Breaking News
Home / ਪੰਜਾਬ (page 1444)

ਪੰਜਾਬ

ਪੰਜਾਬ

ਅਜਨਾਲਾ ਨੇੜੇ ਸਰਹੱਦ ‘ਤੇ ਬੀਐਸਐਫ ਨੇ ਦੋ ਘੁਸਪੈਠੀਏ ਮਾਰ ਮੁਕਾਏ

ਦੋ ਵਾਪਸ ਭੱਜਣ ‘ਚ ਹੋਏ ਕਾਮਯਾਬ ਅੰਮ੍ਰਿਤਸਰ/ਬਿਊਰੋ ਨਿਊਜ਼ੂ ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਦੇ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਵੱਲੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਏ.ਕੇ.-47 ਤੇ ਚਾਰ ਪੈਕੇਟ ਹੈਰੋਇਨ ਸਮੇਤ ਹੋਰ ਅਸਲਾ ਤੇ ਪਾਕਿਸਤਾਨੀ ਕਰੰਸੀ ਬਰਾਮਦ …

Read More »

ਰਾਮ ਰਹੀਮ ਲਈ ਮੁਸ਼ਕਲਾਂ ਹੀ ਮੁਸ਼ਕਲਾਂ

ਮੋਗੇ ਦਾ ਪਰਿਵਾਰ ਵੀ ਡੇਰਾ ਮੁਖੀ ਖਿਲਾਫ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਦੇ ਜਗਸੀਰ ਸਿੰਘ ਦੇ ਪਰਿਵਾਰ ਨੇ ਆਪਣੇ ਬੇਟੇ ਦੇ ਕਤਲ ਦੀ ਸ਼ਿਕਾਇਤ ਡੀਜੀਪੀ ਹਰਿਆਣਾ ਨੂੰ ਦਿੱਤੀ ਹੈ। ਡੀਜੀਪੀ ਬੀਐਸ ਸੰਧੂ ਨੇ ਇਹ ਸ਼ਿਕਾਇਤ ਸਿਰਸਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਹੈ। ਜਗਸੀਰ ਦੇ ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ ਦੇ …

Read More »

ਰਾਖੀ ਸਾਵੰਤ ਬਣੇਗੀ ਗੁਰਮੀਤ ਰਾਮ ਰਹੀਮ ਦੀ ‘ਹਨੀ’

ਡੇਰਾ ਮੁਖੀ ਰਾਮ ਰਹੀਮ ‘ਤੇ ਫਿਲਮ ਬਣਨੀ ਸ਼ੁਰੂ, ਦਿੱਲੀ ‘ਚ ਹੋਇਆ ਮਹੂਰਤ ਮੁਕਤਸਰ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੀਵਨ ‘ਤੇ ਜਲਦੀ ਹੀ ਦਰਸ਼ਕਾਂ ਨੂੰ ਫਿਲਮ ਦੇਖਣ ਨੂੰ ਮਿਲੇਗੀ। ਅਦਾਕਾਰਾ ਰਾਖੀ ਸਾਵੰਤ ਦੇ ਭਰਾ ਨਿਰਦੇਸ਼ਕ ਰਾਕੇਸ਼ ਸਾਵੰਤ ਨੇ ਰਾਮ ਰਹੀਮ ਦੇ ਜੀਵਨ ‘ਤੇ ਫਿਲਮ ਬਣਾਉਣ ਦੀ …

Read More »

ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੀਤੀ ਕੋਸ਼ਿਸ਼

ਕਿਹਾ, ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 …

Read More »

ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਦੇ ਕਾਰਜ ਸਾਧਕ ਅਫਸਰ ਨੂੰ ਨੌਕਰੀ ਤੋਂ ਹਟਾਇਆ

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰਿਆ ਸੀ ਭੁਪਿੰਦਰ ਸਿੰਘ ਸਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜੇਕਰ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਹੋ ਰਹੀ ਹੈ ਤਾਂ ਇਹ ਹਾਲੇ ਤੱਕ ਨਵਜੋਤ ਸਿੱਧੂ ਹੀ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਹੋਰਾਂ ਕੋਲ ਸਥਾਨਕ ਸਰਕਾਰਾਂ ਦਾ ਵਿਭਾਗ ਹੈ। ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ …

Read More »

‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ

ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਧੋਖਾ ਕਰਨ ‘ਚ ਇਕ ਦੂਜੇ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕਾਂ ਨਾਲ …

Read More »

ਗੁਰਦਾਸਪੁਰ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ

ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਿਤ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਮਨੀ ਚੋਣ ਲਈ ਪ੍ਰਦੀਪ ਕੁਮਾਰ ਨਾਂ ਦੇ ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਜ਼ਿਲ੍ਹਾ ਚੋਣ ਅਫਸਰ ਗੁਰਲਵਲੀਨ ਸਿੰਘ ઠਨੇ ਦੱਸਿਆ ਕਿ ਅੱਜ ਗੁਰਦਾਸਪੁਰ ਜ਼ਿਮਨੀ ਚੋਣ ਲਈ ਇਕ ਅਜ਼ਾਦ ਉਮੀਦਵਾਰ ਨੇ ਕਾਗਜ ਦਾਖਲ ਕਰਵਾਏ ਹਨ। ਇਸੇ …

Read More »

ਸੁਖਬੀਰ ਬਾਦਲ ਨੇ ਦਿੱਤੀ ਨਵੀਂ ਸਲਾਹ

ਕਿਹਾ, ਮਨਪ੍ਰੀਤ ਅਤੇ ਸਿੱਧੂ ਦੇ ਮਹਿਕਮੇ ਬਦਲ ਦਿਓ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੰਤਰਾਲੇ ਬਦਲਣ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਸਿੱਧੂ ਤੇ ਮਨਪ੍ਰੀਤ ਬਾਦਲ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ …

Read More »

ਹਨੀਪ੍ਰੀਤ ਦਾ ਡਰਾਈਵਰ ਪ੍ਰਦੀਪ ਰਾਜਸਥਾਨ ਤੋਂ ਗ੍ਰਿਫਤਾਰ

ਖੁੱਲ੍ਹ ਸਕਦੇ ਹਨ ਕਈ ਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਉਸਦੀ ਚਹੇਤੀ ਹਨੀਪ੍ਰੀਤ ਨੂੰ ਪੁਲਿਸ ਲੱਭ ਰਹੀ ਹੈ। ਇਸ ਵਿਚਕਾਰ ਹਰਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਨੀਪ੍ਰੀਤ ਦੇ ਵਿਸ਼ਵਾਸ ਪਾਤਰ ਡਰਾਈਵਰ ਪ੍ਰਦੀਪ ਨੂੰ ਰਾਜਸਥਾਨ ਦੇ ਲਕਸ਼ਮਣਗੜ੍ਹ ਇਲਾਕੇ ਵਿਚੋਂ ਗ੍ਰਿਫਤਾਰ …

Read More »

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹਦਾਇਤਾਂ ਜਾਰੀ

ਸਕੂਲ ‘ਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਦੀ ਵੈਰੀਫਿਕੇਸ਼ਨ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਗੁੜਗਾਓਂ ਦੇ ਸਕੂਲੀ ਬੱਚੇ ਦੀ ਹੱਤਿਆ ਨੂੰ ਗੰਭੀਰਤਾ ਨਾਲ ਲਿਆ ਹੈ। ਕਮਿਸ਼ਨ ਨੇ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ …

Read More »