ਖਹਿਰਾ ਨੇ ਇਸ ਨੂੰ ਦੱਸਿਆ ਆਮ ਆਦਮੀ ਪਾਰਟੀ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੇ ਰਸੋਸੀਏ ਦੇ ਨਾਂ ਰੇਤ ਦੀਆਂ ਖੱਡਾਂ ਲੈਣ ਸਮੇਤ ਕਈ ਮਾਮਲਿਆਂ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦੇ …
Read More »ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਦੀ ਕੀਤੀ ਪੁਸ਼ਟੀ
ਪਰ ਕਿਹਾ, ਹਾਲੇ ਤੱਕ ਰਾਣਾ ਗੁਰਜੀਤ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਅਸਤੀਫਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਵਿਚਾਰ ਕਰਨ ਮਗਰੋਂ ਹੀ ਕੋਈ ਫੈਸਲਾ ਲਿਆ …
Read More »ਨਵਜੋਤ ਸਿੱਧੂ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਦਾ ਸੱਦਾ
ਪਰਵਾਸੀਆਂ ਪੰਜਾਬੀਆਂ ਦੇ ਨਾਮ ‘ਤੇ ਯੂਨੀਵਰਸਿਟੀ ‘ਚ ਚੇਅਰ ਵੀ ਸਥਾਪਿਤ ਕੀਤੀ ਜਾਵੇਗੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਵੇਸ਼ ਜ਼ਰੀਏ ਆਪਣੀ ਮਾਂ-ਭੂਮੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ …
Read More »ਬੀਬੀ ਲਾਂਡਰਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਪੰਜਾਬ ਸਰਕਾਰ ਨੇ ਬੀਬੀ ਲਾਂਡਰਾ ਦਾ ਅਸਤੀਫਾ ਕੀਤਾ ਮਨਜੂਰ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸਰਕਾਰ ਵੱਲੋਂ ਅਸਤੀਫਾ ਮਨਜ਼ੂਰ ਵੀ ਕਰ ਲਿਆ ਗਿਆ ਹੈ।ઠਬੀਬੀ ਲਾਂਡਰਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ, ਜਿਨ੍ਹਾਂ ਦੀ ਇਸ ਅਹੁਦੇ …
Read More »ਇੰਦਰਜੀਤ ਚੱਢਾ ਦੇ ਪੁੱਤਰ ਅਨਮੋਲ ਚੱਢਾ ਨੇ ਕਿਹਾ
ਪਿਤਾ ਵਲੋਂ ਸ਼ੁਰੂ ਕੀਤੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਦੇ ਵਿਵਾਦਿਤ ਵੀਡੀਓ ਕਾਰਨ ਉਨ੍ਹਾਂ ਦੇ ਪੁੱਤਰ ਇੰਦਰਪ੍ਰੀਤ ਚੱਢਾ ਨੇ ਖੁਦਕੁਸ਼ੀ ਕਰ ਲਈ ਸੀ। ਅੱਜ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਪ੍ਰੀਤ ਚੱਢਾ ਦੇ ਬੇਟੇ ਅਨਮੋਲ ਚੱਢਾ ਨੇ ਕਿਹਾ ਉਹ ਆਪਣੇ ਪਿਤਾ …
Read More »ਪੰਜਾਬ ‘ਚ ਸੜਕ ਹਾਦਸਿਆਂ ਵਿਚ ਹੋ ਰਿਹਾ ਹੈ ਵਾਧਾ
ਜਲੰਧਰ ਨੇੜੇ ਵਿਦਿਆਰਥੀਆਂ ਨਾਲ ਭਰੀ ਬੱਸ, ਟਰੱਕ ਨਾਲ ਟਕਰਾਈ ਇਕ ਅਧਿਆਪਕ ਦੀ ਮੌਤ, 6 ਬੱਚੇ ਗੰਭੀਰ ਜ਼ਖ਼ਮੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਤੋਂ ਥੋੜ੍ਹੀ ਦੂਰ ਗੋਰਾਇਆ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਿਗਿਆਨ ਟੂਰ ‘ਤੇ ਲਿਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਮੰਦਭਾਗੀ ਬੱਸ ਦੀ ਟਰੱਕ ਨਾਲ …
