ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਸ਼ਰਾਰਤੀ ਤੱਤ ਲਗਾਤਾਰ ਮਾਹੌਲ ਖਰਾਬ ਕਰਨ ਲਈ ਕਾਰਵਾਈਆਂ ਕਰ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਤੇ ਬੇਅਦਬੀ ਕਰਨ ਵਰਗੀਆਂ ਘਟਨਾਵਾਂ ਕਾਰਨ ਸਿੱਖ ਹਿਰਦੇ ਪਹਿਲਾਂ ਹੀ ਵਲੂੰਦਰੇ ਹੋਏ ਹਨ।ਪੁਲਿਸ ਵੱਲੋਂ …
Read More »ਅਕਾਲੀ ਆਗੂ ਬੱਬੇਹਾਲੀ ਦੇ ਪੁੱਤਰ ‘ਤੇ ਜਾਨਲੇਵਾ ਹਮਲਾ
ਬੱਬੇਹਾਲੀ ਨੇ ਕਿਹਾ, ਹਮਲਾ ਕਰਨ ਵਾਲੇ ਸਾਰੇ ਕਾਂਗਰਸ ਪਾਰਟੀ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।ઠਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਅਮਰਜੋਤ ਸਿੰਘ ਆਪਣੇ ਕੁਝ ਦੋਸਤਾਂ ਨਾਲ ਬੱਬੇਹਾਲੀ ਪਿੰਡ ਤੋਂ ਬਾਹਰ ਜਾ …
Read More »ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ
ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਹੋਇਆ ਵਾਇਰਲ ਰੂਪਨਗਰ/ਬਿਊਰੋ ਨਿਊਜ਼ ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੀਵਾਲੀ ਵਾਲੇ ਦਿਨ ਦੀ ਇਹ ਵੀਡੀਓ ਸੋਸ਼ਲ …
Read More »ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ
ਨਸ਼ਾ ਤਸਕਰਾਂ ਨਾਲ ਮਜੀਠੀਆ ਦੇ ਸਬੰਧ ਹੋਣ ਦਾ ਸਰਕਾਰ ਕੋਈ ਸਬੂਤ ਨਹੀਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਮਜੀਠੀਆ ਨੂੰ ਪਾਕਿ ਸਾਫ ਦੱਸਿਆ ਫਰੀਦਕੋਟ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਿਹਾ ਕਿ ਨਸ਼ਾ ਤਸਕਰਾਂ ਨਾਲ ਬਿਕਰਮ ਮਜੀਠੀਆ ਦੇ ਸਬੰਧ ਹੋਣ ਸਬੰਧੀ ਸਰਕਾਰ ਕੋਲ ਕੋਈ ਵੀ ਸਬੂਤ ਨਹੀਂ …
Read More »ਇੰਦਰਾ ਗਾਂਧੀ ਦੇ ਬੁੱਤ ਨੂੰ ਲੈ ਕੇ ਕਾਂਗਰਸ ਤੇ ਦਮਦਮੀ ਟਕਸਾਲ ਆਹਮੋ-ਸਾਹਮਣੇ
ਕਾਂਗਰਸ ਬੁੱਤ ਲਗਾਉਣ ਦੇ ਫੈਸਲੇ ਤੋਂ ਪਿੱਛੇ ਹਟੀ ਚੌਂਕ ਮਹਿਤਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਯੂਥ ਕਾਂਗਰਸ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿਚ ਲਗਾਇਆ ਜਾਵੇਗਾ। ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਦਮਦਮੀ ਟਕਸਾਲ ਵੱਲੋਂ ਵੀ …
Read More »ਪੰਜਾਬ ‘ਚ ਫਿਰ ਬਣਨ ਲੱਗਾ ਚਿੰਤਾ ਵਾਲਾ ਮਾਹੌਲ
