ਪੰਜ ਸਿੱਖ ਸਹਿਬਾਨ ਦੀ ਮੀਟਿੰਗ ਵੀ ਭਲਕੇ ਹੋਵੇਗੀ, ਲੰਗਾਹ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜੱਥੇਦਾਰਾਂ ਵੱਲੋਂ ਹੁਕਮਨਾਮਾ ਜਾਰੀ ਕਰਦਿਆਂ ਜਬਰ ਜਨਾਹ ਮਾਮਲੇ ਵਿੱਚ ਚਰਚਾ ਦਾ ਵਿਸ਼ਾ ਬਣੇ ਸ਼ੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸਿੱਖੀ ਤੋਂ ਖਾਰਜ …
Read More »ਹਨੀਪ੍ਰੀਤ ਦੀ ਚੰਡੀਗੜ੍ਹ ਦੇ ਨੇੜੇ ਜ਼ੀਰਕਪੁਰ ਤੋਂ ਹੋਈ ਗ੍ਰਿਫਤਾਰੀ
ਭਲਕੇ ਬੁੱਧਵਾਰ ਨੂੰ ਪੰਚਕੂਲਾ ਅਦਾਲਤ ਵਿਚ ਹੋਵੇਗੀ ਪੇਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਚਹੇਤੀ ਹਨੀਪ੍ਰੀਤ ਨੂੰ ਅੱਜ ਚੰਡੀਗੜ੍ਹ ਨੇੜੇ ਜ਼ੀਰਕਪੁਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੰਚਕੂਲਾ ਪੁਲਿਸ ਦੀ ਟੀਮ ਨੇ ਹਨੀਪ੍ਰੀਤ ਨੂੰ ਪੰਜਾਬ ਪੁਲਿਸ ਦੀ ਮੱਦਦ ਨਾਲ ਗ੍ਰਿਫਤਾਰ ਕੀਤਾ ਹੈ। ਹਰਿਆਣਾ ਪੁਲਿਸ ਨੇ …
Read More »ਸੁੱਚਾ ਸਿੰਘ ਲੰਗਾਹ ਦੀ ਭਾਲ ਲਈ ਪੁਲਿਸ ਨੇ ਲੁੱਕ ਆਊਟ ਨੋਟਿਸ ਕੀਤਾ ਜਾਰੀ
ਲੰਘੇ ਕੱਲ੍ਹ ਚੰਡੀਗੜ੍ਹ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚਿਆ ਸੀ ਲੰਗਾਹ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਭਾਲ ਲਈ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪੁਲਿਸ ਕਪਤਾਨ ਨੇ ਪੰਜਾਬ ਤੇ ਸੂਬੇ ਦੀ ਰਾਜਧਾਨੀ ਸਮੇਤ ਹਰਿਆਣਾ, ਦਿੱਲੀ, ਰਾਜਸਥਾਨ, ਹਿਮਾਚਲ ਪ੍ਰਦੇਸ਼, …
Read More »ਸੁੱਚਾ ਸਿੰਘ ਲੰਗਾਹ ਵੱਲੋਂ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਅਰਜੀ ਰੱਦ ਕੀਤੇ ਜਾਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ । ਲੰਗਾਹ ਵੱਲੋਂ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਗਈ ਹੈ। ਇਸ ‘ਤੇ ਭਲਕੇ ਸੁਣਵਾਈ ਹੋ ਸਕਦੀ ਹੈ। ਲੰਗਾਹ ਵੱਲੋਂ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਦੀ …
Read More »ਨਵਜੋਤ ਸਿੱਧੂ ਨੇ ਤਾਰਿਆ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਬਿਜਲੀ ਬਿੱਲ
ਸਿੱਧੂ ਨੇ ਪਾਵਰਕਾਮ ਦੇ ਨਾਂ ਢਾਈ ਲੱਖ ਦਾ ਚੈਕ ਕੱਟ ਕੇ ਡੀਸੀ ਨੂੰ ਸੌਂਪਿਆ ਬੰਗਾ/ਬਿਊਰੋ ਨਿਊਜ਼ ਨਵਜੋਤ ਸਿੱਧੂ ਲੰਘੇ ਕੱਲ੍ਹ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਅਤੇ ਪਾਰਕ ਦੇ ਬਿਜਲੀ ਬਿੱਲ ਦੀ ਬਕਾਇਆ ਰਾਸ਼ੀ ਬਾਰੇ ਪਤਾ ਲੱਗਣ ‘ਤੇ ਖਟਕੜ ਕਲਾਂ ਪਹੁੰਚੇ। ਸਿੱਧੂ ਨੇ ਮੌਕੇ ‘ਤੇ ਆਪਣੀ ਜੇਬ ਵਿਚੋਂ ਪਾਵਰਕੌਮ ਦੇ …
