ਕਿਹਾ, ਜਦੋਂ ਤੱਕ ਮਜੀਠੀਆ ਨੂੰ ਜੇਲ੍ਹ ਨਹੀਂ ਭੇਜ ਦਿੰਦਾ, ਅਰਾਮ ਨਾਲ ਨਹੀਂ ਬੈਠਾਂਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮਜੀਠਾ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੱਧੂ ਨੇ ਬਿਕਰਮ ਮਜੀਠੀਆ ‘ਤੇ ਜੰਮ ਕੇ ਸਿਆਸੀ ਵਾਰ ਕੀਤੇ ਅਤੇ ਕਿਹਾ ਕਿ …
Read More »ਜਲ੍ਹਿਆਂਵਾਲਾ ਬਾਗ ‘ਚ ਫਿਰੰਗੀਆਂ ਦੀ ਭਾਸ਼ਾ ਉਪਰ
ਪੰਜਾਬੀ ਲਾਈ ਨੁੱਕਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਘਰੋਂ ਭੱਜ ਕੇ ਜਿਸ ਖੂਨ ਨਾਲ ਭਿੱਜੀ ਸ਼ਹੀਦਾਂ ਦੀ ਮਿੱਟੀ ਸ਼ੀਸ਼ੀ ਵਿਚ ਬੰਦ ਕਰ ਭਗਤ ਸਿੰਘ ਘਰ ਲੈ ਆਇਆ ਸੀ, ਜਿਨ੍ਹਾਂ ਬੇਗੁਨਾਹ ਸ਼ਹੀਦਾਂ ਦਾ ਬਦਲਾ ਲੈਣ ਲਈ ਊਧਮ ਸਿੰਘ ਸੱਤ ਸਮੁੰਦਰ ਪਾਰ ਚਲਾ ਗਿਆ ਸੀ, ਉਸ ਸ਼ਹੀਦੀ ਸਮਾਰਕ ਦਾ ਅੱਜ ਦੇ ਸਰਕਾਰੀ ਰਾਖੇ ਮਜ਼ਾਕ ਵੀ …
Read More »ਸੁਖਪਾਲ ਖਹਿਰਾ ਮੂਹਰੇ ਭਗਵੰਤ ਮਾਨ ਦੀ ਬੋਲਤੀ ਹੋਈ ਬੰਦ
ਮਾਨ ਨੇ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨੂੰ ਅਫਵਾਹ ਦੱਸਿਆ ਸੰਗਰੂਰ/ਬਿਊਰੋ ਨਿਊਜ਼ ਆਪਣੇ ਬੋਲਣ ਵਾਲੇ ਅੰਦਾਜ਼ ਕਾਰਨ ਚਰਚਾ ਵਿਚ ਰਹਿਣ ਵਾਲੇ ਭਗਵੰਤ ਮਾਨ ਦੀ ਵੀ ਸ਼ਾਇਦ ਹੁਣ ਸੁਖਪਾਲ ਖਹਿਰਾ ਮੂਹਰੇ ਬੰਲਤੀ ਬੰਦ ਹੋ ਗਈ ਹੈ । ਤਾਹੀਓਂ ਭਗਵੰਤ ਮਾਨ ਨੂੰ ਆਖਣਾ ਪਿਆ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ, ਖਹਿਰਾ ਸਾਹਬ …
Read More »ਰਾਸ਼ਟਰੀ ਸਿੱਖ ਸੰਗਤ ਦਾ ਸਮਾਗਮ ਭਲਕੇ ਦਿੱਲੀ ‘ਚ
ਆਰ ਐਸ ਐਸ ਦੇ ਸੰਮਲਨ ‘ਚ ਗਿਆਨੀ ਗੁਰਬਚਨ ਸਿੰਘ ਨਹੀਂ ਲੈਣਗੇ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਨੇ ਅਕਾਲੀ-ਭਾਜਪਾ ਰਿਸ਼ਤਿਆਂ ਲਈ ਵੀ ਕਸੂਤੀ ਸਥਿਤੀ ਪੈਦਾ ਕਰ ਦਿੱਤੀ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਆਰ.ਐਸ.ਐਸ ਵੱਲੋਂ ਕਰਵਾਏ ਜਾ ਰਹੇ …
Read More »ਮਾਸਟਰ ਜੌਹਰ ਸਿੰਘ ਦੀ ਕੁੱਟਮਾਰ ਦਾ ਵੀਡੀਓ ਹੋਇਆ ਵਾਇਰਲ
22 ਵਿਅਕਤੀਆਂ ‘ਤੇ ਹੋਇਆ ਕੇਸ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦੁਆਰਾ ਛੋਟਾ ਘੱਲੂਘਾਰਾ ਦੀ ਕਮੇਟੀ ਦੇ ਮੁਖੀ ਮਾਸਟਰ ਜੌਹਰ ਸਿੰਘ ਨੂੰ ਪਿਛਲੇ ਦਿਨੀਂ ਅਕਾਲ ਤਖਤ ਸਾਹਿਬ ਵੱਲੋਂ ਪੰਥ ‘ਚੋਂ ਛੇਕਿਆ ਗਿਆ ਸੀ। ਇਸ ਮਾਮਲੇ ‘ਤੇ ਸਿਆਸਤ ਵੀ ਚੱਲ ਰਹੀ ਹੈ। ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਵੀ ਜੌਹਰ ਸਿੰਘ ਨੂੰ ਤਨਖਾਹ ਲਗਾਈ …
Read More »ਪੰਜਾਬ ‘ਚ ਪਾਲਤੂ ਜਾਨਵਰਾਂ ‘ਤੇ ਟੈਕਸ ਲਾਉਣ ਦੀ ਤਿਆਰੀ
