ਹਰਿਮੰਦਰ ਸਾਹਿਬ ਸਮੂਹ ‘ਚ ਹੋਈ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਦਰਮਿਆਨ ਸ੍ਰੀ ਹਰਮਿੰਦਰ ਸਾਹਿਬ ਸਮੂਹ ਅਤੇ ਬਾਹਰ ਦੋ ਵਾਰ ਝੜਪ ਹੋਈ। ਇਸ ਝੜਪ …
Read More »ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਤਨਖ਼ਾਹੀਆ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਦੇ ਜਥੇਦਾਰਾਂ ਵਲੋਂ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਜੌਹਰ ਸਿੰਘ ਨੂੰ ਹਫ਼ਤੇ ਲਈ ਰੋਜ਼ਾਨਾ ਇੱਕ-ਇੱਕ ਘੰਟੇ ਲਈ ਕੀਰਤਨ ਸਰਵਣ ਕਰਨ, ਸੰਗਤ ਦੇ ਜੋੜੇ ਸਾਫ ਕਰਨ ਤੇ ਲੰਗਰ ਦੇ ਜੂਠੇ ਬਰਤਨ ਮਾਂਜਣ ਦੀ ਸਜ਼ਾ ਦਿੱਤੀ ਹੈ। ਇਸ …
Read More »ਹਿਮਾਚਲ ਪ੍ਰਦੇਸ਼ ‘ਚ ਵੋਟਾਂ 9 ਨਵੰਬਰ ਨੂੰ ਪੈਣਗੀਆਂ
ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ, ਹਿਮਾਚਲ ‘ਚ ਚੋਣ ਜ਼ਾਬਤਾ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਚ 9 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 18 ਦਸੰਬਰ ਨੂੰ ਨਤੀਜੇ ਆਉਣਗੇ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਚੋਣ …
Read More »ਪੰਜਾਬ ਤੇ ਹਰਿਆਣਾ ‘ਚ ਪਟਾਕਿਆਂ ਨੂੰ ਲੈ ਕੇ ਸਖਤੀ
ਹਾਈਕੋਰਟ ਵੱਲੋਂ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ਦੇ ਤਿਉਹਾਰ ‘ਤੇ ਪਟਾਕਿਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ …
Read More »ਪੁਲਿਸ ਨੇ ਹਨੀਪ੍ਰੀਤ ਨੂੰ ਰਾਜਸਥਾਨ ਤੋਂ ਵਾਪਸ ਪੰਚਕੂਲਾ ਲਿਆਂਦਾ
ਪੁਲਿਸ ਨੂੰ ਮਿਲੇ ਕਈ ਅਹਿਮ ਸੁਰਾਗ, ਪਰ ਦੱਸਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਪੁਲਿਸ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਇੰਸਾਂ ਨੂੰ ਰਾਜਸਥਾਨ ਤੋਂ ਵਾਪਸ ਪੰਚਕੂਲਾ ਲੈ ਆਈ ਹੈ। ਪੁਲਿਸ ਹਨੀਪ੍ਰੀਤ ਨੂੰ ਲੈ ਕੇ ਰਾਜਸਥਾਨ ਦੇ ਗੰਗਾਨਗਰ ਅਤੇ ਹਨੂੰਮਾਨਗੜ੍ਹ ਪਹੁੰਚੀ ਸੀ। ਪੁਲਿਸ ਹਨੀਪ੍ਰੀਤ ਨੂੰ ਪਹਿਲਾਂ ਗੰਗਾਨਗਰ ਅਤੇ ਗੁਰੂਸਰ ਮੋਡੀਆ ਲੈ …
Read More »ਗੁਰਦਾਸਪੁਰ ‘ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ, 55 ਫੀਸਦੀ ਪਈਆਂ ਵੋਟਾਂ
