ਗੁਬਾਰਾ ਫਟਣ ਕਾਰਨ ਕਈ ਵਿਅਕਤੀਆਂ ਨੂੰ ਪਹੁੰਚਿਆ ਅੱਗ ਦਾ ਸੇਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ਵਿਚ ਐਤਵਾਰ ਸ਼ਾਮ ਇਕ ਪ੍ਰੋਗਰਾਮ ਦੌਰਾਨ ਨਾਈਟ੍ਰੋਜਨ ਗੈਸ ਨਾਲ ਭਰਿਆ ਗੁਬਾਰਾ ਫਟ ਗਿਆ, ਜਿਸ ਕਾਰਨ ਕਰੀਬ 17 ਵਿਅਕਤੀਆਂ ਨੂੰ ਅੱਗ ਦਾ ਸੇਕ ਪਹੁੰਚਿਆ ਅਤੇ ਭੱਜਦੌੜ ਮਚ ਗਈ। ਸਾਰੇ ਜ਼ਖਮੀਆਂ ਨੂੰ ਤੁਰੰਤ ਸੈਕਟਰ-32 …
Read More »ਲੰਗਾਹ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾ ਵੀ ਜੋੜੀ ਗਈ
ਸਤਿਕਾਰ ਕਮੇਟੀ ਨੇ ਚੁੱਕਿਆ ਸੀ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਪੁਲਿਸ ਵੱਲੋਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਲਾਈਆਂ ਬਲਾਤਕਾਰ ਦੀਆਂ ਧਾਰਾਵਾਂ ਦੇ ਨਾਲ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾ 295ਏ ਵੀ ਜੋੜ ਦਿੱਤੀ ਹੈ । ਸਤਿਕਾਰ ਕਮੇਟੀ ਵੱਲੋਂ ਲਗਾਤਾਰ ਇਹ ਮੰਗ ਚੁੱਕੀ ਜਾ ਰਹੀ ਸੀ ਕਿ ਲੰਗਾਹ ਵਿਰੁੱਧ ઠਧਾਰਮਿਕ ਭਾਵਨਾਵਾਂ …
Read More »ਹਰਿਆਣਾ ਪੁਲਿਸ ਡੇਰਾ ਸਿਰਸਾ ਨਾਲ ਜੁੜੇ ਹਰ ਵਿਅਕਤੀ ‘ਤੇ ਸ਼ਿਕੰਜਾ ਕੱਸਣ ਲੱਗੀ
45 ਵਿਅਕਤੀਆਂ ਦੀ ਪੂਰੀ ਡਿਟੇਲ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਹਰਿਆਣਾ ਪੁਲਿਸ ਡੇਰਾ ਮੁਖੀ ਨਾਲ ਜੁੜੇ ਹਰ ਵਿਅਕਤੀ ‘ਤੇ ਸ਼ਿਕੰਜਾ ਕੱਸਦੀ ਜਾ ਰਹੀ ਹੈ। ਪੰਚਕੂਲਾ ਪੁਲਿਸ ਨੇ ਡੇਰਾ ਸੱਚਾ ਸੌਦਾ ਦੇ 45 ਵਿਅਕਤੀਆਂ ਦੀ ਪੂਰੀ ਡਿਟੇਲ ਅਤੇ ਤਸਵੀਰਾਂ ਨਾਲ ਸੂਚੀ ਜਾਰੀ ਕੀਤੀ ਹੈ। …
Read More »ਵਿਵਾਦਤ ਐਸ.ਪੀ. ਸਲਵਿੰਦਰ ਨੂੰ ਬਲਾਤਕਾਰ ਮਾਮਲੇ ‘ਚ ਮਿਲੀ ਜ਼ਮਾਨਤ
ਸਲਵਿੰਦਰ ਲਗਾਤਾਰ ਰਿਹਾ ਵਿਵਾਦਾਂ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਵਿਵਾਦਤ ਐਸ.ਪੀ. ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਜਸਟਿਸ ਏ.ਬੀ. ਚੌਧਰੀ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਵਧੀਕ ਸੈਸ਼ਨਜ਼ ਜੱਜ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ …
Read More »ਅਰੁਣਾਂਚਲ ਪ੍ਰਦੇਸ਼ ‘ਚ ਏਅਰਫੋਰਸ ਦਾ ਹੈਲੀਕਾਪਟਰ ਹਾਦਸਗ੍ਰਸਤ
5 ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣਾਚਲ ਪ੍ਰਦੇਸ਼ ਵਿਚ ਏਅਰਫੋਰਸ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਸਵੇਰੇ ਤਕਰੀਬਨ 6 ਵਜੇ ਵਾਪਰਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜਦੋਂ ਇਹ …
Read More »ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਕੇਸ ਦਰਜ