ਪਰੰਤੂ ਸਰਕਾਰ ਕਰ ਰਹੀ ਹੈ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਾਨਵਰ ਪਾਲਣ ‘ਤੇ ਟੈਕਸ ਲੱਗਣ ਦੀ ਖਬਰ ਨੇ ਹਲਚਲ ਮਚਾ ਦਿੱਤੀ ਹੈ। ਅੱਜ ਜਿਸ ਤਰ੍ਹਾਂ ਹੀ ਇਹ ਖਬਰ ਆਈ ਕਿ ਘਰ ਵਿਚ ਜਾਨਵਰ ਪਾਲਣ ‘ਤੇ 250 ਤੋਂ 500 ਰੁਪਏ ਟੈਕਸ ਦੇਣ ਪਵੇਗਾ, ਖਬਰ ਸੁਣਦੇ ਹੀ ਲੋਕਾਂ ਦੇ ਹੋਸ਼ ਉਡ ਗਏ। …
Read More »ਸੁਨੀਲ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪਹੁੰਚੇ
ਅਕਾਲੀ ਦਲ ਅਤੇ ਭਾਜਪਾ ‘ਤੇ ਲਾਏ ਤਿੱਖੇ ਨਿਸ਼ਾਨੇ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਅੱਜ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪੁੱਜੇ। ਉਨ੍ਹਾਂ ਗੁਰਦੁਆਰਾ ਬਾਠ ਸਾਹਿਬ ਵਿਚ ਮੱਥਾ ਟੇਕ ਦੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਜਾਖੜ ਹੋਰਾਂ ਨੇ ਪੱਤਰਕਾਰਾਂ ਨਾਲ ਗੱਲਾਬਾਤ ਕਰਦਿਆਂ ਅਕਾਲੀ ਦਲ ਅਤੇ …
Read More »ਕੈਪਟਨ ਦੇ ਸ਼ਹਿਰ ਪਟਿਆਲਾ ‘ਚ ਆਂਗਣਵਾੜੀ ਮੁਲਾਜ਼ਮਾਂ ਦੀ ਹੋਈ ਖਿੱਚ ਧੂਹ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਕਾਂਗਰਸ ਦੇ ਰਾਜ ਵਿਚ ਨੌਕਰੀਆਂ ਕਿੱਥੇ ਪਟਿਆਲਾ/ਬਿਊਰੋ ਨਿਊਜ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਧਰਨਾ ਦਿੱਤਾ ਗਿਆ। ਪੁਲਿਸ ਨੇ ਆਂਗਣਵਾੜੀ ਮੁਲਾਜ਼ਮਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ …
Read More »‘ਆਪ’ ਵਿਧਾਇਕ ਅਮਨ ਅਰੋੜਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਦਿੱਤਾ ਮੰਗ ਪੱਤਰ
ਕਿਹਾ, ਵਿਧਾਨ ਸਭਾ ਦੀ ਕਾਰਵਾਈ ਦਾ ਟੀਵੀ ‘ਤੇ ਸਿੱਧਾ ਪ੍ਰਸਾਰਣ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਦਿੱਤਾ ਹੈ। ਅਮਨ ਅਰੋੜਾ ਨੇ ਸਪੀਕਰ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਦੀ ਕਾਰਵਾਈ ਦੀਆਂ ਸਾਲ ਵਿੱਚ …
Read More »ਬਿਜਲੀ ਦਰਾਂ ‘ਚ ਕੀਤੇ ਵਾਧੇ ਖਿਲਾਫ ਆਮ ਆਦਮੀ ਪਾਰਟੀ ਪਟਿਆਲਾ ‘ਚ 27 ਅਕਤੂਬਰ ਨੂੰ ਦੇਵੇਗੀ ਧਰਨਾ
ਧਰਨੇ ਵਿਚ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਸ਼ਮੂਲੀਅਤ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਵਿਰੁੱਧ ਆਮ ਆਦਮੀ ਪਾਰਟੀ 27 ਅਕਤੂਬਰ ਨੂੰ ਪਟਿਆਲਾ ਵਿੱਚ ਰੋਸ ਧਰਨਾ ਦੇਣ ਜਾ ਰਹੀ ਹੈ। ਇਸ ਧਰਨੇ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ …
Read More »