ਚੰਡੀਗੜ੍ਹ : ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਦਾ ਕਾਰਜਕਾਰੀ ਅੰਤਰਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਜਿੰਮੇਵਾਰੀ ਨੂੰ ਸਵੀਕਾਰ ਕਰਦਿਆਂ ਸਾਂਪਲਾ ਨੇ ਕਿਹਾ ਕਿ ਉਹ ਇਸ ਅਹੁਦੇ ਨੂੰ ਬੜੇ ਮਾਣ ਨਾਲ ਸੰਭਾਲਣਗੇ। ਉਨ੍ਹਾਂ ਗੁਰੂ ਰਵਿਦਾਸ …
Read More »ਤਿੰਨ ਫੌਜਦਾਰੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰੇ ਵਿੱਚ ਕੇਂਦਰੀ ਸਭਾ ਕਰੇਗੀ ਭਰਵੀਂ ਸਮੂਲੀਅਤ
ਚੰਡੀਗੜ੍ਹ : ਪੰਜਾਬ ਭਰ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਕਮੇਟੀ ਦੇ ਸੱਦੇ ’ਤੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਸੂਬਾਈ ਕਨਵੈਨਸ਼ਨ ਅਤੇ ਰੋਸ ਮਾਰਚ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਵਧ ਚੜ੍ਹ ਕੇ ਸ਼ਮੂਲੀਅਤ ਕਰੇਗੀ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ …
Read More »ਪੰਜਾਬ ’ਚ ਵੀ ਮਾਈਕਰੋਸਾਫਟ ਦਾ ਸਰਵਰ ਹੋਇਆ ਠੱਪ
ਚੰਡੀਗੜ੍ਹ ਅਤੇ ਅੰਮਿ੍ਰਤਸਰ ਏਅਰਪੋਰਟ ’ਤੇ ਯਾਤਰੀਆਂ ਨੂੰ ਮਿਲੇ ਮੈਨੂੰਅਲ ਬੋਰਡਿੰਗ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਅਤੇ ਅਮਰੀਕਾ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਤੋਂ ਮਾਈਕਰੋਸਾਫਟ ਸਰਵਰ ਦੇ ਕਰੈਸ਼ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਮਾਈਕਰੋਸਾਫਟ ਸਰਵਰ ’ਚ ਦਿੱਕਤ ਦੇ ਕਾਰਨ ਬੈਂਕ ਸੇਵਾਵਾਂ ਅਤੇ ਏਅਰਪੋਰਟ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ ਹਨ। …
Read More »ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੁੱਧ ਦੇ ਮੁੱਦੇ ’ਤੇ ਘੇਰੀ ਮਾਨ ਸਰਕਾਰ
ਦੁੱਧ ਦੇ ਸਹਿਕਾਰੀ ਪਲਾਂਟਾਂ ਦੀ ਮਾੜੀ ਸਥਿਤੀ ’ਤੇ ਵੀ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ’ਚ ਦੁੱਧ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਹਿਕਾਰੀ ਖ਼ੇਤਰ ਅਤੇ ਮਿਲਕਫੈੱਡ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਵੱਲੋਂ ਵਾਪਸ ਭੇਜੇ ਬਿਲ ’ਤੇ ਦਿੱਤੀ ਆਪਣੀ ਰਾਏ
ਕਿਹਾ : ਪੰਜਾਬ ਦਾ ਸੀਐਮ ਹੀ ਹੋਣਾ ਚਾਹੀਦਾ ਹੈ ਯੂਨੀਵਰਸਿਟੀ ਦਾ ਚਾਂਸਲਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿਲ 2023 ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਵਾਪਸ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ …
Read More »ਸੂਫੀ ਪੰਜਾਬੀ ਗਾਇਕ ਜਯੋਤੀ ਨੂਰਾਂ ਦਾ ਪਹਿਲੇ ਪਤੀ ਨਾਲ ਫਿਰ ਹੋਇਆ ਵਿਵਾਦ
ਕਿਹਾ : ਸਾਬਕਾ ਪਤੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਦੇ ਰਿਹਾ ਹੈ ਧਮਕੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਸੂਫੀ ਗਾਇਕਾ ਦੇ ਤੌਰ ’ਤੇ ਮਸ਼ਹੁਰ ਨੂਰਾਂ ਸਿਸਟਰਜ਼ ਇਕ ਵਾਰ ਫਿਰ ਤੋਂ ਆਪਣੇ ਪਰਿਵਾਰਕ ਵਿਵਾਦ ਨੂੰ ਲੈ ਕੇ ਚਰਚਾ ਵਿਚ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਯੋਤੀ ਨੂਰਾਂ ਦਾ ਆਪਣੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੌਲੀਵੁੱਡ ਗਾਇਕ ਮੀਕਾ ਸਿੰਘ
ਸਰਬੱਤ ਦੇ ਭਲੇ ਲਈ ਮੀਕਾ ਸਿੰਘ ਨੇ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਬੌਲੀਵੁੱਡ ਗਾਇਕ ਮੀਕਾ ਸਿੰਘ ਅੱਜ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਸਰਵਣ …
Read More »ਭਾਜਪਾ ਆਗੂ ਵਿਨੀਤ ਜੋਸ਼ੀ ਨੇ ਲਗਾਇਆ ਪੰਜਾਬ ਸਰਕਾਰ ’ਤੇ ਵੱਡਾ ਆਰੋਪ
ਕਿਹਾ : ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਨਸ਼ਿਆਂ ਨਾਲ ਹੋਈਆਂ 587 ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਅੱਜ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ …
Read More »ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗਠਜੋੜ ਟੁੱਟ ਗਿਆ ਹੈ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਕਿਹਾ ਹੈ …
Read More »ਸ਼ੋ੍ਮਣੀ ਅਕਾਲੀ ਦਲ ਲਈ ਐਸਜੀਪੀਸੀ ਚੋਣਾਂ ਹੋਣਗੀਆਂ ਚੁਣੌਤੀ
ਲਗਾਤਾਰ ਹਾਰ ਤੋਂ ਬਾਅਦ ਪਾਰਟੀ ’ਚ ਹੋਈ ਹੈ ਬਗਾਵਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਹੋਈ ਬਗਾਵਤ ਕਰਕੇ ਪਾਰਟੀ ਵਿਚ ਉਲਝਣ ਵਾਲੀ ਸਥਿਤੀ ਬਣੀ ਹੋਈ ਹੈ। ਬਾਗੀ ਧੜੇ ਦੇ ਆਗੂ ਪਾਰਟੀ ਦੀ ਹੋਈ ਮਾੜੀ ਹਾਲਤ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ …
Read More »