ਪਟਿਆਲਾ/ਬਿਊਰੋ ਨਿਊਜ਼ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਡਾ. ਹਰਸ਼ਿੰਦਰ ਕੌਰ ਨੂੰ ਮਹਿਲਾਵਾਂ ਸਮੇਤ ਹੋਰ ਵਰਗਾਂ ਦੀ ਭਲਾਈ ਲਈ ਕੀਤੇ ਕਾਰਜਾਂ ਬਦਲੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਦਾ ਐਡਵੋਕੇਟ ਐਲਾਨਿਆ ਗਿਆ ਹੈ। ਡਾ. ਹਰਸ਼ਿੰਦਰ ਕੌਰ (ਐਸੋਸੀਏਟ ਪ੍ਰਫੈਸਰ, ਬਾਲ ਵਿਭਾਗ, ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ) ਢਾਈ ਦਹਾਕਿਆਂ ਤੋਂ ਸਮਾਜ ਭਲਾਈ ਕਾਰਜਾਂ …
Read More »ਸ਼੍ਰੋਮਣੀ ਕਮੇਟੀ ‘ਚ ਹੋਈਆਂ ਗਲਤ ਨਿਯੁਕਤੀਆਂ ਹੋਣਗੀਆਂ ਰੱਦ
ਐਸਜੀਪੀਸੀ ਦਾ ਬਜਟ ਇਜਲਾਸ 30 ਮਾਰਚ ਨੂੰ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ …
Read More »ਟਰੂਡੋ ਦੀ ਫੇਰੀ ਸਬੰਧੀ ਕੈਪਟਨ ਅਮਰਿੰਦਰ ਦੇ ਰਵੱਈਏ ਬਾਰੇ ‘ਆਪ’ ਵਿਧਾਨ ਸਭਾ ‘ਚ ਚੁੱਕੇਗੀ ਮੁੱਦਾ
ਕੈਪਟਨ ਦੀ ਬੇਸਮਝੀ ਕਾਰਨ ਪੰਜਾਬ ਦਾ ਨੁਕਸਾਨ ਹੋਇਆ : ਫੂਲਕਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਦੌਰਾਨ ਕੈਪਟਨ ਸਰਕਾਰ ਦੇ ਰਵੱਈਏ ਦਾ ਮੁੱਦਾ ਅਗਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੌਰਾਨ ਚੁੱਕੇਗੀ। ‘ਆਪ’ ਦੇ ਵਿਧਾਇਕ ਐਡਵੋਕੇਟ …
Read More »ਮਾਂ ਬੋਲੀ ਤੋਂ ਵੱਡਾ ਕੁਝ ਨਹੀਂ
ਪੀਯੂ ਦੇ ਡਿਗਰੀ ਵੰਡ ਸਮਾਗਮ ‘ਚ ਪੁੱਜੇ ਵੈਂਕਈਆ ਨਾਇਡੂ ਨੇ ਦਿੱਤੀ ਨਸੀਹਤ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ 67ਵੇਂ ਡਿਗਰੀ ਵੰਡ ਸਮਾਗਮ ਦੌਰਾਨ ਚਾਂਸਲਰ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਦਮਸ੍ਰੀ ਮਿਲਖਾ ਸਿੰਘ ਨੂੰ ਪੀਯੂ ਖੇਡ ਰਤਨ, ਪ੍ਰੋ. ਬੀਐਨ ਗੋਸਵਾਮੀ ਨੂੰ ਗਿਆਨ ਰਤਨ, …
Read More »ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ 24 ਨੂੰ
ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ 24 ਮਾਰਚ ਦਿਨ ਸ਼ਨੀਵਾਰ ਨੂੰ ਪਟਿਆਲਾ ਦੇ ਥਾਪਰ ਕਾਲਜ ਦੇ ਆਡੀਟੋਰੀਅਮ ਵਿਖੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਦੀ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ …
Read More »ਨੰਬਰ ਵੈਰੀਵਾਈ ਕਰਾਏ ਜਾਣਗੇ : ਡੀਐਸਪੀ
ਤਲਵੰਡੀ ਸਾਬੋ ਦੇ ਡੀਐੱਸਪੀ ਬਰਿੰਦਰ ਸਿੰਘ ਦਾ ਕਹਿਣਾ ਸੀ ਕਿ ਰਿਫਾਈਨਰੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ‘ਚ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਟਰੱਕਾਂ ਦੇ ਰਜਿਸਟ੍ਰੇਸ਼ਨ ਨੰਬਰ ਟਰਾਂਸਪੋਰਟ ਵਿਭਾਗ ‘ਚੋਂ ਵੈਰੀਫਾਈ ਕਰਾਏ ਜਾਣਗੇ ਤੇ ਉਸ ਮਗਰੋਂ …
