ਕਿਹਾ, 6 ਅਕਤੂਬਰ ਨੂੰ ਲਵਾਂਗਾ ਆਖਰੀ ਫੈਸਲਾ ਗੁਰਦਾਸਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਸੂਬਾਈ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਮਗਰੋਂ ‘ਆਪਣਾ ਪੰਜਾਬ ਪਾਰਟੀ’ ਬਣਾਉਣ ਵਾਲੇ ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਲਈ ਹੈ। ਪਾਰਟੀ ਆਗੂਆਂ ਨੇ ਮੰਗਲਵਾਰ ਨੂੰ ਉਨ੍ਹਾਂ …
Read More »ਨਵਜੋਤ ਸਿੱਧੂ ਨੇ ਤਾਰਿਆ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਬਿਜਲੀ ਬਿੱਲ
ਬੰਗਾ/ਬਿਊਰੋ ਨਿਊਜ਼ : ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਅਤੇ ਪਾਰਕ ਦੇ ਬਿਜਲੀ ਬਿੱਲ ਦੀ ਬਕਾਇਆ ਰਾਸ਼ੀ ਬਾਰੇ ਪਤਾ ਲੱਗਣ ‘ਤੇ ਪਿੰਡ ਖਟਕੜ ਕਲਾਂ ਪੁੱਜੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੌਕੇ ‘ਤੇ ਆਪਣੀ ਜੇਬ ਵਿਚੋਂ ਪਾਵਰਕੌਮ ਦੇ ਨਾਂ ਢਾਈ ਲੱਖ ਦਾ ਚੈੱਕ ਕੱਟ ਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ …
Read More »ਸ਼੍ਰੋਮਣੀ ਕਮੇਟੀ ਜਗਮੀਤ ਸਿੰਘ ਦਾ ਕਰੇਗੀ ਸਨਮਾਨ
ਪਟਿਆਲਾ/ਬਿਊਰੋ ਨਿਊਜ਼ ਕੈਨੇਡਾ ਵਿੱਚ ਨਿਊ ਡੈਮੋਕਰੈਟਿਕ ਪਾਰਟੀ (ਐਨ.ਡੀ.ਪੀ.)ਆਗੂ ਲਈ ਹੋਈ ਵੋਟਿੰਗ ਵਿੱਚ ਸਭ ਤੋਂ ਵੱਧ ਵੋਟਾਂ ਹਾਸਲ ਕਰਨ ਵਾਲੇ ਸਿੱਖ ਆਗੂ ਜਗਮੀਤ ਸਿੰਘ ਦੇ ਚੁਣੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਗਮੀਤ ਸਿੰਘ ਦਾ ਭਾਰਤ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ …
Read More »ਜਦੋਂ ਸਤਵਿੰਦਰ ਬਿੱਟੀ ਐਸਡੀਐਮ ਦੀ ਕੁਰਸੀ ‘ਤੇ ਬੈਠ ਗਈ
ਮਾਛੀਵਾੜਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਹਾਰਨ ਵਾਲੀ ਗਾਇਕਾ ਸਤਵਿੰਦਰ ਕੌਰ ਬਿੱਟੀ ਨੇ ਸਾਹਨੇਵਾਲ ਅਨਾਜ ਮੰਡੀ ਵਿਚ ਨਿਯਮਾਂ (ਪ੍ਰੋਟੋਕੋਲ) ਦੀਆਂ ਉਦੋਂ ਧੱਜੀਆਂ ਉਡਾ ਦਿੱਤੀਆਂ ਜਦੋਂ ਉਹ ਅਨਾਜ ਮੰਡੀ ਦੇ ਪ੍ਰਸ਼ਾਸਕ (ਐਸਡੀਐਮ) ਦੀ ਕੁਰਸੀ ‘ਤੇ ਬੈਠ ਗਈ। ਮੌਕੇ ‘ਤੇ ਮੌਜੂਦ ਮੁਲਾਜ਼ਮ ਰੋਕਣ ਬਜਾਏ ਆਪਣੇ ਸੀਨੀਅਰ …
Read More »ਹਨੀਪ੍ਰੀਤ ਪੰਚਕੂਲਾ ਦੀ ਅਦਾਲਤ ‘ਚ ਹੋਈ ਪੇਸ਼
ਅਦਾਲਤ ਨੇ ਹਨੀਪ੍ਰੀਤ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਹਰੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਅੱਜ ਪੰਚਕੂਲਾ ਦੀ ਅਦਾਲਤ ਵਿਚ ਪੇਸ਼ ਹੋਈ। ਸੁਣਵਾਈ ਦੌਰਾਨ ਅਦਾਲਤ ਰੂਮ ਨੂੰ ਅੰਦਰੋ ਬੰਦ ਕਰ ਦਿੱਤਾ ਗਿਆ ਸੀ ਅਤੇ ਮੌਜੂਦ ਸਾਰੇ ਵਿਅਕਤੀਆਂ ਦੇ ਮੋਬਾਇਲ ਫੋਨ …
