਲੰਧਰ ਵਿੱਚ ਸਮਾਗਮ ਕਰਕੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ ਜਾਣਗੇ। ਇਹ ਜਾਣਕਾਰੀ …
Read More »