Read More »15 ਸਾਲ ਪੁਰਾਣੇ ਮਾਮਲੇ ਵਿਚ ਰਵੀ ਸਿੱਧੂ ਨੂੰ 7 ਸਾਲ ਦੀ ਕੈਦ
ਪੰਜ ਮੁਲਜ਼ਮਾਂ ਨੂੰ ਕੀਤਾ ਬਰੀ ਮੋਹਾਲੀ/ਬਿਊਰੋ ਨਿਊਜ਼ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ 15 ਸਾਲ ਪੁਰਾਣੇ ਮਾਮਲੇ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵੀ ਸਿੱਧੂ ਨੂੰ 7 ਸਾਲ ਕੈਦ ਤੇ 75 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਜ਼ੁਰਮਾਨਾ ਅਦਾ ਨਾ …
Read More »ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫੀ ਸਕੀਮ ਬਾਰੇ ਨਵਾਂ ਫੈਸਲਾ
ਜ਼ਮੀਨ ਬਾਰੇ ਸਵੈ ਘੋਸ਼ਣਾ ਪੱਤਰ ਦੇਣਾ ਹੋਵੇਗਾ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਬਾਰੇ ਨਵਾਂ ਫੈਸਲਾ ਕੀਤਾ ਹੈ। ਹੁਣ ਕਰਜ਼ਾ ਮੁਆਫੀ ਸਕੀਮ ਦਾ ਲਾਭ ਲੈਣ ਵਾਲਿਆਂ ਨੂੰ ਆਪਣੀ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣਾ ਪਵੇਗਾ। ਇਹ ਇਸ ਲਈ ਹੈ ਕਿ ਕਰਜ਼ਾ ਮੁਆਫੀ ਸਕੀਮ ਦਾ ਲਾਭ …
Read More »ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਾਂਗਰਸ ‘ਤੇ ਲਾਏ ਇਲਜ਼ਾਮ
ਕਿਹਾ, ਕਾਂਗਰਸ ਦੇ ਰਹੀ ਹੈ ਗੈਂਗਸਟਰਾਂ ਨੂੰ ਪਨਾਹ ਪਟਿਆਲਾ/ਬਿਊਰੋ ਨਿਊਜ਼ ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਵੱਲੋਂ ਕਾਂਗਰਸ ‘ਤੇ ਗੈਂਗਸਟਰਾਂ ਨੂੰ ਪਨਾਹ ਦੇਣ ਤੇ ਗੁੰਡਾ ਸੋਚ ਦੇ ਮਾਲਕ ਹੋਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਮਹੀਨੇ ਪੰਜ ਅਕਾਲੀ ਆਗੂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਸਿਰ ਵਢਾਉਣ ਲਈ ਜਾਣਗੇ। …
Read More »ਮੋਗਾ ਨੇੜੇ ਕਾਰ ਛੱਪੜ ‘ਚ ਡਿੱਗੀ
ਬੱਧਨੀ ਕਲਾਂ ਦੇ ਤਿੰਨ ਨੌਜਵਾਨਾਂ ਦੀ ਮੌਤ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਕੋਲ ਸੜਕ ਕੰਢੇ ਬਣੇ ਛੱਪੜ ਵਿੱਚ ਇੱਕ ਇੰਡੀਕਾ ਕਾਰ ਦੇ ਡਿੱਗ ਜਾਣ ਕਾਰਨ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਨੌਜਵਾਨ ਪਿੰਡ ਬੱਧਨੀ ਕਲਾਂ ਦੇ ਸਨ। ਉਹ ਜਗਰਾਉਂ ਤੋਂ ਕਿਸੇ ਪਾਰਟੀ ਵਿੱਚ ਸ਼ਾਮਲ ਹੋ …
Read More »