ਦੋਸ਼ੀ ਟਾਈਟਲਰ ਹੋਵੇ ਜਾਂ ਕੋਈ ਹੋਰ, ਉਸ ਨੂੰ ਚੌਕ ‘ਚ ਪੁੱਠਾ ਟੰਗੋ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ 1984 ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਚੌਕ ਵਿੱਚ ਟੰਗ ਦੇਣ ਦੀ ਗੱਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਦੋਸ਼ੀ ਟਾਈਟਲਰ ਹੋਵੇ ਜਾਂ …
Read More »ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ‘ਚ ਵੱਡਾ ਘਪਲਾ ਆਇਆ ਸਾਹਮਣੇ
ਕੰਪਨੀ ਨੇ ਪੰਜਾਬੀਆਂ ਨੂੰ ਲਾਇਆ 36 ਕਰੋੜ ਦਾ ਚੂਨਾ ਪੰਜਾਬ ਸਰਕਾਰ ਨੇ ਕੰਪਨੀ ਨਾਲ ਕੰਟਰੈਕਟ ਕੀਤਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕਾਂ ਨੂੰ ਵਹੀਕਲਾਂ ਦੀਆਂ ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਲਈ ਇੱਕ ਵਿਦੇਸ਼ੀ ਕੰਪਨੀ 2011 ਤੋਂ ਚੂਨਾ ਲਗਾਉਂਦੀ ਆ ਰਹੀ ਹੈ। ਅਜਿਹਾ ਕਰਕੇ ਇਹ ਕੰਪਨੀ ਲੋਕਾਂ ਦੀਆਂ ਜੇਬਾਂ ਵਿਚੋਂ ਸਲਾਨਾ …
Read More »ਅਕਾਲੀ ਦਲ ਨੇ ਫਾਜ਼ਿਲਕਾ ‘ਚ ਕੀਤੀ ਕਾਂਗਰਸ ਖਿਲਾਫ ਪੋਲ ਖੋਲ੍ਹ ਰੈਲੀ
ਗੈਂਗਸਟਰ ਤੋਂ ਨੇਤਾ ਬਣੇ ਮਰਹੂਮ ਰੌਕੀ ਦੇ ਪਰਿਵਾਰ ਨੇ ਕੀਤੀ ਅਕਾਲੀ ਦਲ ਵਿੱਚ ਸ਼ਮੂਲੀਅਤ ਫਾਜ਼ਿਲਕਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਾਜ਼ਿਲਕਾ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਰਾਜ ਦੀਆਂ ਨਕਾਮੀਆਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। ਸਿੱਖ ਕਤਲੇਆਮ ਬਾਰੇ …
Read More »ਪੰਜਾਬ ਦੇ ਸਰਕਾਰੀ ਕੁੜੀਆਂ ਦੇ ਸਕੂਲਾਂ ‘ਚ ਹੁਣ 50 ਸਾਲ ਤੋਂ ਵੱਧ ਉਮਰ ਦੇ ਅਧਿਆਪਕ ਹੀ ਪੜ੍ਹਾ ਸਕਣਗੇ
ਪੰਜਾਬ ਸਰਕਾਰ ਨੇ ਕੁੜੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕੁੜੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਮਰਦ ਅਧਿਆਪਕਾਂ ਦੀ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਸਿਰਫ ਉਹੀ ਮਰਦ ਅਧਿਆਪਕ ਹੀ ਕੁੜੀਆਂ ਵਾਲੇ ਸਕੂਲਾਂ ਵਿਚ ਭੇਜੇ ਜਾਣਗੇ, ਜਿਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਹੋਵੇਗੀ। ਇਹ …
Read More »ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵੱਲੋਂ 31 ਉਮੀਦਵਾਰਾਂ ਦਾ ਐਲਾਨ
ਭਾਜਪਾ ਵਲੋਂ ਵੀ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। …
Read More »ਕਿਸਾਨਾਂ ਵੱਲੋਂ 16 ਜ਼ਿਲ੍ਹਿਆਂ ਵਿਚ 36 ਥਾਵਾਂ ‘ਤੇ ਦਿੱਤੇ ਗਏ ਧਰਨੇ