ਜਾਖੜ, ਸਲਾਰੀਆ ਤੇ ਖਜੂਰੀਆ ਦਾ ਸਿਆਸੀ ਭਵਿੱਖ ਈਵੀਐਮ ‘ਚ ਕੈਦ ਗੁਰਦਾਸਪੁਰ/ਬਿਊਰੋ ਨਿਊਜ਼ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਅੱਜ ਵੋਟਾਂ ਪੈਣ ਦਾ ਕੰਮ ਗਿਣਮੀਆਂ-ਚੁਣਵੀਆਂ ਝੜੱਪਾਂ ਨਾਲ ਨਿੱਬੜ ਗਿਆ। ਇਸ ਦੇ ਨਾਲ ਹੀ ਕਾਂਗਰਸ ਦੇ ਸੁਨੀਲ ਜਾਖੜ, ਅਕਾਲੀ-ਭਾਜਪਾ ਦੇ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ …
Read More »ਕਾਂਗਰਸੀ ਆਗੂ ਲਾਲੀ ਮਜੀਠੀਆ ‘ਤੇ ਅਕਾਲੀਆਂ ਨੇ ਕੀਤਾ ਹਮਲਾ
ਲਾਲੀ ਮਜੀਠੀਆ ਨੇ ਇਸ ਸਾਜਿਸ਼ ਪਿੱਛੇ ਬਿਕਰਮ ਮਜੀਠੀਆ ਦਾ ਲਿਆ ਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਜੈਂਤੀਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ‘ਤੇ ਅਕਾਲੀ ਕਾਰਕੁੰਨਾਂ ਵੱਲੋਂ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕੀਤਾ ਗਿਆ। ਅੱਜ ਸਵੇਰੇ ਜੈਤੀਪੁਰ ਵਿੱਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿੱਚ …
Read More »ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਕੀਤਾ ਕਬੂਲ
ਕਿਹਾ, ਮੇਰੇ ਇਸ਼ਾਰੇ ‘ਤੇ ਹੀ ਪੰਚਕੂਲਾ ‘ਚ ਹੋਈ ਹਿੰਸਾ, ਸਵਾ ਕਰੋੜ ਰੁਪਏ ਵੀ ਵੰਡੇ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੁਲਿਸ ਰਿਮਾਂਡ ਦੌਰਾਨ ਮੰਨ ਲਿਆ ਹੈ ਕਿ ਪੰਚਕੂਲਾ ਵਿਚ ਹਿੰਸਾ ਉਸਦੇ ਹੀ ਇਸ਼ਾਰੇ ‘ਤੇ ਹੋਈ ਸੀ। ਐਸਆਈਟੀ ਮੁਤਾਬਕ, ਹਨੀਪ੍ਰੀਤ ਨੇ ਦੱਸਿਆ ਕਿ ਹਿੰਸਾ ਕਰਵਾਉਣ ਲਈ ਉਸ …
Read More »ਹਨੀਪ੍ਰੀਤ ਬਠਿੰਡਾ ਦੇ ਪਿੰਡ ਜੰਗੀਰਾਣਾ ‘ਚ ਇਕ ਹਫਤਾ ਰਹੀ
ਪੁਲਿਸ ਨੇ ਕੀਤੀ ਇਸ ਘਰ ਦੀ ਨਿਸ਼ਾਨਦੇਹੀ ਬਠਿੰਡਾ/ਬਿਊਰੋ ਨਿਊਜ਼ ਪੁਲਿਸ ਨੂੰ ਹਨੀਪ੍ਰੀਤ ਦੇ ਰੂਪੋਸ਼ ਹੋਣ ਸਮੇਂ ਉਸ ਦੇ ਰੁਕਣ ਦੇ ਨਵੇਂ ਟਿਕਾਣੇ ਦਾ ਪਤਾ ਲੱਗਾ ਹੈ। ਹਨੀਪ੍ਰੀਤ ਬਠਿੰਡਾ ਦੇ ਪਿੰਡ ਜੰਗੀਰਾਣਾ ਦੇ ਖੇਤਾਂ ਵਿੱਚ ਬਣੇ ਇੱਕ ਘਰ ਵਿੱਚ ਤਕਰੀਬਨ ਇੱਕ ਹਫਤੇ ਤੱਕ ਰੁਕੀ ਹੋਈ ਸੀ। ਪੁਲਿਸ ਨੇ ਹਨੀਪ੍ਰੀਤ ਤੇ ਸੁਖਦੀਪ …
Read More »ਮੁਹਾਲੀ ਦੀ ਇਮੀਗਰੇਸ਼ਨ ਕੰਪਨੀ ਖਿਲਾਫ ਈਡੀ ਨੇ ਦਰਜ ਕਰਵਾਇਆ ਧੋਖਾਧੜੀ ਦਾ ਕੇਸ
ਕੰਪਨੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ‘ਤੇ ਭੇਜਦੀ ਸੀ ਆਸਟਰੇਲੀਆ ਚੰਡੀਗੜ੍ਹ/ਬਿਊਰੋ ਨਿਊਜ਼ ਈ ਡੀ ਨੇ ਮੋਹਾਲੀ ਦੀ ਸੀ- ਬਰਡ ਇਮੀਗ੍ਰੇਸ਼ਨ ਇੰਟਰਨੈਸ਼ਨਲ ਦੇ ਡਾਇਰੈਕਟਰ ਪ੍ਰਿਤਪਾਲ ਸਿੰਘ ਤੇ ਗੁਰਿੰਦਰ ਸਿੰਘ ਖਿਲਾਫ਼ ਗਲਤ ਤਰੀਕੇ ਨਾਲ ਪੈਸਾ ਇਕੱਠਾ ਕਰਨ ਤੇ ਧੋਖਾ ਧੜੀ ਦਾ ਕੇਸ ਦਰਜ ਕਰਵਾਇਆ ਹੈ। ਕੰਪਨੀ ਦੇ ਦਫ਼ਤਰ ਤੋਂ ਸਰਕਾਰੀ ਗਜਟਿਡ ਅਫ਼ਸਰਾਂ ਅਤੇ …
Read More »