ਮਾਨਸਾ : ਕੈਪਟਨ ਸਰਕਾਰ ਵਲੋਂ ਢਾਈ ਏਕੜ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਕਵਾਇਦ ਸ਼ੁਰੂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਿਚ ਹੀ ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਇਸ ਮੌਕੇ ਘੇਰਿਆ ਗਿਆ। ‘ਆਪ’ ਆਗੂਆਂ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਹੈ …
Read More »ਕੈਪਟਨ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ
ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ …
Read More »ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂઠਅਦਾਲਤ …
Read More »ਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾ
ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ ਚੰਡੀਗੜ੍ਹ : ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। …
Read More »ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ
ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ …
Read More »ਰਵੀ ਸਿੱਧੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਕਰਾਰ, ਸਜ਼ਾ 15 ਨੂੰ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕਰੀਬ 15 ਸਾਲ ਪੁਰਾਣੇ ਬਹੁ-ਚਰਚਿਤ ਭ੍ਰਿਸ਼ਟਾਚਾਰ (ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ) ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਸ ਨੂੰ 15 ਜਨਵਰੀ ਨੂੰ …
Read More »ਪੱਤਰਕਾਰ ‘ਤੇ ਦਰਜ ਕੇਸ ਖਿਲਾਫ਼ ਚੰਡੀਗੜ੍ਹ ‘ਚ ਮੁਜ਼ਾਹਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਸੱਦੇ ‘ਤੇ ਮੰਗਲਵਾਰ ਨੂੰ ਸਥਾਨਕ ਲੋਕ, ਸਮਾਜਿਕ ਕਾਰਕੁਨ ਤੇ ਸਿਆਸੀ ਆਗੂ ਸੈਕਟਰ-17 ਵਿਚ ਇਕੱਠੇ ਹੋਏ ਤੇ ਆਧਾਰ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਵਿਚ ਨਾਕਾਮ ਰਹਿਣ ‘ਤੇ ਯੂਆਈਡੀਏਆਈ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਜ਼ਿਕਰਯੋਗ ਹੈ ਆਧਾਰ ਡੇਟਾ ਵਿਚ ਸੰਨ੍ਹ ਲੱਗਣ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ …
Read More »84 ਕਤਲੇਆਮ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ
ਕਿਹਾ, ਕਤਲੇਆਮ ‘ਚ ਸੱਜਣ ਕੁਮਾਰ ਤੇ ਧਰਮ ਦਾਸ ਸ਼ਾਸਤਰੀ ਦੀ ਸੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਸਬੰਧੀ 186 ਮਾਮਲਿਆਂ ਦੀ ਦੁਬਾਰਾ ਜਾਂਚ ਹੋਣੀ ਹੈ। ਇਹ ਐਲਾਨ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦੇ ਗੁਰਦੁਆਰਿਆਂ ਦੇ ਸਮਾਗਮਾਂ ‘ਚ ਭਾਰਤੀ ਅਧਿਕਾਰੀਆਂ ‘ਤੇ ਲਾਈ ਪਾਬੰਦੀ ਤੋਂ ਕੈਪਟਨ ਅਮਰਿੰਦਰ ਨਰਾਜ਼
ਕਿਹਾ, ਅਜਿਹਾ ਫੈਸਲਾ ਸਿੱਖੀ ਸਿਧਾਂਤਾਂ ਦੇ ਉਲਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਜਦੋਂ ਅਮਰੀਕਾ ਦੇ ਗੁਰਦੁਆਰਾ ਸੰਗਠਨਾਂ ਨੇ ਵੀ ਭਾਰਤੀ ਅਧਿਕਾਰੀਆਂ ‘ਤੇ ਉੱਥੋ ਦੇ ਗੁਰਦੁਆਰਿਆਂ ਵਿਚ ਦਖ਼ਲ ਅੰਦਾਜੀ ਕਰਨ ‘ਤੇ ਰੋਕ ਲਾਈ ਤਾਂ ਇਸ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਰਾਜ਼ ਕੀਤਾ ਹੈ। ਕੈਪਟਨ …
Read More »ਅਸ਼ਲੀਲ ਵੀਡੀਓ ਮਾਮਲੇ ‘ਚ ਚਰਨਜੀਤ ਚੱਢਾ ਨੂੰ ਮਿਲੀ ਜ਼ਮਾਨਤ
ਦਸ ਦਿਨਾਂ ਦੇ ਅੰਦਰ-ਅੰਦਰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਅਸ਼ਲੀਲ ਵੀਡੀਓ ਮਾਮਲੇ ਵਿੱਚ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਨੇ ਜ਼ਮਾਨਤ ਦਿੰਦਿਆਂ ਕਿਹਾ ਹੈ ਕਿ ਉਹ 10 ਦਿਨਾਂ ਦੇ ਅੰਦਰ-ਅੰਦਰ ਜਾਂਚ ਵਿੱਚ ਸ਼ਾਮਲ ਹੋਣ। …
Read More »