ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਕਈ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਲੰਘੇ ਕੱਲ੍ਹ ਐਤਵਾਰ ਨੂੰ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕੈਪਟਨ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵਿਚ ਲਿਜਾਇਆ ਜਾਵੇਗਾ। ਪਾਰਟੀ ਸਰਪ੍ਰਸਤ …
Read More »ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ
ਸਰਕਾਰ ਨੇ ਜੋ ਕਰਨੇ ਕਰੇ, ਅਕਾਲੀ ਦਲ ਤਾਂ ਸੰਘਰਸ਼ ਕਰੇਗਾ ਹੀ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਨੇ ਜਿਹੜੇ ਧਰਨੇ ਨੈਸ਼ਨਲ ਹਾਈਵੇਅ ‘ਤੇ ਲਗਾਏ ਸਨ, ਉਹ ਹੁਣ ਹਟਾ ਲਏ ਗਏ ਹਨ। ਇਨ੍ਹਾਂ ਧਰਨਿਆਂ ਸਬੰਧੀ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ 1300 ਤੋਂ ਵੱਧ ਅਕਾਲੀ ਵਰਕਰਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਚੇਤੇ …
Read More »ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਦੂਸਰੇ ਦਿਨ ਵੀ ਧਰਨਾ ਜਾਰੀ
ਪੂਰੇ ਪੰਜਾਬ ਵਿਚ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਹਨ ਧਰਨੇ ਹਰੀਕੇ ਪੱਤਣ/ਬਿਊਰੋ ਨਿਊਜ਼ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਵਿਚ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਲੰਘੇ ਕੱਲ੍ਹ ਤੋਂ ਹਰੀਕੇ ਪੱਤਣ ਨੇੜੇ ਕੌਮੀ ਮਾਰਗ ‘ਤੇ ਧਰਨਾ ਲਗਾਇਆ ਹੋਇਆ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਲੱਗਾ ਹੋਇਆ …
Read More »ਧਰਨੇ ‘ਤੇ ਬੈਠੇ ਬਿਕਰਮ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਦਿੱਤੀ ਚਿਤਾਵਨੀ
ਕਿਹਾ, ਅਕਾਲੀ ਸਰਕਾਰ ਆਉਣ ‘ਤੇ ਪੁਲਿਸ ਵਧੀਕੀਆਂ ਦਾ ਬਦਲਾ ਲਵਾਂਗੇ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ …
Read More »ਹਾਈਕੋਰਟ ਨੇ ਜਾਰੀ ਕੀਤਾ ਹੁਕਮ
ਹੁਣ ਵਿਆਹਾਂ ਤੇ ਹੋਰ ਖੁਸ਼ੀ ਦੇ ਮੌਕਿਆਂ ‘ਤੇ ਵੀ ਨਹੀਂ ਚਲਾਏ ਜਾ ਸਕਣਗੇ ਪਟਾਕੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਹੁਕਮ ਜਾਰੀ ਕਰਦਿਆਂ ਵਿਆਹਾਂ ਤੇ ਹੋਰ ਖ਼ੁਸ਼ੀ ਦੇ ਮੌਕਿਆਂ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਾ ਦਿੱਤੀ ਹੈ। ਇਹ ਅਦਾਲਤੀ ਹੁਕਮ ਕੇਸ ਦੀ ਅਗਲੀ ਸੁਣਵਾਈ 11 ਜਨਵਰੀ 2018 ਤਕ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਬਣਦਿਆਂ ਹੀ ਵਿਵਾਦਾਂ ‘ਚ ਘਿਰੇ ਲੌਂਗੋਵਾਲ
