Breaking News
Home / ਪੰਜਾਬ (page 1447)

ਪੰਜਾਬ

ਪੰਜਾਬ

ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ 11 ਵਿਅਕਤੀਆਂ ਖਿਲਾਫ ਕੇਸ ਦਰਜ

ਪੁਲਿਸ ਕਰ ਰਹੀ ਹੈ ਮਾਮਲੇ ਸਬੰਧੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ ਇੰਦਰਪ੍ਰੀਤ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਇਨ੍ਹਾਂ 11 ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, …

Read More »

ਕਰਜ਼ਾ ਮੁਆਫੀ ਨੂੰ ਲੈ ਕੇ ਪਿੰਡਾਂ ‘ਚ ਬਣਨ ਲੱਗਾ ਤਣਾਅ

ਕਰਜ਼ਾ ਮੁਆਫ ਕਰਾਉਣ ਲਈ ਵੱਡੇ ਜ਼ਿਮੀਦਾਰ ਮੂਹਰੇ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਕਸਬਾ ਜੈਤੋ ਦੇ ਪਿੰਡ ਰਾਮੇਆਣਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਕੈਪਟਨ ਸਰਕਾਰ ਵੱਲੋਂ ਕਰਜ਼ ਮੁਆਫ਼ੀ ਸਕੀਮ ਤਹਿਤ ਢਾਈ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਨਾਂ ਵੀ ਮੁਆਫੀ ਵਾਲੀ ਸੂਚੀ ਵਿੱਚ ਪਾ ਦਿੱਤੇ ਗਏ। ਕਿਸਾਨਾਂ …

Read More »

‘ਆਪ’ ਦੇ ਐਮਪੀ ਸਾਧੂ ਸਿੰਘ ਵਲੋਂ ਖਹਿਰਾ ਨੂੰ ‘ਮਰਦ ਅਗੰਮੜਾ’ ਕਹਿਣ ਦਾ ਮਾਮਲਾ ਅਕਾਲ ਤਖਤ ਸਾਹਿਬ ਤੱਕ ਪਹੁੰਚਿਆ

ਖਹਿਰਾ ਨੇ ਕਿਹਾ, ਪਹਿਲਾਂ ਜਗੀਰ ਕੌਰ ‘ਤੇ ਕਾਰਵਾਈ ਕਰੋ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪਾਰਟੀ ਦੇ ਸੰਸਦ ਮੈਂਬਰ ਸਾਧੂ ਸਿੰਘ ਖਿਲਾਫ ਕਾਰਵਾਈ ਦੇ ਐਲਾਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਲ ਪਹਿਲਾਂ ਹੋਰ ਵੀ ਕਈ ਮਸਲੇ ਪੈਂਡਿੰਗ ਹਨ, ਪਹਿਲਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। …

Read More »

ਚਰਨਜੀਤ ਚੱਢਾ ਦੇ ਪੁੱਤਰ ਇੰਦਰਪ੍ਰੀਤ ਨੇ ਨਮੋਸ਼ੀ ‘ਚ ਆ ਕੇ ਕੀਤੀ ਖੁਦਕੁਸ਼ੀ

ਚੱਢਾ ਦਾ ਹੋਇਆ ਸੀ ਅਸ਼ਲੀਲ ਵੀਡੀਓ ਵਾਇਰਲ ਅੰਮ੍ਰਿਤਸਰ/ਬਿਊਰੋ ਨਿਊਜ਼ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਚਰਚਾ ਵਿਚ ਆਏ ਸਨ। ਇਸ ਵੀਡੀਓ ਦੀ ਨਾਮੋਸ਼ੀ ਤੋਂ ਬਾਅਦ ਚੱਢਾ ਦੇ ਪੁੱਤਰ ਨੇ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਇੰਦਰਪ੍ਰੀਤ ਸਿੰਘ …

Read More »

ਨਵਜੋਤ ਸਿੱਧੂ ਨੇ ਪੰਜਾਬ ਭਵਨ ‘ਚ ਕੀਤੀ ਪ੍ਰੈਸ ਕਾਨਫਰੰਸ

ਕਿਹਾ, ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ ਕਰਵਾ ਦਿੱਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।ઠਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ‘ਚ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ …

Read More »

