ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕੇਂਦਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲਿਆਂ ਲਈ ਹੁਣ ਸੌਖਾ ਹੋ ਜਾਵੇਗਾ। ਹੁਣ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ 15 …
Read More »ਪੰਜਾਬ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਕੈਂਥ ਦਾ ਦੇਹਾਂਤ
ਕਿਸੇ ਸਮੇਂ ਬਾਬੂ ਕਾਂਸ਼ੀ ਰਾਮ ਦੇ ਬਹੁਤ ਨੇੜੇ ਸੀ ਕੈਂਥ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਦਾ ਐਤਵਾਰ ਨੂੰ ਮੁਹਾਲੀ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਜਾਣਕਾਰੀ ਅਨੁਸਾਰ ਸਤਨਾਮ …
Read More »ਪੰਜਾਬ ਸਰਕਾਰ ਦਾ ਇੰਡੀਅਨ ਆਇਲ ਨਾਲ ਸਮਝੌਤਾ
ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਇੰਡੀਅਨ ਆਇਲ ਨਾਲ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਨਾਲ ਲਗਭਗ 4000 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸੂਬਾ ਸਰਕਾਰ ਦਾ ਇਹ ਉਪਰਾਲਾ ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ …
Read More »ਕੈਪਟਨ ਸਰਕਾਰ ਦੀ ਕਰਜ਼ਾ ਮੁਆਫੀ ਨਾਲ ਕਿਤੇ ਖੁਸ਼ੀ ਕਿਤੇ ਗਮੀ
ਪਰਲ ਗਰੁੱਪ ਦੇ ਕਰੋੜਪਤੀ ਐਮਡੀ ਦਾ ਵੀ ਕਰਜ਼ਾ ਮੁਆਫ, ਛੋਟੇ ਕਿਸਾਨ ਨਿਰਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਲਹਿਰ ਚੱਲ ਰਹੀ ਹੈ। ਇਸੇ ਲਹਿਰ ਤਹਿਤ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਪਰਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਦਾ ਨਾਮ ਵੀ ਸ਼ਾਮਲ ਹੈ। ਲੋਕਾਂ ਨਾਲ …
Read More »ਪੂਰਨ ਸਿੱਖੀ ਸਰੂਪ ਵਿਚ ਦਿਖਾਈ ਦੇਣਗੇ ਅਕਾਲੀ ਦਲ ਦੇ ਮੈਂਬਰ
ਅਕਾਲੀ ਦਲ-ਭਾਜਪਾ ਗਠਜੋੜ ਦਾ ਵਫਦ ਰਾਜਪਾਲ ਨੂੰ ਵੀ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਮੈਂਬਰ ਤੇ ਅਹੁਦੇਦਾਰ ਹੁਣ ਪੂਰਨ ਸਿੱਖੀ ਸਰੂਪ ਵਿਚ ਨਜ਼ਰ ਆਉਣਗੇ। ਕਿਉਂਕਿ ਪਾਰਟੀ ਹਾਈਕਮਾਂਡ ਨੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਲਈ ਇਹ ਸ਼ਰਤ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਤਜਵੀਜ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ …
Read More »ਮਾਸਟਰ ਸਲੀਮ ਦੇ ਪੈਰ ਧੋ ਕੇ ਇਕ ਨਵੇਂ ਗਾਇਕ ਨੇ ਉਹੀ ਪਾਣੀ ਪੀਤਾ
ਸਲੀਮ ਦੀ ਹੋ ਰਹੀ ਨਿੰਦਾ, ਮੰਗਣੀ ਪਈ ਮੁਆਫੀ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਮਾਸਟਰ ਸਲੀਮ ਦਾ ਵੱਡਾ ਨਾਮ ਹੈ। ਹਾਲ ਹੀ ਵਿਚ ਮਾਸਟਰ ਸਲੀਮ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਨੀਟਾ ਨਾਂ ਦਾ ਨਵਾਂ ਗਾਇਕ ਮਾਸਟਰ ਸਲੀਮ ਦੇ ਪੈਰ ਧੋਂਦਾ ਦਿਖਾਈ …
Read More »ਪੰਜਾਬ ਦੇ ਸਾਰੇ ਸਕੂਲ ਵਿਦਿਆਰਥੀਆਂ ਨੂੰ ਆਧਾਰ ਨਾਲ ਜੋੜਨ
31 ਜਨਵਰੀ ਤੱਕ ਕਾਰਵਾਈ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਆਧਾਰ ਨਾਲ ਨਾ ਜੋੜਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਸਕੂਲ ਸਿੱਖਿਆ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਰਾਜ ਦੇ ਸਮੂਹ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ …
Read More »ਫ਼ੌਜ ਲਈ ਭਰਤੀ ਦੀ ਦੌੜ ਵਿਚ ਪੰਜਾਬ ਦੇ ਨੌਜਵਾਨ ਹੋਏ ਠੁੱਸ
ਫੌਜ ਦੀ ਭਰਤੀ ‘ਚ ਦੌੜ ਨਹੀਂ ਸਕਿਆ ਇਕ ਵੀ ਪੰਜਾਬੀ ਨੌਜਵਾਨ ਜਲੰਧਰ ਛਾਉਣੀ/ਬਿਊਰੋ ਨਿਊਜ਼ : ਨਸ਼ਾ ਤੇ ਖੇਤਾਂ ਵਿਚ ਲਗਾਤਾਰ ਮਿਲਾਏ ਜਾ ਰਹੇ ਕੀਟਨਾਸ਼ਕ ਨਾਲ ਕਮਜ਼ੋਰ ਹੁੰਦੇ ਪੰਜਾਬ ਦੇ ਨੌਜਵਾਨਾਂ ਦਾ ਸਰੀਰਕ ਬਲ ਦਾ ਮਾੜਾ ਨਤੀਜਾ ਪੰਜਾਬ ਪੁਲਿਸ ਤੋਂ ਬਾਅਦ ਹੁਣ ਫੌਜ ਦੀ ਭਰਤੀ ਵਿਚ ਦੇਖਣ ਨੂੰ ਮਿਲਿਆ। ਫੌਜ ਵਿਚ …
Read More »ਤ੍ਰਿਪਤ ਰਾਜਿੰਦਰ ਬਾਜਵਾ ਪੰਚਾਇਤਾਂ ਕੋਲੋਂ ਕੰਮ ਲੈਣ ‘ਚ ਨਾਕਾਮ
ਅਕਾਲੀ-ਭਾਜਪਾ ਪੱਖੀ ਪੰਚਾਇਤਾਂ ਨਹੀਂ ਦੇ ਰਹੀਆਂ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਚਾਇਤਾਂ ਦੀਆਂ ਮਨਮਾਨੀਆਂ ਮੂਹਰੇ ਲਾਚਾਰ ਹਨ। ਕੈਪਟਨ ਸਰਕਾਰ ਦਾ ਦਸ ਮਹੀਨੇ ਦਾ ਕਾਰਜਕਾਲ ਪੂਰਾ ਹੋਣ ਤੱਕ ਵੀ ਬਾਜਵਾ ਪੰਚਾਇਤਾਂ ਤੋਂ ਕਾਨੂੰਨ ਮੁਤਾਬਕ ਕੰਮ ਲੈਣ ਵਿਚ ਨਾਕਾਮ ਰਹੇ ਹਨ। ਆਪਣੀ …
Read More »ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ‘ਯੁਵਾ ਸ਼ਕਤੀ ਦਿਵਸ’ ਵਜੋਂ ਮਨਾਇਆ ਜਾਵੇਗਾ : ਸਿੱਧੂ
ਕੈਪਟਨ ਅਮਰਿੰਦਰ 23 ਮਾਰਚ ਨੂੰ ਮਿਊਜ਼ੀਅਮ ਨੂੰ ਕਰਨਗੇ ਲੋਕ ਅਰਪਣ ਬੰਗਾ/ਬਿਊਰੋ ਨਿਊਜ਼ : ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸੱਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ …
Read More »