ਚੰਡੀਗੜ੍ਹ/ਬਿਊਰੋ ਨਿਊਜ਼ ਰਾਜਪੁਰਾ ਦੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੇ ਕਾਂਗਰਸ ਪਾਰਟੀ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦਿਆਲ ਕੰਬੋਜ ‘ਤੇ ਗੰਭੀਰ ਦੋਸ਼ ਲਗਾਏ ਹਨ। ਅੰਜਲੀ ਸਿੰਘ ਨੇ ਕਿਹਾ ਕਿ ਕੰਬੋਜ਼ ਉਨ੍ਹਾਂ ‘ਤੇ ਮਾਨਸ਼ਿਕ ਤਸ਼ੱਦਦ ਕਰਦੇ ਹਨ ਤੇ ਵਾਰ-ਵਾਰ ਇਹ ਕਹਿ ਰਹੇ ਹਨ ਕਿ ਮੈਨੂੰ ਮਿਲਦੀ ਗਿਲਦੀ …
Read More »ਬੈਂਸ ਭਰਾਵਾਂ ਤੇ ‘ਆਪ’ ਆਗੂਆਂ ਵੱਲੋਂ ਕੈਪਟਨ ਨਾਲ ਮੁਲਾਕਾਤ
ਪਾਣੀਆਂ ਦੇ ਮਾਮਲੇ ‘ਤੇ ਬੈਂਸ ਭਰਾਵਾਂ ਨੇ ਕੀਤੀਆਂ ਭਾਵੁਕ ਅਪੀਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਪੰਜਾਬ ਦੇ ਪਾਣੀਆਂ ਦੀ ਕੀਮਤ …
Read More »ਮੇਰਾ ਮਾਮਲਾ ਸੀਬੀਆਈ ਹਵਾਲੇ ਕਰੋ: ਖਹਿਰਾ
ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ‘ਆਪ’ ਆਗੂ ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਡਰੱਗ ਮਾਮਲੇ ਵਿੱਚ ਜਾਰੀ ਕੀਤੇ ਸੰਮਨਾਂ ਦੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕੀਤਾ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਸੁਖਪਾਲ ਖਹਿਰਾ ਖਿਲਾਫ ਅੰਮ੍ਰਿਤਸਰ ‘ਚ ਲੱਗੇ ਪੋਸਟਰ ਅੰਮ੍ਰਿਤਸਰ …
Read More »ਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਬਜ਼ਾ ਲੈਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਅਕਾਲੀ ਦਲ ਵਿਚਾਲੇ ਆਪਸੀ ਖਿੱਚੋਤਾਣ ਦਾ ਮੁੱਦਾ ਅਤੇ ਹਾਸੋਹੀਣੀ ਸਥਿਤੀ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਪਟਨਾ ਹਾਈਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਨਾਲ ਮੁੜ ਹਰਵਿੰਦਰ ਸਿੰਘ ਸਰਨਾ ਦੀ …
Read More »‘ਕਿਸਾਨ ਮੁਕਤੀ ਸੰਸਦ’ ਵਿਚ ਦੋ ਬਿਲ ਪਾਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ਤੋਂ ਦਿੱਲੀ ‘ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਮੰਗ ਕੀਤੀ ਕਿ ਇਕ ਵਾਰ ਕਿਸਾਨਾਂ ਦੇ ਪੂਰੇ ਕਰਜ਼ੇ ‘ਤੇ ਲੀਕ ਫੇਰੀ ਜਾਵੇ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ। ‘ਕਿਸਾਨ ਮੁਕਤੀ ਸੰਸਦ’ ਵਿੱਚ ਕਰਜ਼ਾ ਮੁਆਫ਼ੀ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਬਾਰੇ ਦੋ ‘ਬਿੱਲ’ ਪਾਸ ਕੀਤੇ …