ਕੈਪਟਨ ਅਮਰਿੰਦਰ ਸਿੰਘ ਦੇ ਚੀਫ ਸੈਕਟਰੀ ਨੇ ਕੀਤਾ ਸਪੱਸ਼ਟ

ਕਿਹਾ, ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦਾ ਹੋਵੇਗਾ ਕਰਜ਼ਾ ਮੁਆਫ ਕਰਜ਼ਾ ਮੁਆਫੀ ਦੀ ਲਿਸਟ ‘ਚ ਨਾਮ ਨਾ ਆਉਣ ‘ਤੇ ਕਿਸਾਨ ਦੀ ਸਦਮੇ ਨਾਲ ਹੋਈ ਮੌਤ ਮਾਨਸਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਸੈਕਟਰੀ ਸੁਰੇਸ਼ ਕੁਮਾਰ ਨੇ ਸਪਸ਼ਟ ਕੀਤਾ ਕਿ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ …

Read More »

ਪਟਿਆਲਾ ਦੇ ਯੂਥ ਕਾਂਗਰਸੀ ਆਗੂ ਨੇ ਠੇਕੇਦਾਰਾਂ ਨਾਲ ਕੀਤੀ ਧੋਖਾਧੜੀ

ਠੇਕੇਦਾਰਾਂ ਦੇ ਨਾਮ ‘ਤੇ ਬੈਂਕ ਖਾਤੇ ਖੁੱਲ੍ਹਵਾ ਕੇ ਚੈਕ ਕਰਵਾਏ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲੇ ਦੇ ਯੂਥ ਕਾਂਗਰਸੀ ਆਗੂ ਸੰਜੀਵ ਸ਼ਰਮਾ ਉਰਫ਼ ਬਿੱਟੂ ਸੱਤਾ ਦੇ ਦਬਦਬੇ ਕਾਰਨ ਸਿੰਜਾਈ ਵਿਭਾਗ ਦਾ ਐਸਾ ਠੇਕੇਦਾਰ ਬਣਿਆ ਕਿ ਉਸਨੇ ਧੋਖਾਧੜੀ ਕਰਨ ਦੀਆਂ ਹੱਦਾਂ ਵੀ ਪਾਰ ਕਰ ਦਿੱਤੀਆਂ। ਉਸ ਨੇ ਹੋਰਨਾਂ ਠੇਕੇਦਾਰਾਂ ਦੇ ਨਾਮ ‘ਤੇ ਕੰਮ …

Read More »

ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਬਾਅਦ ਮੁਲਾਜ਼ਮਾਂ ਦਾ ਗੁੱਸਾ ਵਧਿਆ

10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ‘ਚ ਦਿੱਤਾ ਧਰਨਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਰੋਸ ਵਜੋਂ ਅੱਜ ਬਿਜਲੀ ਬੋਰਡ ਨਾਲ ਸਬੰਧਤ 10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ਦੇ ਘਨ੍ਹੱਈਆ ਚੌਕ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਬਿਜਲੀ …

Read More »

ਬਟਾਲਾ ਦੀ ਜੂਡੋ ਕਰਾਟੇ ਦੀ ਚੈਂਪੀਅਨ ਨੇ ਕੀਤੀ ਖੁਦਕੁਸ਼ੀ

ਖੁਦਕੁਸ਼ੀ ਦਾ ਕਾਰਨ ਜ਼ਮੀਨੀ ਝਗੜੇ ਤੋਂ ਉਪਜਿਆ ਵਿਵਾਦ ਦੱਸਿਆ ਜਾ ਰਿਹਾ ਬਟਾਲਾ/ਬਿਊਰੋ ਨਿਊਜ਼ ਬਟਾਲਾ ਨੇੜਲੇ ਪਿੰਡ ਗੁਜਰਪੁਰਾ ਦੀ ਰਹਿਣ ਵਾਲੀ ਜੁਡੋ ਕਰਾਟੇ ਦੀ ਚੈਂਪੀਅਨ ਨੌਜਵਾਨ ਖਿਡਾਰਨ ਨੇ ਜ਼ਹਿਰੀਲੀ ਚੀਜ਼ ਨਿਗਲ਼ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦਾ ਕਾਰਨ ਜ਼ਮੀਨੀ ਵਿਵਾਦ ਤੋਂ ਉਪਜਿਆ ਝਗੜਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਕੁਲਦੀਪ ਕੌਰ ਦੀ …

Read More »

ਚਰਨਜੀਤ ਚੱਢਾ ਦੀ ਗ੍ਰਿਫਤਾਰੀ ਲਈ ਲੁੱਕ ਆਊਟ ਸਰਕੂਲਰ ਜਾਰੀ

ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜੀ ਗਈ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਅਸ਼ਲੀਲ ਵੀਡੀਓ ਤੋਂ ਚਰਚਾ ਵਿਚ ਆਏ ਚਰਨਜੀਤ ਸਿੰਘ ਚੱਢਾ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਨੇ ‘ਲੁੱਕ ਆਊਟ ਸਰਕੂਲਰ’ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ ਹੋਰ ਵੀਡੀਓ ਸੋਸ਼ਲ …

Read More »