‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਇਹ ਦਿਨ ਹੰਗਾਮੇ ਦੀ ਭੇਂਟ ਚੜ੍ਹਿਆ। ਸਦਨ ਵਿਚ ਸਵੇਰੇ ਕਾਰਵਾਈ ਦੀ ਸ਼ੁਰੂਆਤ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹੰਗਾਮੇ ‘ਤੇ ਉਤਰ ਆਏ। ‘ਆਪ’ ਦੇ ਵਿਧਾਇਕਾਂ …
Read More »ਕੈਪਟਨ ਅਮਰਿੰਦਰ ਨੇ ਵਿਧਾਨ ਸਭਾ ‘ਚ ਕਿਹਾ
ਮੈਂ ਮਜੀਠੀਆ ਨੂੰ ਕਦੇ ਕਲੀਨ ਚਿੱਟ ਨਹੀਂ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਮੈਂ ਕਦੇ ਨਹੀਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ ਸਬੂਤ ਨਹੀਂ ਹਨ। ਨਾ ਹੀ ਕਦੇ ਕਲੀਨ ਚਿੱਟ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ …
Read More »ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੀਆਂ ਹੋਈਆਂ ਹਨ : ਸੁਖਬੀਰ ਬਾਦਲ
ਖਹਿਰਾ ਨੇ ਸੁਖਬੀਰ ਨੂੰ ਦੱਸਿਆ ਸਿਰੇ ਦਾ ਗੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਵਿਚ ਆਮ ਆਦਮੀ ਪਾਰਟੀ ਅਤੇ ਅਕਾਲੀ ਭਾਜਪਾ ਗਠਜੋੜ ਆਪਸ ਵਿਚ ਹੀ ਭਿੜਦੇ ਰਹੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ‘ਤੇ ਦੋਸ਼ ਲਗਾਏ ਕਿ ਇਹ ਦੋਵੇਂ ਪਾਰਟੀਆਂ ਆਪਸ ਵਿਚ …
Read More »ਆਡੀਓ ਮਾਮਲੇ ਸਬੰਧੀ ਖਹਿਰਾ ਤੇ ਬੈਂਸ ਨੇ ਕੀਤੀ ਮੁੱਖ ਜੱਜ ਨਾਲ ਮੁਲਾਕਾਤ
ਮਾਨਯੋਗ ਮੁੱਖ ਜੱਜ ਨੇ ਦਿੱਤਾ ਇਨਸਾਫ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਆਡੀਓ ਮਾਮਲੇ ‘ਤੇ ਹਾਈਕੋਰਟ ਦੇ ਮੁੱਖ ਜੱਜ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਮਾਨਯੋਗ ਮੁੱਖ ਜੱਜ ਨੇ ਅੱਧਾ ਘੰਟਾ ਉਨ੍ਹਾਂ …
Read More »ਜਲੰਧਰ ਦੇ ਨੌਜਵਾਨ ਸੰਦੀਪ ਸਿੰਘ ਦਾ ਅਮਰੀਕਾ ਵਿਚ ਕਤਲ
ਲੁਟੇਰਿਆਂ ਨੇ ਲੁੱਟ ਖੋਹ ਦੀ ਨੀਅਤ ਨਾਲ ਸੰਦੀਪ ‘ਤੇ ਚਲਾਈ ਗੋਲੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਰਹਿਣ ਵਾਲੇ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਸੰਦੀਪ ਸਿੰਘ ਦਾ ਅਮਰੀਕਾ ਵਿੱਚ ਕਤਲ ਹੋ ਗਿਆ ਹੈ। ਸੰਦੀਪ ਦੀ ਮੌਤ ਖਬਰ ਮਿਲਦਿਆਂ ਹੀ ਜਲੰਧਰ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ …
Read More »ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਭਲਕੇ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਅਧਿਕਾਰ ਸੁਖਬੀਰ ਬਾਦਲ ਨੂੰ ਦਿੱਤੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਐਸਜੀਪੀਸੀ ਮੈਂਬਰਾਂ ਦੀ ਮੀਟਿੰਗ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਹੋਈ ਹੈ। ਇਸ ਮੀਟਿੰਗ ਵਿਚ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਸਬੰਧੀ ਮੈਂਬਰਾਂ ਨੇ ਸਾਰੇ …
Read More »ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਪ੍ਰਧਾਨ ਬਣਨਾ ਤੈਅ
ਬੀਬੀ ਲਾਂਡਰਾ ਦਾ ਨਾਮ ਵੀ ਪ੍ਰਧਾਨਗੀ ਲਈ ਹੋ ਸਕਦਾ ਹੈ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਐਸਜੀਪੀਸੀ ਦੀ ਪ੍ਰਧਾਨਗੀ ਦਾ ਤਾਜ਼ ਇੱਕ ਵਾਰ ਮੁੜ ਤੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਸਿਰ ਸਜਣ ਜਾ ਰਿਹਾ ਹੈ। ਲੰਘੇ ਦਿਨਾਂ ਦੋਰਾਨ ਪ੍ਰੋ: ਬਡੂੰਗਰ ਦੀ ਪ੍ਰਧਾਨਗੀ ਨੂੰ ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ ਜਿੱਥੇ ਚੁਣੌਤੀ ਦਿੰਦੇ ਨਜ਼ਰ …
Read More »ਆਮ ਆਦਮੀ ਪਾਰਟੀ ਦੇ ਦੋ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਸੁਖਬੀਰ ਬਾਦਲ ਨੇ ਇਨ੍ਹਾਂ ਦਾ ਪਾਰਟੀ ‘ਚ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਦੋ ਐਸ.ਜੀ.ਪੀ.ਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮੈਲ ਸਿੰਘ ਜੌਲਾ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਦੋਵੇਂ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …
Read More »ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਹੋਇਆ ਸ਼ੁਰੂ
ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 29 ਨਵੰਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ 21 ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਕੱਲ੍ਹ ਤੱਕ ਲਈ ਮੁਲਤਵੀ …
Read More »ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
5 ਬਿੱਲਾਂ ਨੂੰ ਵੀ ਦਿੱਤੀ ਗਈ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪੰਜਾਬ ਕੈਬਨਿਟ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਹੁਣ ਪੰਜਾਬ ਵਿਚ …
Read More »