ਬਠਿੰਡਾ/ਬਿਊਰੋ ਨਿਊਜ਼ ਸਰਕਾਰ ਦੇ ਖਾਲੀ ਖ਼ਜ਼ਾਨੇ ਨੇ ਵਿਧਾਇਕਾਂ ਦਾ ਝੁੱਗਾ ਚੌੜ ਕਰ ਦਿੱਤਾ ਹੈ। ਸਰਕਾਰ ਤੋਂ ਜੋ ਤਨਖ਼ਾਹ ਮਿਲਦੀ ਹੈ, ਉਹ ਤੇਲ ਖ਼ਰਚ ਵਿੱਚ ਰੁੜ੍ਹ ਜਾਣ ਕਾਰਨ ਵਿਧਾਇਕ ਮਾਲੀ ਸੰਕਟ ਨਾਲ ਜੂਝ ਰਹੇ ਹਨ। ਇਸ ਮਾਮਲੇ ਵਿੱਚ ਬਹੁਤੇ ਵਿਧਾਇਕ ਤਾਂ ਚੁੱਪ ਹਨ, ਪਰ ‘ਆਪ’ ਦੇ ਅੱਧੀ ਦਰਜਨ ਵਿਧਾਇਕਾਂ ਨੇ ਪਿਛਲੇ …
Read More »ਤਿੰਨ ਨਿਗਮਾਂ ਅਤੇ 32 ਨਗਰ ਕੌਂਸਲਾਂ ਦੀਆਂ ਚੋਣਾਂ ਦਸੰਬਰ ਵਿਚ
ਚੋਣ ਕਮਿਸ਼ਨ ਵਲੋਂ ਵੋਟਾਂ ਦੀ ਸੁਧਾਈ ਦੇ ਹੁਕਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਚੋਣ ਕਮਿਸ਼ਨ ਨੇ 3 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ 32 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਸਬੰਧਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਧਿਕਾਰੀਆਂ …
Read More »ਵਿਕਾਸ ਦੇ ਮੁੱਦੇ ‘ਤੇ ਕਾਂਗਰਸ ਲੜੇਗੀ ਚੋਣਾਂ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਾਂਗਰਸ ਸੂਬੇ ਵਿਚ ਨਿਗਮ ਦੀਆਂ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ ਕਿਉਂਕਿ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਹੱਥਾਂ ਵਿਚ ਜਦੋਂ ਤਕ ਸ਼ਹਿਰਾਂ ਦੀ ਕਮਾਂਡ ਰਹੀ, ਸ਼ਹਿਰਾਂ ਦੀ ਹਾਲਤ ਨਰਕ ਵਰਗੀ ਬਣੀ ਰਹੀ। …
Read More »ਕੇਜਰੀਵਾਲ ਨੇ ਨਹੀਂ ਕੀਤੀ ਪੰਜਾਬ ਦੇ ‘ਆਪ’ ਨੇਤਾਵਾਂ ਨਾਲ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪ੍ਰਦੂਸ਼ਣ ਮਾਮਲੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਸੁਖਪਾਲ ਖਹਿਰਾ, ਅਮਨ ਅਰੋੜਾ ਅਤੇ ਬਾਕੀ ਆਗੂ …
Read More »ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਨਕਾਰਿਆ
ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਸਲਾ ਸੁਪਰੀਮ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ
ਜਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵੀ ਗਏ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੱਥਾ ਟੇਕਣ ਉਪਰੰਤ ਕੀਰਤਨ …
Read More »1950 ਤੋਂ ਲੈ ਕੇ 2017 ਤੱਕ ਭਾਰਤ ਦੇ 14 ਰਾਸ਼ਟਰਪਤੀ ਬਣੇ
6 ਰਾਸ਼ਟਰਪਤੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਅਜ਼ਾਦ ਭਾਰਤ ਦੇ 6 ਰਾਸ਼ਟਰਪਤੀ ਹੁਣ ਤੱਕ ਅੰਮ੍ਰਿਤਸਰ ਪਹੁੰਚ ਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਸੰਨ 1950 ਤੋਂ ਲੈ ਕੇ ਅੱਜ 2017 ਤੱਕ ਭਾਰਤ ਅੰਦਰ 14 ਰਾਸ਼ਟਰਪਤੀ ਬਣੇ। ਰਾਮ ਨਾਥ ਕੋਵਿੰਦ 25 ਜੁਲਾਈ 2017 ਨੂੰ ਰਾਸ਼ਟਰਪਤੀ ਦਾ ਅਹੁਦਾ …
Read More »ਬੈਂਸ ਭਰਾਵਾਂ ਦਾ ਕਹਿਣਾ
ਬਾਦਲਾਂ ਦੇ ਕਹਿਣ ਮੁਤਾਬਕ ਹੀ ਚੱਲਦੇ ਹਨ ਜਥੇਦਾਰ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਉਸ ਦੇ ਵੱਡੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਬਾਡੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਛਿੜੇ ਵਿਵਾਦ …
Read More »ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ
ਖਹਿਰਾ ਮਾਮਲੇ ‘ਤੇ ਕੇਜਰੀਵਾਲ ਨੇ ਚੁੱਪੀ ਵੱਟੀ : ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ‘ਤੇ ਖੂਬ ਸ਼ਬਦੀ ਹਮਲੇ ਕੀਤੇ …
Read More »ਪਟਿਆਲਾ ਦੀ ਮਿਰਚ ਮੰਡੀ ‘ਚ ਧਮਾਕੇ ਦੌਰਾਨ ਨੌਜਵਾਨ ਦੀ ਮੌਤ
ਧਮਾਕੇ ਕਾਰਨ ਚਾਰ ਦੁਕਾਨਾਂ ਦੀਆਂ ਛੱਤਾਂ ਉਡੀਆਂ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੀ ਮਿਰਚ ਮੰਡੀ ਵਿੱਚ ਰਾਤ ਡੇਢ ਵਜੇ ਦੇ ਕਰੀਬ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਚਾਰ ਦੁਕਾਨਾਂ ਦੀਆਂ ਛੱਤਾਂ ਉੱਡ ਗਈਆਂ। ਧਮਾਕੇ ਵਿੱਚ 21 ਸਾਲਾ ਨੌਜਵਾਨ ਰਾਜਤ ਮਿੱਤਲ ਦੀ ਮੌਤ ਹੋ ਗਈ। ਜਿੱਥੇ ਇਹ ਧਮਾਕਾ ਹੋਇਆ ਉਹ ਮੁੱਖ ਮੰਤਰੀ ਕੈਪਟਨ …
Read More »