ਜਲੰਧਰ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਕੋਲੋਂ ਸਾਢੇ ਛੇ ਘੰਟੇ ਪੁੱਛਗਿੱਛ ਕੀਤੀ। ਇੰਦਰਪ੍ਰਤਾਪ ਬੁੱਧਵਾਰ ਦੁਪਹਿਰੇ 12.35 ਵਜੇ ਦੇ ਕਰੀਬ ਆਪਣੇ ਵਕੀਲ ਅਤੇ ਅਕਾਊਟੈਂਟ ਨਾਲ ਈਡੀ ਦਫ਼ਤਰ ਪਹੁੰਚਿਆ। ਜਾਣਕਾਰੀ ਅਨੁਸਾਰ ਇਸ ਦੌਰਾਨ ਈਡੀ ਦੇ ਅਧਿਕਾਰੀਆਂ ਨੇ ਇੰਦਰਪ੍ਰਤਾਪ ਤੋਂ ਪਹਿਲਾਂ ਤਿਆਰ …
Read More »ਟੌਹੜਾ ਦੇ ਸਕੂਲ ‘ਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀਸੂਚਕ ਸ਼ਬਦ ਕਹਿਣ ਦਾ ਮਾਮਲਾ ਟੌਹੜਾ ਸਕੂਲ ਦਾ ਸਾਰਾ ਸਟਾਫ ਤਬਦੀਲ
ਭਾਦਸੋਂ : ਪਿੰਡ ਟੌਹੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀਗਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਨੇ ਪ੍ਰਿੰਸੀਪਲ ਸਮੇਤ ਸਾਰੇ ਸਟਾਫ਼ ਦਾ ਤਬਾਦਲਾ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ …
Read More »ਐਸਜੀਪੀਸੀ ਨੇ ਚੱਢਾ ਖ਼ਿਲਾਫ਼ ਕੀਤੀ ਸਖਤ ਕਾਰਵਾਈ ਦੀ ਸਿਫਾਰਸ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਅੰਤ੍ਰਿੰਗ ਕਮੇਟੀ …
Read More »ਅਕਾਲੀਆਂ ਵੱਲੋਂ ਮੋਤੀ ਮਹਿਲ ਵੱਲ ਰੋਸ ਮਾਰਚ
ਪੁਲਿਸ ਨੇ ਅਕਾਲੀਆਂ ਨੂੰ ਗੁਰਦੁਆਰਾ ਸਾਹਿਬ ‘ਚ ਕੀਤਾ ਨਜ਼ਰਬੰਦ ਪਟਿਆਲਾ/ਬਿਊਰੋ ਨਿਊਜ਼ ਕਾਂਗਰਸੀ ਆਗੂ ਵੱਲੋਂ ਪੰਚਾਇਤੀ ਚੋਣਾਂ ਵੇਲੇ ਦਿੱਤੇ ਵਿਵਾਦਿਤ ਬਿਆਨ ‘ਤੇ ਪੰਜਾਬ ઠਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੰਸਦ ઠਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਇੱਥੇ ਮੋਤੀ ਮਹਿਲ ਵੱਲ …
Read More »ਪੰਜਾਬੀ ਭਾਸ਼ਾ ਨਾਲ ਸਾਹਬ ਦੀ ਵਾਅਦਾ ਖਿਲਾਫੀ ਖਿਲਾਫ਼ ਹੋਵੇਗੀ ਭੁੱਖ ਹੜਤਾਲ
ਚੰਡੀਗੜ੍ਹ ਪੰਜਾਬੀ ਮੰਚ 19 ਫਰਵਰੀ 2018 ਨੂੰ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕਰੇਗਾ ਸਮੂਹਿਕ ਭੁੱਖ ਹੜਤਾਲ ਇਸ ਮੌਕੇ ‘ਤੇ ਪੁਆਧੀ ਗਾਇਕੀ ਦਾ ਅਖਾੜਾ ਵੀ ਲੱਗੇਗਾ ਤੇ ‘ਸੂਲਾਂ ਵਿੰਨਿਆ ਅੰਦਰ’ ਨਾਟਕ ਵੀ ਖੇਡਿਆ ਜਾਵੇਗਾ ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਨੇ ਇਕ ਵਾਰ ਫਿਰ ਸਮੂਹ ਸਹਿਯੋਗੀ ਸੰਗਠਨਾਂ ਨਾਲ ਮਿਲ …
Read More »ਐਨ ਆਰ ਆਈ ਕਵੀ ਚਰਨ ਸਿੰਘ ਦੀ ਕਾਵਿ ਪੁਸਤਕ ‘ਤੀਸਰੀ ਅੱਖ’ ਰਿਲੀਜ਼
