ਕਿਹਾ : ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਵੱਲ ਕਰਾਂਗੇ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਸਬੰਧੀ ਐਲਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਕੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਫੈਸਲਾ …
Read More »ਜਲੰਧਰ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀਆਂ ਵਧੀਆਂ ਮੁਸ਼ਕਿਲਾਂ
ਐਸਸੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸੁੱਚਾ ਰਾਮ ਲੱਧੜ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਜਲੰਧਰ ਤੋਂ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਖਿਲਾਫ਼ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਰਾਹੀਂ ਉਨ੍ਹਾਂ ਉਮੀਦਵਾਰ …
Read More »ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੈ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ …
Read More »ਸਾਬਕਾ ਆਈਏਐਸ ਕਰਨੈਲ ਸਿੰਘ ਪੀਐਸਈਆਰਸੀ ਦੇ ਸੈਕਟਰੀ ਨਿਯੁਕਤ
ਕੁਝ ਦਿਨ ਪਹਿਲਾਂ ਹੀ ਕਰਨੈਲ ਸਿੰਘ ਨੇ ਲਈ ਸੀ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਆਈਏਐਸ ਕਰਨੈਲ ਸਿੰਘ ਨੂੰ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਦਾ ਸੈਕਟਰੀ ਨਿਯੁਕਤ ਕੀਤਾ ਹੈ। ਕਰਨੈਲ ਸਿੰਘ ਹੋਰਾਂ ਨੇ ਇਸ ਅਹੁਦੇ ਨੂੰ ਸੰਭਾਲ ਵੀ ਲਿਆ …
Read More »ਸ੍ਰੀ ਅਕਾਲ ਤਖਤ ਸਾਹਿਬ ’ਤੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਗਿਆ ਤਲਬ
15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਦੇ ਆਦੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਇਸ ਮੌਕੇ ਲਏ ਗਏ ਫੈਸਲਿਆਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਗਰੁੱਪ ਵਲੋਂ ਲਾਏ ਗਏ ਆਰੋਪਾਂ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 …
Read More »ਪੰਜਾਬ ’ਚ ਸਕੂਲ ਪੱਧਰ ’ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਜਰਮਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਸਕੂਲ ਪੱਧਰ ’ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਸੂਬਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿਚ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰ ਸਕਦੀ ਹੈ। ਇਸਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕਾਂ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਅਗਾਮੀ ਜ਼ਿਮਨੀ ਚੋਣਾਂ ਸਬੰਧੀ ਬਣਾਈ ਰਣਨੀਤੀ ਜਲੰਧਰ/ਬਿਊਰੋ ਨਿਊਜ਼ : ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਐਤਵਾਰ ਜਲੰਧਰ ਵਿਖੇ ਪੰਜਾਬ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਮੀਡੀਆ ਨੂੰ ਨਹੀਂ ਸੱਦਿਆ ਗਿਆ ਸੀ ਅਤੇ ਇਸ ਮੀਟਿੰਗ ਵਿਚ ‘ਆਪ’ ਹੀ ਮੌਜੂਦ ਸਨ। ਮੀਟਿੰਗ ਦੌਰਾਨ ਸੰਦੀਪ ਪਾਠਕ …
Read More »ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਏ ਜਾਣ ਦੇ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਜਿੱਤਣ ਵਾਲੇੇ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੂੰ ਆਪ ਸਰਕਾਰ ਮੰਤਰੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਪ ਸਰਕਾਰ ਨੇ ਇਸ ਲਈ ਰਾਜਪਾਲ ਤੋਂ ਸਮਾਂ ਵੀ ਮੰਗਿਆ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ …
Read More »ਜਲੰਧਰ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤੀ
‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਲਈ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਇਕਤਰਫ਼ਾ ਜਿੱਤ ਹਾਸਲ ਕਰ ਲਈ ਹੈ। ਮਹਿੰਦਰ ਭਗਤ ਨੇ ਆਪਣੇ ਵਿਰੋਧੀ ਉਮੀਦਵਾਰ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਕੀਤੀ ਨਿੰਦਾ
ਕਿਹਾ : ਆਰੋਪੀ ਖਿਲਾਫ਼ ਸਖਤ ਕਾਰਵਾਈ ਕਰੇ ਬਿ੍ਰਟੇਨ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਇੰਗਲੈਂਡ ਦੇ ਗ੍ਰੇਵਸੇਂਡ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਹੇਟਕ੍ਰਾਈਮ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸੰਸਦ ’ਚ 8 ਸਿੱਖ …
Read More »