ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵੱਕਾਰੀ ਤੇ ਅਹਿਮ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜ਼ਮੀਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖ਼ੁਲਾਸਾ …
Read More »ਫਿਰੋਜ਼ਪੁਰ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਹੋਇਆ ਸਮਾਗਮ
ਸਾਰਾਗੜ੍ਹੀ ਦੇ ਇਤਿਹਾਸ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ‘ਚ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਅਤੇ ਕੈਬਨਿਟ ਮੰਤਰੀ ਨਵਜੋਤ …
Read More »ਇੰਪਰੂਵਮੈਂਟ ਟਰੱਸਟ ਘਪਲੇ ‘ਚ ਸੱਤ ਅਧਿਕਾਰੀ ਮੁਅੱਤਲ
ਨਵਜੋਤ ਸਿੱਧੂ ਨੇ ਖੋਲ੍ਹੀਆਂ ਸਨ 80 ਕਰੋੜ ਰੁਪਏ ਦੇ ਘਪਲੇ ਦੀਆਂ ਪਰਤਾਂ ਅੰਮ੍ਰਿਤਸਰ : ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਹਾਲ ਹੀ ਵਿਚ ਸਾਹਮਣੇ ਆਏ ਘਪਲੇ ਦੀਆਂ ਪਰਤਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਖੋਲ੍ਹਣ ਅਤੇ ਵਿਭਾਗੀ ਜਾਂਚ ਤੋਂ ਬਾਅਦ ਇਹ ਜਾਂਚ ਹੁਣ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤੀ …
Read More »ਟਰੈਕਟਰ ‘ਤੇ ਝਰੀਟਾਂ ਮਾਰਨ ਕਰਕੇ ਛੇ ਸਾਲਾ ਬੱਚੇ ਨੂੰ ਗਲਾ ਘੁੱਟ ਕੇ ਮਾਰਿਆ
ਜੰਡਿਆਲਾ ਗੁਰੂ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮਲਕਪੁਰ ਵਿਚ ਟਰੈਕਟਰ ‘ਤੇ ਝਰੀਟਾਂ ਮਾਰਨ ਤੋਂ ਖਫ਼ਾ ਹੋਏ ਇਕ ਵਿਅਕਤੀ ਨੇ ਪਹਿਲੀ ਜਮਾਤ ਵਿਚ ਪੜ੍ਹਦੇ ਸ਼ੁਭਪ੍ਰੀਤ ਸਿੰਘ (6) ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮਲਕਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਈਪੀਸੀ …
Read More »ਰਾਜ ਕਾਂਗਰਸ ਦਾ ਪ੍ਰਭਾਵ ਬਾਦਲਾਂ ਦਾ
ਕੋਈ ਵੀ ਅਫਸਰ ਬਾਦਲਾਂ ਦੇ ਹਲਕੇ ‘ਚ ਗਰਾਂਟਾਂ ਦੀ ਪੜਤਾਲ ਕਰਨ ਲਈ ਤਿਆਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੁਮਾਇੰਦਗੀ ਵਾਲੇ ਵਿਧਾਨ ਸਭਾ ਹਲਕਾ ਲੰਬੀ ਵਿੱਚ ਗਰਾਂਟਾਂ ਦੀ ਪੜਤਾਲ ਦੇ ਮਾਮਲੇ ਨੂੰ ਕੋਈ ਵੀ ਅਧਿਕਾਰੀ ਹੱਥ ਪਾਉਣ ਵਾਸਤੇ ਤਿਆਰ ਨਹੀਂ ਹੈ। ਸੂਤਰਾਂ ਮੁਤਾਬਕ …
Read More »ਰਮਨਜੀਤ ਸਿੱਕੀ ਖਿਲਾਫ ਡਟੀ ‘ਆਪ’
