ਸ਼ਰਧਾਲੂਆਂ ਲਈ ਇਹ ਬੇਰੀਆਂ ਬਣੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ : ਹਰਿਮੰਦਰ ਸਾਹਿਬ ਕੰਪਲੈਕਸ ਅੰਦਰਲੀਆਂ ਪੁਰਾਤਨ ਤਿੰਨ ਬੇਰੀਆਂ ਨੂੰ ਇਸ ਵਰ੍ਹੇ ਵੀ ਬੇਰ ਲੱਗੇ ਹਨ। ਇਸ ਵਾਰ ਦੁਖ ਭੰਜਨੀ ਬੇਰੀ ਨੂੰ ਹੋਰਨਾਂ ਨਾਲੋਂ ਵਧੇਰੇ ਫਲ ਲੱਗਿਆ ਹੈ। ਇਨ੍ਹਾਂ ਪੁਰਾਤਨ ਬੇਰੀਆਂ ਨੂੰ ਲੱਗੇ ਫਲ ਇੱਥੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ …
Read More »ਡਾ. ਗਾਂਧੀ ਨੇ ਬਣਾਇਆ ਨਵਾਂ ਫੋਰਮ ‘ਪੰਜਾਬ ਮੰਚ’
ਕਿਹਾ, ਇਕ-ਦੋ ਮਹੀਨਿਆਂ ਤੱਕ ਬਣਾਵਾਂਗੇ ਸਿਆਸੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ‘ਪੰਜਾਬ ਮੰਚ’ ਨਾਮ ਦੇ ਨਵੇਂ ਫੋਰਮ ਦੇ ਗਠਨ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗਾਂਧੀ ਨੇ ਕਿਹਾ ਕਿ ਆਉਣ ਵਾਲੇ ਸਮੇਂ …
Read More »ਪੰਜਾਬ ਸਰਕਾਰ ਵਲੋਂ ਲਗਾਏ ਵਾਧੂ ਟੈਕਸਾਂ ਨਾਲ ਆਮ ਆਦਮੀ ‘ਤੇ ਪ੍ਰਤੀ ਮਹੀਨਾ 500 ਰੁਪਏ ਦਾ ਹੋਰ ਬੋਝ ਪਵੇਗਾ
ਪਰਮਿੰਦਰ ਢੀਂਡਸਾ ਦਾ ਕਹਿਣਾ, ਸਰਕਾਰ ਨੇ ਲੋਕਾਂ ਦਾ ਲੱਕ ਤੋੜਨ ਦੀ ਕੀਤੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਅਤੇ ਦਲਿਤਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰ ਕਰਨ ਮਗਰੋਂ ਕਾਂਗਰਸ ਸਰਕਾਰ ਨੇ ਵੱਡੇ ਟੈਕਸ ਲਗਾ ਲੋਕਾਂ …
Read More »ਤਲਖੀਆਂ ਅਤੇ ਟਕਰਾਅ ਪੈਦਾ ਕਰਕੇ ਵਿਧਾਨ ਸਭਾ ਦਾ ਸੈਸ਼ਨ ਹੋਇਆ ਖਤਮ
ਮਾਮੂਲੀ ਸੋਧਾਂ ਨਾਲ ਪੰਜਾਬ ਦਾ ਬਜਟ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਅੱਜ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵਿਚਕਾਰ ਕਈ ਵਾਰ ਤਿੱਖੀ ਬਹਿਸਬਾਜ਼ੀ ਹੋਈ। ਅੱਜ ਅਖੀਰਲੇ ਦਿਨ ਬਹੁਤਾ ਸਮਾਂ ਅਕਾਲੀ ਦਲ ਅਤੇ ਭਾਜਪਾ ਨੇ ਬਾਈਕਾਟ ਕੀਤਾ । ਇਸ ਦੇ ਬਾਵਜੂਦ ਅਖ਼ੀਰਲੇ ਦਿਨ ਪੰਜਾਬ ਦੇ ਬਜਟ …
Read More »ਬਜਟ ਸੈਸ਼ਨ ਦੇ ਆਖਰੀ ਦਿਨ ਮਨਪ੍ਰੀਤ ਨੂੰ ਆਇਆ ਗੁੱਸਾ
ਬਾਦਲ ਪਰਿਵਾਰ ਨੂੰ ਸੁਣਾਈਆਂ ਅਗਲੀਆਂ-ਪਿਛਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਿਚਕਾਰ ਤਾਬੜਤੋੜ ਸ਼ਬਦੀ ਹਮਲੇ ਹੋਣ ਲੱਗੇ। ਜਿੱਥੇ ਮਜੀਠੀਆ ਨੇ ਮਨਪ੍ਰੀਤ ਬਾਦਲ ਨੂੰ ਖਰੀਆਂ-ਖੋਟੀਆਂ ਸੁਣਾਈਆਂ, ਉੱਥੇ ਹੀ ਮਨਪ੍ਰੀਤ ਬਾਦਲ ਨੂੰ …
Read More »ਖਹਿਰਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ
ਖਹਿਰਾ ਨੇ ਕਿਹਾ, ਕੈਪਟਨ ਅਮਰਿੰਦਰ ਤੇ ਸੁਖਬੀਰ ਬਾਦਲ ‘ਚ ਹੋਵੇਗਾ ਰਿਸ਼ਤੇਦਾਰੀ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਬਜਟ ਸੈਸ਼ਨ ਦੇ ਅਖੀਰ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕੀਤਾ ਗਿਆ। ਇਸ ਬਾਰੇ ਪ੍ਰਤੀਕਰਮ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੱਤਾਧਾਰੀ ਇਸ ਕਾਰਨ ਪ੍ਰੇਸ਼ਾਨ ਹਨ ਕਿ ਉਹ …
Read More »ਰਮਨ ਬਹਿਲ ਬਣੇ ਐਸ ਐਸ ਬੋਰਡ ਦੇ ਚੇਅਰਮੈਨ
ਕੈਪਟਨ ਅਮਰਿੰਦਰ ਨੇ ਬਹਿਲ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਆਪਣੇ ਚੈਂਬਰ ਦੇ ਹਾਲ ਵਿਚ ਹੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ ਨਿਯੁਕਤ ਕੀਤੇ ਗਏ ਚੇਅਰਮੈਨ ਰਮਨ ਬਹਿਲ ਨੂੰ ਚੇਅਰਮੈਨ ਵਜੋਂ …
Read More »ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਆਮ ਆਦਮੀ ਪਾਰਟੀ ਦਾ ਆਗੂ ਵੀ ਅਕਾਲੀ ਦਲ ‘ਚ ਹੋਇਆ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਤਪੁਰ ਵਿਖੇ ਇਕ ਸਮਾਗਮ ਦੌਰਾਨ ਐਲਾਨ ਕੀਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹੋਣਗੇ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ …
Read More »ਅਜਮੇਰ ਔਲਖ ਦੀ ਧੀ ਸੁਹਜਪ੍ਰੀਤ ਦੀ ਭੇਤਭਰੀ ਹਾਲਤ ‘ਚ ਮੌਤ
ਸਮੁੱਚੇ ਕਲਾ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਬਠਿੰਡਾ/ਬਿਊਰੋ ਨਿਊਜ਼ ਆਧੁਨਿਕ ਪੰਜਾਬੀ ਨਾਟਕ ਦੇ ਵੱਡੇ ਥੰਮ੍ਹ ਅਜਮੇਰ ਔਲਖ ਦੀ ਧੀ ਤੇ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਸੁਹਜਪ੍ਰੀਤ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲੰਘੀ ਦੇਰ ਸ਼ਾਮ ਸੁਹਜਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ ਪਰ ਨਾ ਪਰਿਵਾਰਿਕ ਮੈਂਬਰਾਂ …
Read More »ਆਲਮੀ ਬਰਾਬਰਤਾ ਦਾ ਸੁਨੇਹਾ ਦੇ ਗਿਆ ਰੇਡੀਓ ‘ਚੰਨ ਪ੍ਰਦੇਸੀ’ ਦੀ 6ਵੀਂ ਵਰੇਗੰਢ ‘ਤੇ ਕਰਵਾਇਆ ਸੈਮੀਨਾਰ
ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ 6ਵੀਂ ਵਰੇਗੰਢ ਮੌਕੇ ”ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅਜੋਕਾ ਮੀਡੀਆ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ ਦੇਸ਼ਾਂ, ਧਰਮਾਂ, ਜਾਤਾਂ, ਨਸਲਾਂ ਅਤੇ ਔਰਤਾਂ ਤੇ ਮਰਦਾਂ ਵਿੱਚੋਂ ਨਾਬਰਾਬਰੀ ਨੂੰ ਖਤਮ ਕਰਨ ਦਾ ਸੁਨੇਹਾ ਦਿੰਦਾ ਹੋਇਆ ਅਜੋਕੇ ਮੀਡੀਆ ਨੂੰ ਇਸ ਨਾਬਰਾਬਰੀ ਨੂੰ ਖਤਮ ਕਰਨ ਲਈ ਆਲਮੀ ਇਨਕਲਾਬ …
Read More »