Read More »ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧੀਆਂ
ਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਕੀਤੀ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰੀ ਬਾਬਾ ਰਾਮ ਰਹੀਮ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬਲਾਤਕਾਰ ਪੀੜਤ ਦੋਵੇਂ ਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਵੇਲੇ ਰਾਮ ਰਹੀਮ ਬਲਾਤਕਾਰ ਦੇ ਦੋ …
Read More »ਸੰਯੁਕਤ ਰਾਸ਼ਟਰ ਨੇ ਟਵੀਟ ਰਾਹੀਂ ਰਾਮ ਰਹੀਮ ਤੇ ਹਨੀਪ੍ਰੀਤ ਨੂੰ ‘ਟੌਇਲਟ ਡੇਅ’ ਲਈ ਸੱਦਿਆ
ਥੋੜ੍ਹੀ ਦੇਰ ਬਾਅਦ ਇਹ ਟਵੀਟ ਹਟਾ ਵੀ ਦਿੱਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਨੇ ਅੱਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਆਪਣੇ ‘ਵਰਲਡ ਟੌਇਲਟ ਡੇਅ’ ਪ੍ਰੋਗਰਾਮ ਦੇ ਸਮਰਥਨ ਲਈ ਸੱਦਾ ਭੇਜਿਆ। ਇਹ ਪ੍ਰੋਗਰਾਮ ਨਵੰਬਰ ਮਹੀਨੇ ਹੋਣਾ ਹੈ। ਇੱਕ ਟਵੀਟ ਵਿਚ ਸੰਯੁਕਤ ਰਾਸ਼ਟਰ ਦੀ ਪਾਣੀਆਂ ਲਈ ਕੰਮ …
Read More »ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ
9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗੁਰਦਾਸਪੁਰ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਲੰਗਾਹ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਪੰਜ ਦਿਨ ਉਸ ਤੋਂ ਪੁੱਛਗਿੱਛ ਕਰੇਗੀ। …
Read More »ਲੰਗਾਹ ਦੀ ਅਰਜ਼ੀ ‘ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਅਗਾਂਊ ਜਮਾਨਤ ਦੀ ਅਰਜ਼ੀ ਤੇ ਸੁਣਵਾਈ 6 ਅਕਤੂਬਰ ਤੱਕ ਟਲ ਗਈ ਹੈ। ਲੰਗਾਹ ਵੱਲੋਂ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ 72 ਘੰਟੇ ਲਈ ਅਗਾਂਊ ਜਮਾਨਤ ਮੰਗੀ ਸੀ ਤਾਂ ਜੋ ਉਹ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਣ …
Read More »ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ
ਕਿਹਾ, ਗੁਰਦਾਸਪੁਰ ਦੀ ਚੋਣ ਕਾਂਗਰਸ ਹੀ ਜਿੱਤੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸਿੱਧੂ ਨੇ ਕਿਹਾ ਕਿ ਮਜੀਠੀਆ ਦੀ ਉਪਲਬਧੀ ਸਿਰਫ ਇੱਕੋ ਹੀ ਹੈ ਕਿ ਉਹ ਸੁਖਬੀਰ ਦਾ ਰਿਸ਼ਤੇਦਾਰ ਹੈ। ਇਸੇ ਕਰਕੇ ਹੀ ਕਈ …
Read More »