Read More »ਸੱਚੀ ਕਹਾਣੀ : ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਪਹੁੰਚਾਇਆ ਘਰ
ਸੁੱਚਾ ਸਿੰਘ ਬਣਿਆ ‘ਬਜਰੰਗੀ ਭਾਈ ਜਾਨ’ ਜਗਰਾਉਂ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਬਜਰੰਗੀ ਬਾਈਜਾਨ’ ਨਾਲ ਮੇਲ ਖਾਂਦੀ ਹਕੀਕਤੀ ਕਹਾਣੀ ਵਾਂਗ ਸੁੱਚਾ ਸਿੰਘ ਨੇ ਸਾਲ ਭਰ ਦੀ ਜੱਦੋਜਹਿਦ ਅਤੇ ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਉਸ ਦੇ ਪਤੀ ਨਾਲ ਮਿਲਾਇਆ। ਫਿਲਮ ਬਜਰੰਗੀ ਬਾਈਜਾਨ ‘ਚ ਬੱਚੀ ਮੁੰਨੀ ਗੂੰਗੀ ਸੀ ਜਿਸ …
Read More »ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ
ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ …
Read More »ਨਵਜੋਤ ਸਿੱਧੂ ਨੇ ਭ੍ਰਿਸ਼ਟ ਅਫਸਰਾਂ ਖਿਲਾਫ ਕੀਤੀ ਕਾਰਵਾਈ
ਸਟੇਟ ਟਾਊਨ ਪਲੈਨਰ ਦੀ ਪੱਕੀ ਛੁੱਟੀ, 3 ਅਫਸਰ ਕੀਤੇ ਡਿਮੋਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਮਹਿਕਮੇ ਵਿੱਚ ਭ੍ਰਿਸ਼ਟਾਚਾਰ ‘ਤੇ ਵੱਡਾ ਹਮਲਿਆਂ ਕਰਦਿਆਂ ਇੱਕ ਸਟੇਟ ਟਾਊਨ ਪਲੈਨਰ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ ।ઠਸਿੱਧੂ ਵੱਲੋਂ ਵਿਭਾਗੀ ਜਾਂਚ ਦੇ ਅਧਾਰ ‘ਤੇ ਜਾਰੀ ਹੁਕਮਾਂ …
Read More »2019 ਦੀਆਂ ਲੋਕ ਸਭਾ ਚੋਣਾਂ ਵਿਚ ਗੁਰਦਾਸਪੁਰ ਤੋਂ ਚੋਣ ਲੜਨ ਦੀ ਚਾਹਵਾਨ ਹੈ ਕਵਿਤਾ ਖੰਨਾ
ਕਿਹਾ, ਪਾਰਟੀ ਨੇ ਮੌਕਾ ਦਿੱਤਾ ਤਾਂ ਉਹ ਜ਼ਰੂਰ ਚੋਣ ਲੜਨਗੇ ਗੁਰਦਾਸਪੁਰ/ਬਿਊਰੋ ਨਿਊਜ਼ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਮੁੰਬਈ ਤੋਂ ਗੁਰਦਾਸਪੁਰ ਵੱਲ ਦਾ ਰੁਖ ਕਰ ਲਿਆ ਹੈ। ਕਵਿਤਾ ਖੰਨਾ ਨੇ ਇਹ ਇੱਛਾ ਵੀ ਜ਼ਾਹਰ ਕੀਤੀ ਹੈ ਕਿ ਹੁਣ 2019 ਵਿਚ …
Read More »ਮਾਈਨਿੰਗ ਰੁਕਵਾਉਣ ਗਏ ‘ਆਪ’ ਵਿਧਾਇਕ ਜੈ ਕ੍ਰਿਸ਼ਨ ਰੋੜੀ ਨਾਲ ਹੱਥੋ ਪਾਈ
ਕਾਂਗਰਸ ‘ਤੇ ਰੇਤ ਮਾਫੀਏ ਨੂੰ ਸ਼ੈਅ ਦੇਣ ਦੇ ਲਾਏ ਇਲਜ਼ਾਮ ਨਵਾਂਸ਼ਹਿਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨਜਾਇਜ਼ ਮਾਈਨਿੰਗ ਰੁਕਵਾਉਣ ਲਈ ਗਏ ਤਾਂ ਠੇਕੇਦਾਰ ਦੇ ਕਰਿੰਦਿਆਂ ਨੇ ਉਨ੍ਹਾਂ ‘ਤੇ ਹਮਲਾ ਕਰਦੇ ਹੋਏ ਹੱਥੋ ਪਾਈ ਕੀਤੀ। ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿਚ ਰੇਤ …
Read More »