ਇਕ ਪਾਸੇ ਦਾ ਕਿਰਾਇਆ ਪ੍ਰਤੀ ਵਿਅਕਤੀ ਚਾਰ ਹਜਾਰ ਰੁਪਏ ਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸੁਰੂ ਹੋ ਗਈ ਹੈ ਜਿਸ ਤਹਿਤ ਪਹਿਲੀ ਬੱਸ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ …
Read More »ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ
ਸਕੂਲਾਂ ਵਿਚ ਟਾਇਲਟ ਬਲਾਕ ਲਈ ਨਹੀਂ ਲੱਗਣਗੇ ਨੀਂਹ ਪੱਥਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਲੈ ਕੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ। ਇਸਦੇ ਚੱਲਦਿਆਂ ਸੂਬੇ ਦੇ ਸਿੱਖਿਆ ਵਿਭਾਗ ਨੇ ਸਕੂਲ ਪਖਾਨਿਆਂ ਦੇ ਉਦਘਾਟਨੀ ਪੱਥਰ ਰੱਖਣ …
Read More »ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਪੰਥਕ ਵਿਵਾਦਾਂ ਦੇ ਬਾਵਜੂਦ 12 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ …
Read More »ਪਰਵਾਸੀਆਂ ਦੇ ਬੱਚੇ ਬਣਨ ਲੱਗੇ ਪੰਜਾਬੀ ਦੇ ਵਾਰਿਸ
ਬਿਹਾਰੀ ਮੂਲ ਦੇ ਪਰਵਾਸੀ ਦਾ ਅੱਠਵੀਂ ‘ਚ ਪੜ੍ਹਦਾ ਪੁੱਤ ਪੰਜਾਬੀ ਵਿਸ਼ੇ ‘ਚੋਂ ਜ਼ਿਲ੍ਹਾ ਮਾਲੇਰਕੋਟਲਾ ‘ਚ ਦੋਇਮ ਮਾਲੇਰਕੋਟਲਾ/ਬਿਊਰੋ ਨਿਊਜ਼ : ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਪਰਵਾਸੀਆਂ ਦੇ ਬੱਚੇ ਜਿਥੇ ਪੰਜਾਬੀ ਭਾਸ਼ਾ ਗਿਆਨ ਵਿੱਚ ਪੰਜਾਬੀ ਮੂਲ ਦੇ ਬੱਚਿਆਂ ਨੂੰ ਪਛਾੜ ਰਹੇ ਹਨ ਉਥੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ …
Read More »ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਐਸਆਈਟੀ ਦਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਚ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਇਸ …
Read More »ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ‘ਤੇ ਲੱਗੇ ਦੋਸ਼ਾਂ ਤਹਿਤ ਉਨ੍ਹਾਂ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ ਗਈ ਹੈ ਅਤੇ ਉਨ੍ਹਾਂ ਨੂੰ ਪੰਥਕ ਸਰਗਰਮੀਆਂ ਤੇ ਸਮਾਗਮਾਂ ਵਿੱਚ …
Read More »ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਵਿੱਚ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ‘ਚ ਕਮੀਆਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਕਾਰਵਾਈ ਰਿਪੋਰਟ ਦਾਇਰ ਕਰਨ ਦੀ ਹਦਾਇਤ …
Read More »ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਰਾਜਸੀ ਆਗੂਆਂ ਅਤੇ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਭੋਗਪੁਰ ਲਾਗੇ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਾਏ …
Read More »ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪ੍ਰੈਲ ਨੂੰ ਹੋਣ ਵਾਲੀ ਚੋਣ …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਜੌੜਾਮਾਜਰਾ ਨੇ ਅਧਿਆਪਕ ਜਗਤ ਤੋਂ ਮੰਗੀ ਮਾਫੀ
ਅਧਿਆਪਕਾਂ ਨੂੰ ਸਤਿਕਾਰਯੋਗ ਤੇ ਸੇਧ ਦੇਣ ਵਾਲੇ ਗੁਰੂ ਦੱਸਿਆ ਚੰਡੀਗੜ੍ਹ/ਬਿਉੂਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ। ਪਿਛਲੇ ਦਿਨੀ ਸਮਾਣਾ …
Read More »