ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨਾਲ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਆਸਟਰੇਲੀਆ ਵੱਲੋਂ ਪੰਜਾਬ ਨੂੰ ਖੇਡਾਂ, ઠਸੈਰ ਸਪਾਟਾ, ਸਨਅਤ ਅਤੇ ਖੇਤੀਬਾੜੀ ਖੇਤਰ ਤੇ ਮੰਡੀਕਰਨ ਖੇਤਰਾਂ ਵਿਚ ਸਹਿਯੋਗ ਲਈ ਹਾਮੀ ਭਰੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ …
Read More »ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ
ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ ਪੰਜਾਬ ਦੀ ਰਾਜਧਾਨੀ ਵਿਚ ਪੰਜਾਬੀ ਦੇ ਸਨਮਾਨ ਦੀ ਬਹਾਲੀ ਤੱਕ ਸੰਘਰਸ਼ ਦਾ ਲਿਆ ਅਹਿਦ ਮੰਚ ਵੱਲੋਂ ਐਲਾਨ : ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਹੋਵੇਗੀ ਆਰ-ਪਾਰ ਦੀ ਜੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ …
Read More »ਬਿਨਾ ਹੈਲਮਟ ਤੋਂ ਮੋਟਰ ਸਾਈਕਲ ਚਲਾਉਣ ਦਾ ਮਾਮਲਾ
ਕਪਿਲ ਸ਼ਰਮਾ ਦਾ ਚਲਾਨ, ਪਰਿਵਾਰ ਨੇ ਜੁਰਮਾਨਾ ਦੇ ਕੇ ਭੁੱਲ ਸਵੀਕਾਰ ਕੀਤੀ ਅੰਮ੍ਰਿਤਸਰ : ਬਿਨਾ ਹੈਲਮਟ ਪਹਿਨ ਕੇ ਮੋਟਰ ਸਾਈਕਲ ਚਲਾਉਣ ਦਾ ਵੀਡੀਓ ਲਾਈਵ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਟ੍ਰੈੇਫਿਕ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦਾ ਆਖਰਕਾਰ ਚਲਾਨ ਕੱਟ ਹੀ ਦਿੱਤਾ। ਹਾਲਾਂਕਿ ਕਪਿਲ ਇੱਥੇ ਮੌਜੂਦ ਨਹੀਂ ਹੈ। ਚਲਾਨ ਕੱਟ ਕੇ …
Read More »ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਏਅਰ ਇੰਡੀਆ ਦੀ ਅੰਮ੍ਰਿਤਸਰ ਬਰਮਿੰਘਮ ਵਿਚਾਲੇ ਸਿੱਧੀ ਉਡਾਣ ਸ਼ੁਰੂ ਹੋ ਗਈ ਹੈ, ਜਿਸ ਨੂੰ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਅਤੇ ਦੋਵਾਂ ਸੰਸਦ ਮੈਂਬਰਾਂ ਸ਼ਵੇਤ ਮਲਿਕ ਤੇ ਗੁਰਜੀਤ ਸਿੰਘ ਔਜਲਾ ਨੇ ਝੰਡੀ ਦਿਖਾਈ।ਇਹ ਉਡਾਣ ਸ਼ੁਰੂ ਵਿਚ ਦੋ ਦਿਨ ਮੰਗਲਵਾਰ …
Read More »ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ
ਅੰਮ੍ਰਿਤਸਰ :ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ ਅਤੇ ਤਿਆਰੀਆਂ ਸਬੰਧੀ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿੱਤ ਗੁਰਦੁਆਰਾ ਹੇਮਕੁੰਟ ਇਸ ਵੇਲੇ ਲਗਭੱਗ 5 ਫੁੱਟ ਬਰਫ਼ ਨਾਲ ਢੱਕਿਆ ਹੋਇਆ ਹੈ ਅਤੇ ਉਸ ਦੇ ਤਿੰਨ ਕਿਲੋਮੀਟਰ ਘੇਰੇ ਤੱਕ …