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਗੁਰਦਾਸਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਖੇਤੀਬਾੜੀ ਮੰਤਰੀ ਤੇ 32 ਸਾਲ ਤੋਂ ਐਸਜੀਪੀਸੀ ਮੈਂਬਰ ਸੁੱਚਾ ਸਿੰਘ ਲੰਗਾਹ ‘ਤੇ ਆਪਣੀ ਧੀ ਦੀ ਸਹੇਲੀ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਦਰਜ ਹੋਣ ਪਿੱਛੋਂ ਲੰਗਾਹ …
Read More »ਜੋਗਿੰਦਰ ਛੀਨਾ ਭਾਜਪਾ ‘ਚ ਹੋਏ ਸ਼ਾਮਲ
ਕਿਹਾ, ਭਗਵੰਤ ਮਾਨ ਨੇ ਪਾਰਟੀ ਨੂੰ ਪ੍ਰਾਈਵੇਟ ਕੰਪਨੀ ‘ਚ ਬਦਲਿਆ ਪਠਾਨਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ‘ਤੇ ਪਾਰਟੀ ਨੂੰ ‘ਪ੍ਰਾਈਵੇਟ ਕੰਪਨੀ’ ਵਿੱਚ ਤਬਦੀਲ ਕਰਨ ਦੇ ਦੋਸ਼ ਲਾਉਂਦਿਆਂ ‘ਆਪ’ ਆਗੂ ਜੋਗਿੰਦਰ ਛੀਨਾ, ਜਿਨ੍ਹਾਂ ਨੇ ਦੀਨਾਨਗਰ ਤੋਂ ਵਿਧਾਨ ਸਭਾ ਚੋਣ ਲੜੀ ਸੀ, ਪਾਰਟੀ ਨੂੰ ਅਲਵਿਦਾ ਆਖ ਕੇ …
Read More »ਪ੍ਰਤਾਪ ਬਾਜਵਾ ਵੀ ਜਾਖੜ ਦੀ ਚੋਣ ਮੁਹਿੰਮ ‘ਚ ਨਿੱਤਰੇ
ਜਾਖੜ ਸੰਸਦ ‘ਚ ਪੰਜਾਬੀਅਤ ਦਾ ਝੰਡਾ ਬੁਲੰਦ ਕਰਨਗੇ ਕਾਹਨੂੰਵਾਨ : ਲੋਕ ਸਭਾ ਹਲਕਾ ਗੁਰਦਾਸਪੁਰ ਦੇ ਚੋਣ ਪਿੜ ਤੋਂ ਕਈ ਦਿਨ ਦੂਰ ਰਹੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਹਲਕੇ ਦੇ ਪਿੰਡ ਤੁਗਲਵਾਲ ਤੋਂ ਸੁਨੀਲ ਜਾਖੜ ਸਮੇਤ ਚੋਣ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਪਿੰਡ ਤੁਗਲਵਾਲ ਵਿੱਚ ਸੰਬੋਧਨ ਕਰਦਿਆਂ ਬਾਜਵਾ ਨੇ …
Read More »ਸੰਜੇ ਸਿੰਘ ਨੇ ‘ਆਪ’ ਦੀ ਚੋਣ ਪ੍ਰਚਾਰ ਮੁਹਿੰਮ ਦਾ ਚੁੱਪ-ਚੁਪੀਤੇ ਲਿਆ ਜਾਇਜ਼ਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਇੰਚਾਰਜ ਅਤੇ ਪਾਰਟੀ ਦੇ ਕੌਮੀ ਬੁਲਾਰੇ ਸੰਜੇ ਸਿੰਘ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ‘ਆਪ’ ਦੇ ਪ੍ਰਚਾਰ ਅਤੇ ਸਥਿਤੀ ਦਾ ਚੁੱਪ-ਚੁਪੀਤੇ ਜਾਇਜ਼ਾ ਲਿਆ। ਭਾਵੇਂ ‘ਆਪ’ ਦੀ ਲੀਡਰਸ਼ਿਪ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ …
Read More »ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾਵੇਗਾ : ਕੈਪਟਨ ਅਮਰਿੰਦਰ
ਜਾਖੜ ਨੂੰ ਮਿਲੀ ਹਰ ਵੋਟ ਵਿਕਾਸ ਲਈ ਹੋਵੇਗੀ ਪਠਾਨਕੋਟ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਫ਼ੌਜੀਆਂ ਨੂੰ ਹਰੇਕ ਪ੍ਰਸ਼ਾਸਕੀ ਦਫ਼ਤਰ ਵਿੱਚ ਬਣਦਾ ਮਾਣ-ਸਤਿਕਾਰ ਮਿਲੇਗਾ। ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦਾ ਦਾਅਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਮਿਲੀ ਹਰ …
Read More »