ਡੇਰਾ ਭਗਤ ਦਾ ਦਾਗ ਝੱਲਣ ਵਾਲੇ ਲੌਂਗੋਵਾਲ ਹੁਣ ਕਰਨਗੇ ਡੇਰਾਵਾਦ ਦਾ ਸਫਾਇਆ! ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਦਿਆਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਇਨ੍ਹਾਂ ਵਿਵਾਦਾਂ ਨੂੰ ਠੱਲਣ ਲਈ ਧਰਮ ਪ੍ਰਚਾਰ ਮੁਹਿੰਮ ਚਲਾਉਣ ਜਾ ਰਹੇ ਹਨ। ਖੁਦ ਡੇਰਾ ਭਗਤ ਹੋਣ ਦਾ ਦਾਗ ਝੱਲਣ ਵਾਲੇ ਤੇ ਡੇਰੇ ਸਿਰਸੇ ਉੱਤੇ …
Read More »ਸਿੰਗਾਪੁਰ ਦੇ ਨੌਜਵਾਨ ਰੱਤੋਕੇ ਦੇ ਸਕੂਲ ਦੀ ਕਰਨਗੇ ਮੁਰੰਮਤ
ਸਿੰਗਾਪੁਰ/ਬਿਊਰੋ ਨਿਊਜ਼ : ਸਿੰਗਾਪੁਰ ਦੇ ਭਾਰਤੀ ਮੂਲ ਦੇ 20 ਨੌਜਵਾਨ ਪੰਜਾਬ ਦੇ ਇਕ ਪਿੰਡ ਵਿੱਚ ਸਕੂਲ ਦੀ ਮੁਰੰਮਤ ਕਰਨਗੇ। ਉਹ ਇੱਥੇ ਤਿੰਨ ਹਫ਼ਤਿਆਂ ਦੀ ਛੁੱਟੀ ਬਿਤਾਉਣਗੇ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਇਨ੍ਹਾਂ ਨੌਜਵਾਨਾਂ ਦੀ ਉਮਰ 18-21 ਸਾਲ ਵਿਚਾਲੇ ਹੈ। ਇਹ ਵੱਖ-ਵੱਖ ਜਾਤੀ ਅਤੇ ਸਮਾਜਿਕ-ਆਰਥਿਕ ਪਿਛੋਕੜ ਨਾਲ …
Read More »ਦੋਆਬੇ ਦੇ 6 ਨੌਜਵਾਨ ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ
ਨੌਜਵਾਨਾਂ ਦੇ ਲਾਪਤਾ ਹੋਣ ‘ਤੇ ਮਾਪੇ ਪ੍ਰੇਸ਼ਾਨ, ਸਰਕਾਰ ਤੋਂ ਕੀਤੀ ਦਖਲ ਦੀ ਮੰਗ ਜਲੰਧਰ : ਅਮਰੀਕਾ ਜਾਣ ਲਈ ਚਾਰ ਮਹੀਨੇ ਪਹਿਲਾਂ ਘਰੋਂ ਗਏ ਨੌਜਵਾਨਾਂ ਦੇ ਲਾਪਤਾ ਹੋਣ ‘ਤੇ ਮਾਪਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੇ ਲੜਕਿਆਂ ਦਾ ਪਤਾ ਲਾਉਣ …
Read More »25 ਲੱਖ ਖਰਚ ਕੇ ਕੈਪਟਨ ਅਮਰਿੰਦਰ ਨੇ ਮੇਰੇ ਖਿਲਾਫ ਵਕੀਲ ਖੜ੍ਹਾ ਕੀਤਾ: ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਡਰੱਗ ਕੇਸ ਵਿੱਚੋਂ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਹਮਲੇ ਤੇਜ਼ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ 25 ਲੱਖ ਰੁਪਏ ਖਰਚ ਕਰਕੇ ਸੁਪਰੀਮ ਕੋਰਟ ਵਿੱਚ ਉਸ ਵਿਰੁੱਧ ਵਕੀਲ ਖੜ੍ਹਾ …
Read More »ਔਰਤਾਂ ‘ਤੇ ਅੱਤਿਆਚਾਰ ਕਰਨ ਦੇ ਮਾਮਲੇ ‘ਚ 24ਵੇਂ ਨੰਬਰ ‘ਤੇ ਹੈ ਪੰਜਾਬ
ਪੰਜਾਬ ‘ਚ ਤਿੰਨ ਸਾਲਾਂ ਤੋਂ ਘਟ ਰਹੀ ਹੈ ਜਬਰ-ਜ਼ਨਾਹ ਦੀ ਦਰ ਗੁਰਦਾਸਪੁਰ : ਬੇਸ਼ੱਕ ਪੰਜਾਬ ਵਿਚ ਆਏ ਦਿਨ ਬਲਾਤਕਾਰ ਅਤੇ ਔਰਤਾਂ ‘ਤੇ ਅੱਤਿਆਚਾਰ ਦੇ ਨਿੱਤ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਜੇਕਰ ਪਿਛਲੇ ਤਿੰਨ ਸਾਲਾ …
Read More »