Read More »ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
: ਸ੍ਰੀ ਦਰਬਾਰ ਸਾਹਿਬ ਦੀ ਵਿਜ਼ਟਰ ਬੁੱਕ ‘ਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ’ : ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਝੁਕਾਇਆ ਸ਼ੀਸ਼ ਤੇ ਸ੍ਰੀ ਸਾਹਿਬ ਲਗਾਈ ਮੱਥੇ ਨਾਲ : ਏਅਰਪੋਰਟ ‘ਤੇ ਟਰੂਡੋ ਦਾ ਹਰਦੀਪ ਪੁਰੀ ਅਤੇ ਨਵਜੋਤ ਸਿੱਧੂ ਨੇ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ …
Read More »ਪੰਜਾਬੀਆਂ ਨੇ ਦਿਲ ਖੋਲ੍ਹ ਕੇ ਟਰੂਡੋ ਦਾ ਕੀਤਾ ਸਵਾਗਤ
ਭਾਰਤ-ਪਾਕਿ ਵੰਡ ਨਾਲ ਸਬੰਧਤ ਮਿਊਜ਼ੀਅਮ ਦੇਖ ਕੇ ਭਾਵੁਕ ਹੋਏ ਟਰੂਡੋ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਟਰੂਡੋ ਪੰਜਾਬੀਆਂ ਵੱਲੋਂ ਕੀਤੇ ਸਵਾਗਤ ਤੋਂ ਕਾਫੀ ਪ੍ਰਭਾਵਿਤ ਨਜ਼ਰ ਆਏ। ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ …
Read More »ਜਸਟਿਨ ਟਰੂਡੋ ਦੀ ਕੈਪਟਨ ਅਮਰਿੰਦਰ ਨਾਲ ਹੋਈ ਮੁਲਾਕਾਤ
ਕੈਪਟਨ ਨੇ ਟਰੂਡੋ ਕੋਲ ਕੱਟੜਵਾਦ ਦਾ ਚੁੱਕਿਆ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ‘ਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਸਬੰਧੀ ਕਿਹਾ ਹੈ ਕਿ ਉਨ੍ਹਾਂ ਨੇ ਟਰੂਡੋ ਨਾਲ ਕੱਟੜਵਾਦ ਸਬੰਧੀ ਚਿੰਤਾਵਾਂ ਜਾਹਰ ਕੀਤੀਆਂ ਹਨ। ਜਿਸ ‘ਤੇ ਉਨ੍ਹਾਂ …
Read More »ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਕਿਹਾ
ਕਾਂਗਰਸ ਕਰ ਸਕਦੀ ਹੈ ਗੁੰਡਾਗਰਦੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਨਗਰ ਨਿਗਮ ਚੋਣਾਂ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਆਗੂ ਇਕ ਦੂਜੇ ‘ਤੇ ਸ਼ਬਦੀ ਵਾਰ ਕਰਨ ਵਿਚ ਜੁਟ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ‘ਤੇ ਧਾਵਾ ਬੋਲਦਿਆਂ …
Read More »ਪੰਜਾਬ ਵਿਚ ਰੋਡਵੇਜ਼ ਕਰਮਚਾਰੀਆਂ ਨੇ ਕੀਤਾ ਚੱਕਾ ਜਾਮ
ਸਵਾਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਪੇਸ਼ ਆਈਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੂਰਨ ਤੌਰ ‘ਤੇ ਚੱਕਾ ਜਾਮ ਰੱਖਿਆ। ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਵੀ ਰੋਡਵੇਜ਼ ਦਾ ‘ਭਲਾ’ ਹੋਣ ਦੀ ਆਸ ਵੀ ਖਤਮ ਹੁੰਦੀ ਜਾ ਰਹੀ ਹੈ। …
Read More »