Read More »ਗੁਰਦਾਸਪੁਰ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਸਿਖਰਾਂ ‘ਤੇ
ਦਲ ਬਦਲੂ ਦੂਜੀਆਂ ਪਾਰਟੀਆਂ ‘ਚ ਹੋਣ ਲੱਗੇ ਸ਼ਾਮਲ ਬਟਾਲਾ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਗੁਰਦਾਸਪੁਰ ਵਿਚ ਮੁੱਖ ਮੁਕਾਬਲਾ ਕਾਂਗਰਸ, ਭਾਜਪਾ-ਅਕਾਲੀ ਅਤੇ ‘ਆਪ’ ਵਿਚਕਾਰ ਹੀ ਹੋਣਾ ਹੈ। ਇਸਦੇ ਚੱਲਦਿਆਂ ਦਲ ਬਦਲੂਆਂ ਦੇ ਦੂਜੀਆਂ ਪਾਰਟੀਆਂ ‘ਚ ਜਾਣ ਦਾ ਕੰਮ ਵੀ ਸ਼ੁਰੂ ਹੋ …
Read More »ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ‘ਚ ਕੀਤਾ ਆਤਮ ਸਮਰਪਣ
ਕਿਹਾ, ਪੰਜਾਬ ਪੁਲਿਸ ‘ਤੇ ਬਿਲਕੁਲ ਵੀ ਭਰੋਸਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ । ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਸੈਕਟਰ 43 ਜ਼ਿਲ੍ਹਾ …
Read More »ਚੰਡੀਗੜ੍ਹ ਅਦਾਲਤ ਨੇ ਲੰਗਾਹ ਦੀ ਅਰਜ਼ੀ ਕੀਤੀ ਖਾਰਜ
ਕਿਹਾ, ਗੁਰਦਾਸਪੁਰ ਜਾ ਕੇ ਹੀ ਆਤਮ ਸਮਰਪਣ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਦੀ ਅਰਜ਼ੀ ਖਾਰਿਜ ਕਰ ਦਿੱਤੀ ਹੈ। ਆਤਮ ਸਮਰਪਣ ਕਰਨ ਪਹੁੰਚੇ ਲੰਗਾਹ ਨੂੰ ਅਦਾਲਤ ਨੇ ਕਿਹਾ ਕਿ ਉਨ੍ਹਾਂ ‘ਤੇ ਮਾਮਲਾ ਗੁਰਦਾਸਪੁਰ ਵਿੱਚ ਦਰਜ ਹੋਇਆ ਹੈ। ਇਸ ਲਈ ਆਤਮ ਸਮਰਪਣ ਚੰਡੀਗੜ੍ਹ ਵਿੱਚ ਕਰਨਾ ਉਨ੍ਹਾਂ …
Read More »ਲੰਗਾਹ ਨੇ ਕਿਹਾ ਗੁਰਦਾਸਪੁਰ ਜ਼ਿਮਨੀ ਚੋਣ ਲਈ ਆਪਣਾ ਇਕ ਇਕ ਵੋਟ ਭਾਜਪਾ ਨੂੰ ਪਾਇਓ
ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਅਤੇ ਡੀਐਸਪੀ ਕੇ ਡੀ ਸਿੰਘ ‘ਤੇ ਲਾਏ ਝੂਠਾ ਫਸਾਉਣ ਦੇ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਆਏ ਲੰਗਾਹ ਦਾ ਜਦ ਪੱਤਰਕਾਰਾਂ ਨੇ ਪੱਖ ਜਾਣਨਾ ਚਾਹਿਆ ਤਾਂ ਉਸ ਨੇ ਇਹੋ ਕਿਹਾ ਕਿ ਉਸ ਦਾ ਪਾਰਟੀ ਵਰਕਰਾਂ ਨੂੰ ਸੰਦੇਸ਼ ਹੈ ਕਿ ਗੁਰਦਾਸਪੁਰ ਜ਼ਿਮਨੀ …
Read More »ਲੰਗਾਹ ਦੇ ਹੱਕ ‘ਚ ਉੱਤਰੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ
ਕਿਹਾ, ਅਕਾਲੀ ਤੇ ਭਾਜਪਾ ਵਰਕਰ ਲੰਗਾਹ ਦੇ ਨਾਲ ਹੁਸ਼ਿਆਰਪੁਰ/ਬਿਊਰੋ ਨਿਊਜ਼ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਬਾਵਜੂਦ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਲੰਗਾਹ ਦੇ ਹੱਕ ਵਿਚ ਉਤਰੇ ਹਨ। ਜ਼ਿਕਰਯੋਗ ਹੈ ਕਿ ਇਕ ਮਹਿਲਾ ਦੀ ਸ਼ਿਕਾਇਤ ‘ਤੇ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ …
Read More »