ਜਲੰਧਰ/ਬਿਊਰੋ ਨਿਊਜ਼ : ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਘੁੱਗਸ਼ੋਰ ਦੀ ਪੰਜ ਏਕੜ ਜ਼ਮੀਨ ‘ਤੇ ਕਾਂਗਰਸੀ ਵਿਧਾਇਕ ਰਮਨਜੀਤ ਸਿੱਕੀ ਵੱਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ੇ ਅਤੇ ਉਸ ਦੀ ਦੁੱਧ ਫੈਕਟਰੀ ਵੱਲੋਂ ਪੰਚਾਇਤੀ ਜ਼ਮੀਨ ਵਿਚ ਪਾਏ ਜਾ ਰਹੇ ਜ਼ਹਿਰੀਲੇ …
Read More »ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਹੋਈਆਂ ਸਿਆਸੀ ਕਾਨਫਰੰਸਾਂ
ਸਿਆਸੀ ਪਾਰਟੀਆਂ ਨੇ ਇਕ ਦੂਜੇ ਨੂੰ ਰੱਜ ਕੇ ਭੰਡਿਆ ਖਡੂਰ ਸਾਹਿਬ/ਬਿਊਰੋ ਨਿਊਜ਼ : ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਗੁਰਦੁਆਰਾ ਖਡੂਰ ਸਾਹਿਬ ਵਿੱਚ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ। ਇਸ ਮੌਕੇ ਹਾਕਮ ਧਿਰ ਕਾਂਗਰਸ ਤੋਂ ਇਲਾਵਾ ਅਕਾਲੀ ਦਲ, ਆਮ ਆਦਮੀ ਪਾਰਟੀ, ਅਕਾਲੀ ਦਲ (ਅ) ਅਤੇ ਸੀ.ਪੀ.ਆਈ. …
Read More »ਜਸਟਿਸ ਮਹਿਤਾਬ ਸਿੰਘ ਗਿੱਲ ਆਯੋਗ ਨੇ ਅੰਤ੍ਰਿਮ ਰਿਪੋਰਟ ਸੌਂਪੀ
178 ਮੁਕੱਦਮੇ ਪਾਏ ਗਏ ਝੂਠੇ, ਪੁਲਿਸ ਅਫਸਰਾਂ ‘ਤੇ ਕਾਰਵਾਈ ਦੀ ਕੀਤੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਅਕਾਲੀ-ਭਾਜਪਾ ਹਕੂਮਤ ਵੇਲੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਰੁੱਧ ਦਰਜ ਪੁਲਿਸ ਕੇਸਾਂ ਦੀ ਪੜਤਾਲ ਲਈ ਬਣਾਏ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ 19 ਮਾਮਲੇ ਰੱਦ ਕਰਨ ਦੀ ਸਿਫਾਰਸ਼ ਕਰਦਿਆਂ ਕੁਝ ਪੁਲਿਸ ਅਫ਼ਸਰਾਂ ਖ਼ਿਲਾਫ਼ …
Read More »ਹਰ ਖੁੱਡ ‘ਚ ਸੱਪ ਬੈਠਾ ਹੈ
ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਰੱਪਟ ਅਧਿਕਾਰੀਆਂ ‘ਤੇ ਸ਼ਿਕੰਜਾ ਕਸਣ ਦਾ ਦੌਰ ਜਾਰੀ ਹੈ। ਵਿਭਾਗ ਦੇ ਕਈ ਸੀਨੀਅਰ ਇੰਜੀਨੀਅਰਾਂ ਨੂੰ ਉਹ ਬਰਖਾਸਤ ਕਰ ਚੁੱਕੇ ਹਨ। ਹੁਣੇ ਹੀ ਉਨ੍ਹਾਂ ਨੇ ਛੇ ਅਧਿਕਾਰੀਆਂ ਨੂੰ 80 ਕਰੋੜ ਰੁਪਏ ਦੇ ਇੰਪਰੂਵਮੈਂਟ ਘੋਟਾਲੇ ‘ਚ ਬਰਖਾਸਤ ਕੀਤਾ ਹੈ। ਸਿੱਧੂ ਕਹਿੰਦੇ ਹਨ ਕਿ ਮੈਂ ਤਾਂ …
Read More »ਜ਼ਿਮਨੀ ਚੋਣ ਨੂੰ ਲੈ ਕੇ ਘਮਾਸਾਨ
ਗੁਰਦਾਸਪੁਰ ਸੰਸਦੀ ਹਲਕੇ ਦੀ ਚੋਣ ਨੂੰ ਲੈ ਕੇ ਟਿਕਟ ਕਿਸ ਨੂੰ ਮਿਲਣਾ ਹੈ ਇਹ ਤਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੀ ਪਤਾ ਨਹੀਂ ਪ੍ਰੰਤੂ ਟਿਕਟ ਦੇ ਦੋ ਚਾਹਵਾਨਾਂ ‘ਚ ਚੱਲ ਰਹੀ ਕਵਾਇਦ ਦਾ ਲੋਕ ਖੂਬ ਆਨੰਦ ਲੈ ਰਹੇ ਹਨ। ਇਸ ਸੀਟ ਦੇ ਸਾਂਸਦ ਰਹੇ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ …
Read More »