ਮਲੇਰਕੋਟਲਾ ‘ਚ ਅਧਿਆਪਕ ਅਤੇ ਅੰਮ੍ਰਿਤਸਰ ‘ਚ ਹਿੰਦੂ ਸੰਘਰਸ਼ ਦਲ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਮਲੇਰਕੋਟਲਾ/ਬਿਊਰੋ ਨਿਊਜ਼ ਮਲੇਰਕੋਟਲਾ ਨੇੜੇ ਅਧਿਆਪਕ ਦਲ ਦੇ ਆਗੂ ਹਰਕੀਰਤ ਸਿੰਘ ਚੂੰਘਾਂ ਦੀ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਰਕੀਰਤ ਸਿੰਘ ਆਪਣੇ ਇੱਕ ਹੋਰ ਸਾਥੀ ਅਧਿਆਪਕ ਨਾਲ ਨੇੜਲੇ ਪਿੰਡ …
Read More »ਨਵਾਂਸ਼ਹਿਰ ਦੀ ਮਹਿਲਾ ਨੇ ਸਾਊਦੀ ਅਰਬ ‘ਚ ਘਿਰੀ ਹੋਣ ਦੀ ਭੇਜੀ ਵੀਡੀਓ
ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਸਵਰਾਜ ਨੂੰ ਮੱਦਦ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਏਜੰਟਾਂ ਦੇ ਭੰਬਲਭੂਸੇ ਕਾਰਨ ਹੁਣ ਸਾਊਦੀ ਅਰਬ ਵਿੱਚ ਫਸੀ ਹੋਈ ਨਵਾਂਸ਼ਹਿਰ ਦੇ ਪਿੰਡ ਗੜ੍ਹੀ ਫ਼ਤਿਹ ਖ਼ਾਂ ਦੀ ਮਹਿਲਾ ਗੁਰਬਖ਼ਸ਼ ਕੌਰ ਨੇ ਆਪਣੇ ਪਰਿਵਾਰ ਨੂੰ ਵੀਡੀਓ ਭੇਜ ਕੇ ਉੱਥੋਂ ਕੱਢਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਹਿੰਮਤ ਸਿੰਘ ਸ਼ੇਰਗਿੱਲ ਨੇ ਵਿਆਹ ਲਈ ਦਿੱਤਾ ਇਸ਼ਤਿਹਾਰ
ਲਿਖਿਆ, ਉਮਰ 38 ਸਾਲ, ਕੱਦ 5 ਫੁੱਟ 8 ਇੰਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰਗਿੱਲ ਵਿਆਹ ਲਈ ਲੜਕੀ ਦੀ ਭਾਲ ਕਰ ਰਹੇ ਹਨ। ਉਨ੍ਹਾਂ ਨੇ ਇਕ ਅਖਬਾਰ ਵਿਚ ਇਸ਼ਤਿਹਾਰ ਵੀ ਦਿੱਤਾ ਹੈ। ਅਜਿਹਾ ਕਰਨ ਕਰਕੇ ਉਹ ਫਿਰ ਤੋਂ ਚਰਚਾ ਵਿਚ ਆ ਗਏ ਹਨ। ਉਸਦੀ …
Read More »ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 37 ਕਰੋੜ ਤੋਂ ਜ਼ਿਆਦਾ ਦਾ ਘਪਲਾ ਹੋਇਆ
ਆਰੋਪੀ ਜਲਦੀ ਗ੍ਰਿਫਤਾਰ ਕੀਤੇ ਜਾਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਬਾਰੇ ਕਿਹਾ ਕਿ ਟਰੱਸਟ ਵਿਚ 37 ਕਰੋੜ ਰੁਪਏ ਤੋਂ ਜ਼ਿਆਦਾ ਦਾ ਘਪਲਾ ਹੋਇਆ ਹੈ। ਸਿੱਧੂ ਮੁਤਾਬਕ ਇਹ ਗੱਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਗ੍ਰਿਫ਼ਤਾਰ ਕੀਤੇ ਮੁਲਾਜ਼ਮ ਦਮਨ ਭੱਲਾ ਨੇ ਕਬੂਲੀ ਹੈ। ਉਨ੍ਹਾਂ ਆਖਿਆ ਕਿ 6 ਹੋਰ …
Read More »ਬੰਦੀ ਛੋੜ ਦਿਵਸ
ਬੰਦੀ ਛੋੜ ਦਿਵਸ : ਇਸ ਵਾਰ ਬੰਦੀ ਛੋੜ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਦੀਪਮਾਲਾ ਮੌਕੇ ਘਿਓ ਦੇ ਦੀਵੇ ਬਾਲੇ ਗਏ। ਐਸਜੀਪੀਸੀ ਨੇ ਵੀ ਆਤਿਸ਼ਬਾਜ਼ੀ ਸਿਰਫ਼ 15 ਮਿੰਟ ਕੀਤੀ। ਇਸ ‘ਚ ਵੀ ਉਹੀ ਆਤਿਸ਼ਬਾਜ਼ੀ ਸ਼ਾਮਿਲ ਸੀ ਜਿਸ ਨਾਲ ਪ੍ਰਦੂਸ਼ਣ ਘੱਟ ਹੋਵੇ। ਰਾਤ ਨੂੰ ਲਾਈਟਿੰਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …
Read More »