ਕਿਸਾਨਾਂ ਦੇ ਕਰਜ਼ਿਆਂ ‘ਤੇ ਲਕੀਰ ਮਾਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ 7 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨ ਕਰਜ਼ਾ ਮੁਕਤੀ ਘੋਲ ਨੂੰ ਤੇਜ਼ ਕਰਦਿਆਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ 36 ਥਾਵਾਂ ‘ਤੇ 12 ਤੋ 2 ਵਜੇ ਤੱਕ 2 ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ …
Read More »ਪੰਚਕੂਲਾ ਹਿੰਸਾ ਮਾਮਲੇ ‘ਚ ਆਦਿੱਤਿਆ ਇੰਸਾ ਹੈ ਮੁਖ ਮੁਲਜ਼ਮ
ਹਰਿਆਣਾ ਪੁਲਿਸ ਨੇ ਆਦਿੱਤਿਆ ਨੂੂੰ ਫੜਨ ਲਈ ਪੰਜ ਲੱਖ ਦਾ ਰੱਖਿਆ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਝਿੜਕਾਂ ਮਗਰੋਂ ਪੰਚਕੂਲਾ ਪੁਲਿਸ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਖਾਸ ਆਦਿੱਤਿਆ ਇੰਸਾ ਦੇ ਸਿਰ ਇਨਾਮੀ ਰਾਸ਼ੀ ਦੋ ਲੱਖ ਤੋਂ ਵਧਾ ਕੇ ਪੰਜ ਲੱਖ ਕਰ ਦਿੱਤੀ ਹੈ। ਪੰਚਕੂਲਾ ਵਿੱਚ 25 …
Read More »ਸਾਬਕਾ ਅਕਾਲੀ ਵਿਧਾਇਕ ਪ੍ਰੇਮ ਮਿੱਤਲ ਲੋਕ ਇਨਸਾਫ਼ ਪਾਰਟੀ ‘ਚ ਸ਼ਾਮਲ
ਛੋਟੇਪੁਰ ਨੇ ਬੈਂਸ ਭਰਾਵਾਂ ਨੂੰ ‘ਆਪ’ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ ਲੁਧਿਆਣਾ/ਬਿਊਰੋ ਨਿਊਜ਼ ਮਾਨਸਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹੁਣ ਕਾਂਗਰਸ ‘ਚ ਰਹਿਣ ਦੌਰਾਨ ਲੁਧਿਆਣਾ ਦੇ ਸਾਬਕਾ ਮੇਅਰ ਰਹੇ ਪ੍ਰੇਮ ਮਿੱਤਲ ਆਪਣੇ ਸਾਥੀਆਂ ਸਮੇਤ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ …
Read More »ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ 2 ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ
ਭੜਕੇ ਲੋਕਾਂ ਵਲੋਂ 3 ਗੱਡੀਆਂ ਸਾੜੀਆਂ, ਦੋ ਠੇਕੇ ਵੀ ਸਾੜੇ ਬਟਾਲਾ/ਬਿਊਰੋ ਨਿਊਜ਼ ਅੱਜ ਦੁਪਹਿਰੇ 12 ਵਜੇ ਦੇ ਕਰੀਬ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਸਬੇ ਦੇ ਹਲਾਤ ਖ਼ਰਾਬ ਹੋਣ ਤੋਂ ਬਾਅਦ ਭੜਕੇ ਲੋਕਾਂ ਵਲੋਂ …
Read More »ਅੰਮ੍ਰਿਤਸਰ ‘ਚ ਮਾਂ-ਧੀ ਨੂੰ ਜਿੰਦਾ ਸਾੜਿਆ
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਸ਼ਹਿਰ ਦੇ ਦਸ਼ਮੇਸ਼ ਨਗਰ ਵਿਚ ਅੱਜ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਘਰ ਵਿਚ ਮੌਜੂਦ ਮਾਂ-ਧੀ ਨੂੰ ਜਿਊਂਦਾ ਸਾੜ ਦਿੱਤਾ ਗਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ ਗਈ। ਜਾਣਕਾਰੀ ਮੁਤਾਬਕ ਗਗਨ ਵਰਮਾ ਨਾਂ ਦੀ ਔਰਤ ਜੋ ਕਿ …
Read More »