ਸ਼ਹਿਰੀਂ ਵਸਿਆ ਮਨੁੱਖ ਸਕੂਨ ਲੱਭਣ ਪਿੰਡਾਂ ਵੱਲ ਨੂੰ ਦੌੜਦਾ ਹੈ : ਕਵੀ ਚਰਨ ਸਿੰਘ ਕਵੀ ਚਰਨ ਸਿੰਘ ਨੂੰ ਪਹਿਲੇ ਦਿਨ ਤੋਂ ਹੀ ਨਿੱਠ ਕੇ ਪੜ੍ਹਨ ਦੀ ਹੈ ਆਦਤ : ਜਨਕ ਰਾਜ ਕਵੀ ਦੀਆਂ ਰਚਨਾਵਾਂ ਸਮੇਂ ਦੇ ਹਾਕਮਾਂ ਨੂੰ ਸਵਾਲ ਕਰਨ ਦਾ ਦਮ ਭਰਦੀਆਂ ਹਨ : ਪ੍ਰੋ. ਬ੍ਰਹਮਜਗਦੀਸ਼ ਚੰਡੀਗੜ੍ਹ : ‘ਅਜੋਕਾ …
Read More »ਪੰਜਾਬੀ ਰੋਜ਼ਾਨਾ 6.50 ਕਰੋੜ ਰੁਪਏ ਦੀ ਕਰਦੇ ਹਨ ਹੈਲੋ-ਹੈਲੋ
ਮੋਬਾਈਲ ਕੰਪਨੀਆਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੇ ਜਾਲ ‘ਚ ਫਸਾਇਆ ਬਠਿੰਡਾ/ਬਿਊਰੋ ਨਿਊਜ਼ : ਸਮੁੱਚਾ ਪੰਜਾਬ ਜਿਥੇ ਸੰਕਟ ਕੰਢੇ ਖੜ੍ਹਾ ਹੈ, ਉਦੋਂ ਇਹ ਤੱਥ ਫਿਕਰਮੰਦ ਕਰਦੇ ਹਨ ਕਿ ਪੰਜਾਬੀ ਰੋਜ਼ਾਨਾ ਘੱਟੋ-ਘੱਟ 6.50 ਕਰੋੜ ਰੁਪਏ ਮੋਬਾਈਲਾਂ ਦੀ ‘ਹੈਲੋ ਹੈਲੋ’ ਉਤੇ ਫੂਕ ਦਿੰਦੇ ਹਨ। ਇਸ ਤਰ੍ਹਾਂ ਪੰਜਾਬ ਦੇ ਲੋਕਾਂ ਦਾ ਘੱਟੋ-ਘੱਟ ਟੈਲੀਫੋਨ …
Read More »ਕੈਨੇਡਾ ਗਈ ਪਤਨੀ ਨੇ ਮੰਗਿਆ ਤਲਾਕ
ਪਤੀ ਨੇ ਖੁਦ ਨੂੰ ਮਾਰੀ ਗੋਲੀ ਮੋਗਾ/ਬਿਊਰੋ ਨਿਊਜ਼ : ਪਰਵਾਸੀ ਪੰਜਾਬੀ ਪਤਨੀ ਦੀ ਕਥਿਤ ਬੇਵਫ਼ਾਈ ਤੋਂ ਦੁਖੀ ਪਿੰਡ ਹਰੀਏਵਾਲਾ ਦੇ ਨੌਜਵਾਨ ਸੁਖਦੀਪ ਸਿੰਘ (29) ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਂਚ ਕਰ ਰਹੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਦੇ ਇੰਚਾਰਜ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ …
Read More »ਪਾਕਿ ‘ਚ ਗੁਰਦੁਆਰੇ ਦੀ ਇਮਾਰਤ ਢਾਹੁਣ ‘ਤੇ ਓਕਾਫ਼ ਬੋਰਡ ਦਾ ਚੇਅਰਮੈਨ ਤਲਬ
ਸਾਹੀਵਾਲ ਦੇ ਨਰਿੰਦਰ ਸਿੰਘ ਨੇ ਲਾਹੌਰ ਹਾਈਕੋਰਟ ‘ਚ ਦਾਇਰ ਕੀਤੀ ਸੀ ਪਟੀਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ :ਪਾਕਿਸਤਾਨ ਦੇ ਸ਼ਹਿਰ ਸਾਹੀਵਾਲ (ਲਹਿੰਦਾ ਪੰਜਾਬ) ਦੇ ਵਪਾਰਕ ਇਲਾਕੇ ਸੌਰੀ ਗਲੀ ਬਾਜ਼ਾਰ ਵਿਚਲੇ ਢਾਈ ਮੰਜ਼ਿਲਾ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਦੀ ਆਲੀਸ਼ਾਨ ਇਮਾਰਤ ਦੇ ਵੱਡੇ ਹਿੱਸੇ ਨੂੰ ਢਾਹ ਕੇ ਉੱਥੇ ਪਲਾਜ਼ਾ ਉਸਾਰੇ ਜਾਣ ਨੂੰ ਲੈ ਕੇ …
Read More »ਵਿਕਾਸ ਬਰਾਲਾ ਬੁੜੈਲ ਜੇਲ੍ਹ ਵਿੱਚੋਂ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਵਰਣਿਕਾ ਕੁੰਡੂ ਛੇੜਛਾੜ ਤੇ ਅਗਵਾ ਕਰਨ ਦੀ ਕੋਸ਼ਿਸ਼ ਮਾਮਲੇ ਦਾ ਮੁਲਜ਼ਮ ਵਿਕਾਸ ਬਰਾਲਾ ਬੁੜੈਲ ਮਾਡਲ ਜੇਲ੍ਹ ਵਿੱਚੋਂ ਜ਼ਮਾਨਤ ਉੱਤੇ ਰਿਹਾਅ ਹੋ ਗਿਆ ਹੈ। ਹਰਿਆਣਾ ਭਾਜਪਾ ਪ੍ਰਧਾਨ ਦੇ ਪੁੱਤਰ ਵਿਕਾਸ ਬਰਾਲਾ ਨੂੰ 9 ਅਗਸਤ 2017 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮੌਕੇ ਉਸਨੇ ਮੀਡੀਆ ਦੇ ਸਵਾਲਾਂ ਤੋਂ ਬਚਣ …
Read More »