ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਇਲੈਕਸ਼ਨ ਕਮੇਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ …
Read More »ਅਕਾਲੀ ਦਲ ਨੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਸਾਜਨਾ ਦਿਵਸ ਮੌਕੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ‘ਤੇ ਜਾਰੀ ਕੀਤੀ ਹੈ। ਉਨ੍ਹਾਂ ਕਿਹਾ …
Read More »ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ‘ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ
ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦਾ ਅਕਾਲੀ ਦਲ ‘ਚ ਕੀਤਾ ਸੀ ਰਲੇਵਾਂ ਸੰਗਰੂਰ/ਬਿਊਰੋ ਨਿਊਜ : ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੀ ਏਕਤਾ ‘ਤੇ ਖ਼ਤਰੇ ਦੇ ਬੱਦਲ …
Read More »ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੀ ਟਿਕਟ ਨਾ ਦਿੱਤੇ ਜਾਣ ‘ਤੇ ਹਾਅ ਦਾ ਨਾਅਰਾ ਮਾਰਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ
ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ ਮਾਰੀ …
Read More »ਹੰਸ ਰਾਜ ਹੰਸ ਦਾ ਵਿਰੋਧ ਕਰਦੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ
ਪੁਲਿਸ ਨੇ ਡੇਢ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਅਦਾਕਾਰ ਹੰਸ ਰਾਜ ਹੰਸ ਨੂੰ ਕਿਸਾਨਾਂ ਦੇ ਰੋਹ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਿਚ ਵਿਰੋਧ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਪਿੰਡ ਢੁੱਡੀਕੇ ਵਿਚ …
Read More »ਭਾਜਪਾ ਉਮੀਦਵਾਰਾਂ ਦਾ ਵਿਰੋਧ ਸਿਆਸਤ ਤੋਂ ਪ੍ਰੇਰਿਤ: ਬਿੱਟੂ
ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਦਾ ਹੋ ਰਿਹਾ ਵਿਰੋਧ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਅਗਲੇ ਦਿਨਾਂ ਦੌਰਾਨ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਸਵਾਲ ਚੁੱਕੇ। ਲੁਧਿਆਣਾ ਸਥਿਤ …
Read More »ਸੰਤ ਸਮਾਜ ਨੇ ਰਾਜਸੀ ਪਾਰਟੀਆਂ ਅੱਗੇ ਰੱਖਿਆ ਵਾਤਾਵਰਨ ਦਾ ਏਜੰਡਾ
ਕਿਹਾ : ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦਾ ਵਾਅਦਾ ਕਰਨ ਵਾਲਿਆਂ ਨੂੰ ਪਾਇਓ ਵੋਟਾਂ ਜਲੰਧਰ/ਬਿਊਰੋ ਨਿਊਜ਼ : ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਅੱਗੇ ਵਾਤਾਵਰਨ ਪੱਖੀ ਲੋਕ ਏਜੰਡਾ ਰੱਖਦਿਆਂ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਲ ਕਰਨ। ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿੱਚ ਮੀਡੀਆ …
Read More »ਅਕਾਲੀ ਦਲ ਨੂੰ ਝਟਕਾ : ਟੀਨੂੰ ਤੇ ਗੁਰਚਰਨ ਚੰਨੀ ‘ਆਪ’ ਵਿੱਚ ਸ਼ਾਮਲ
ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ‘ਆਪ’ ਨਾਲ ਜੁੜ ਰਹੇ ਨੇ : ਭਗਵੰਤ ਮਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਦੋਆਬਾ ਖ਼ਿੱਤੇ ‘ਚ ਵੱਡਾ ਝਟਕਾ ਲੱਗਾ ਜਦੋਂ ਦੋ ਵਾਰ ਵਿਧਾਇਕ ਰਹੇ ਅਕਾਲੀ ਆਗੂ ਪਵਨ ਕੁਮਾਰ ਟੀਨੂੰ ਤੇ ਪੀਏਸੀ ਕਮੇਟੀ ਮੈਂਬਰ ਗੁਰਚਰਨ ਸਿੰਘ ਚੰਨੀ ‘ਆਪ’ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਰੂਪਾਂ ‘ਤੇ ਕਿਊਆਰ ਕੋਡ ਲਾਉਣ ਦਾ ਫ਼ੈਸਲਾ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਬਣੀ ਸਹਿਮਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊਆਰ ਕੋਡ ਵਰਤਿਆ ਜਾਵੇਗਾ ਤਾਂ ਜੋ ਸਰੂਪਾਂ ਦੀ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾ …
Read More »