ਕਿਹਾ : ਸਿੱਖ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਤੋਂ ਨਹੀਂ ਮਿਲਦਾ ਸਹਿਯੋਗ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਅਤੇ ਪੰਜਾਬ ਸਰਕਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ ਕਮੇਟੀ ਵੱਖਰੀ …
Read More »ਲੁਧਿਆਣਾ ’ਚ ਬੱਚੀ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਨੂੰ ਅਦਾਲਤ ਨੇ ਦੋਸ਼ੀ ਐਲਾਨਿਆ
ਅਦਾਲਤ ਵੱਲੋਂ 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਮੀ ਮਹਿਲਾ ਨੂੰ ਆਪਣੇ ਗੁਆਢੀ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੀ ਭਿਆਨਕ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਆਉਂਦੀ …
Read More »ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ : ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ …
Read More »ਕਿਸਾਨਾਂ ਨੇ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਪੁਲਿਸ ਨੇ ਭਾਜਪਾ ਆਗੂ ਦੇ ਕਾਫਲੇ ਦਾ ਪਿੱਛਾ ਕਰਦੇ ਕਿਸਾਨ ਬੈਰੀਕੇਡ ਲਾ ਕੇ ਰੋਕੇ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਖਿਲਾਫ਼ ਪਾਤੜਾਂ ਅਤੇ ਨਾਭਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇਸ ਦੌਰਾਨ ਭਾਜਪਾ ਆਗੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਅਰੇਬਾਜ਼ੀ ਕੀਤੀ। ਬੋਲੇਰੋ …
Read More »ਜਲੰਧਰ ਤੇ ਸੰਗਰੂਰ ਸੀਟਾਂ ਸਾਡੇ ਲਈ ਅਹਿਮ : ਭਗਵੰਤ ਮਾਨ
ਮੁੱਖ ਮੰਤਰੀ ਨੇ ਦੋਵਾਂ ਲੋਕ ਸਭਾ ਸੀਟਾਂ ਨੂੰ ਬਣਾਇਆ ਵੱਕਾਰ ਦਾ ਸਵਾਲ; ਪਾਰਟੀ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਅਤੇ ਸੰਗਰੂਰ ਦੀਆਂ ਲੋਕ ਸਭਾ ਸੀਟਾਂ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਹੈ। ਉਨ੍ਹਾਂ ਜਲੰਧਰ ਲੋਕ ਸਭਾ ਹਲਕੇ ਵਿੱਚ ਆਉਂਦੇ …
Read More »ਰਵਨੀਤ ਬਿੱਟੂ ਦਾ ਵੀ ਭਾਜਪਾ ਵਿੱਚ ਅੰਦਰਖਾਤੇ ਵਿਰੋਧ
ਜਗਰਾਉਂ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਦਲ-ਬਦਲੀ ਦਾ ਰੁਝਾਨ ਸਿਖਰ ‘ਤੇ ਹੈ। ਇਸੇ ਲੜੀ ‘ਚ ਕਾਂਗਰਸ ਪਾਰਟੀ ਤੋਂ ਆਪਣੇ ਪੁਰਖਿਆਂ ਸਣੇ ਵੱਡੇ ਅਹੁਦੇ ਅਤੇ ਸੱਤਾ ਦਾ ਆਨੰਦ ਮਾਨਣ ਵਾਲੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋਏ। ਬਿੱਟੂ ਦੀ ਐਂਟਰੀ ਨੇ …
Read More »ਧਾਲੀਵਾਲ ਦੀ ਐੱਨਆਰਆਈ ਨੂੰਹ ਵੀ ਚੋਣ ਪ੍ਰਚਾਰ ‘ਚ ਡਟੀ
ਮਹਿਲਾਵਾਂ ਨੂੰ ਆਪਣੇ ਹੱਕਾਂ ਲਈ ਕੀਤਾ ਗਿਆ ਲਾਮਬੰਦ ਰਮਦਾਸ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਅਮਨ ਧਾਲੀਵਾਲ ਵੱਲੋਂ ਅਮਰੀਕਾ ਤੋਂ ਇੱਥੇ ਆ ਕੇ ਆਪਣੇ ਸਹੁਰੇ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਲੋਕਾਂ ਨੂੰ ਵਿਕਾਸ ਨੂੰ ਵੋਟ …
Read More »ਡਾ. ਐਸਪੀ ਸਿੰਘ ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ
ਮਜੀਠਾ/ਬਿਊਰੋ ਨਿਊਜ਼ : ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ …
Read More »ਪੰਜਾਬ ਵਿੱਚ ਅਜੇ ਵੀ ਮਾਈਨਿੰਗ ਧੜੱਲੇ ਨਾਲ ਜਾਰੀ : ਖਹਿਰਾ
ਕਾਂਗਰਸੀ ਵਿਧਾਇਕ ਨੇ ਏਡੀਜੀਪੀ ਦੇ ਪੱਤਰ ਦਾ ਦਿੱਤਾ ਹਵਾਲਾ; ਰੇਤੇ ਤੇ ਹੋਰ ਕਈ ਮਾਮਲਿਆਂ ਵਿੱਚ ‘ਆਪ’ ਨੂੰ ਘੇਰਿਆ ਜਲੰਧਰ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਜੇ ਵੀ ਮਾਈਨਿੰਗ ਧੜੱਲੇ ਨਾਲ ਹੋ ਰਹੀ ਹੈ। ਉਨ੍ਹਾਂ ਇੱਥੇ ਏਡੀਜੀਪੀ (ਜਾਂਚ) ਵੱਲੋਂ ਮਾਈਨਿੰਗ ਵਿਭਾਗ ਦੇ ਸਕੱਤਰ …
Read More »ਕਣਕ ਦੀ ਵਾਢੀ ਤੋਂ ਪਹਿਲਾਂ ਪਿੰਡਾਂ ਵਿੱਚ ਲੱਗੀਆਂ ਚੋਣ ਰੌਣਕਾਂ
ਫਰੀਦਕੋਟ ਹਲਕੇ ‘ਚ ਅਨਮੋਲ ਅਤੇ ਹੰਸ ਨੇ ਰੁੱਸਿਆਂ ਨੂੰ ਮਨਾਉਣ ਵਾਲਾ ਪਹਿਲਾ ਪੜਾਅ ਮੁਕੰਮਲ ਕੀਤਾ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਮੋਗਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕਰੀਬ 15 ਪਿੰਡਾਂ ਵਿੱਚ ਪ੍ਰਚਾਰ ਕੀਤਾ ਜਦੋਂਕਿ ਭਾਜਪਾ ਉਮੀਦਵਾਰ ਹੰਸ ਰਾਜ ਹੰਸ …
Read More »