Read More »ਗੈਂਗਸਟਰ ਤੀਰਥ ਢਿੱਲਵਾਂ ਗ੍ਰਿਫਤਾਰ
ਪੁਲਿਸ ਨੇ ਤੀਰਥ ‘ਤੇ ਰੱਖਿਆ ਸੀ ਦੋ ਲੱਖ ਰੁਪਏ ਦਾ ਇਨਾਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਤੋਂ ਬਾਅਦ ਚੋਟੀ ਦੇ ਗੈਂਗਸਟਰ ਮੰਨੇ ਜਾਂਦੇ ਅਪਰਾਧੀ ਤੀਰਥ ਸਿੰਘ ਢਿੱਲਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 30 ਬੋਰ ਦੀ ਇਕ ਪਿਸਤੌਲ ਤੇ …
Read More »ਅੰਮ੍ਰਿਤਸਰ ‘ਚ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ‘ਚ ਦੋਸ਼ੀ ਗੈਂਗਸਟਰ ਸਾਰਜ ਸੰਧੂ ਗ੍ਰਿਫਤਾਰ
ਜਲੰਧਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿੱਚ ਹਿੰਦੂ ਜਥੇਬੰਦੀ ਦੇ ਆਗੂ ਵਿਪਨ ਸ਼ਰਮਾ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸਾਰਜ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਰਜ ਸੰਧੂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਵਿਪਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਸ ਨੂੰ ਜਲੰਧਰ ਦੇ ਬਿਧੀਪੁਰ ਫਾਟਕ ਤੋਂ ਗ੍ਰਿਫਤਾਰ ਕੀਤਾ ਹੈ। …
Read More »ਪ੍ਰਕਾਸ਼ ਸਿੰਘ ਬਾਦਲ ਤੇ ਚੌਟਾਲਾ ਵਿਚਾਲੇ ਸਵਾ ਘੰਟਾ ਮੁਲਾਕਾਤ
ਡੱਬਵਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀਆਂ ਹਰਿਆਣਾ ਵਿਚ ਸਰਗਰਮੀਆਂ ਦੀ ਚਰਚਾ ਹੈ। ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤੇਜਾਖੇੜਾ ਫਾਰਮ ਹਾਊਸ ‘ਤੇ ਇਨੈਲੋ ਦੇ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨਾਲ ਸਵਾ ਘੰਟਾ ਮੁਲਾਕਾਤ ਕੀਤੀ। ਇਸ ਮੌਕੇ ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ …
Read More »ਵਿਆਹ ਦੇ 100 ਸਾਲ ਹੰਢਾਉਣ ਵਾਲੇ ਬਾਪੂ ਮਗਰੋਂ ਬੇਬੇ ਵੀ ਚੱਲ ਵਸੀ
ਬਠਿੰਡਾ/ਬਿਊਰੋ ਨਿਊਜ਼ : ਪਿੰਡ ਹਰਰੰਗਪੁਰਾ ਵਿਖੇ ਕੁਝ ਦਿਨ ਪਹਿਲਾਂ ਆਪਣੀ 100ਵੀਂ ਵਰ੍ਹੇਗੰਢ ਮਨਾਉਣ ਵਾਲੇ ਬਜ਼ੁਰਗ ਜੋੜੇ ਨੇ ਇਸ ਦੁਨੀਆ ਨੂੰ ਇਕੱਠੇ ਹੀ ਅਲਵਿਦਾ ਕਹਿ ਦਿੱਤਾ ਹੈ। ਵਰ੍ਹੇਗੰਢ ਮਨਾਉਣ ਦੇ ਕੁਝ ਦਿਨਾਂ ਬਾਅਦ ਹੀ 120 ਸਾਲਾ ਬਜ਼ੁਰਗ ਬਾਬੇ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਉਸ ਦੀ ਮੌਤ ਤੋਂ …
Read More »